15 ਮਈ ਤੋਂ ਸਕੀਮ ਹੋ ਗਈ ਚਾਲੂ
ਕਨੇਡਾ ਤੋਂ ਇਕ ਵੱਡੀ ਖੁਸ਼ੀ ਦੀ ਖਬਰ ਆ ਰਹੀ ਹੈ ਕਨੇਡਾ ਸਰਕਾਰ ਨੇ ਐਲਾਨ ਕੀਤਾ ਹੈ ਕੇ ਉਹਨਾਂ ਨੂੰ ਹੁਨਰਮੰਦ ਕਾਮਿਆਂ ਦੀ ਲੋੜ ਹੈ।ਇਹ ਕਾਮੇ ਖੇਤਾਂ ਵਿਚ ਕੰਮ ਕਰਨ ਵਾਲੇ ਹਨ ਕਿਓੰਕੇ ਖੇਤਾਂ ਵਿਚ ਕੰਮ ਕਰਨ ਵਾਲੇ ਕਾਮੇ ਕਨੇਡਾ ਵਿਚ ਬਹੁਤ ਘਟ ਗਏ ਹਨ ਜਿਸ ਲਈ ਕਨੇਡਾ ਸਰਕਾਰ ਨੇ ਇਕ ਨਵੀਂ ਯੋਜਨਾ ਆਰੰਭ ਦਿੱਤੀ ਹੈ। ਜਿਸ ਅਧੀਨ ਹਰ ਸਾਲ 2750 ਅਰਜੀਆਂ ਪ੍ਰਵਾਨ ਕੀਤੀਆਂ ਜਾਣਗੀਆਂ। ਇਹ ਜੋਜਨਾ 15 ਮਈ ਤੋਂ ਸ਼ੁਰੂ ਹੋ ਗਈ ਹੈ। ਇਸ ਨਵੀਂ ਯੋਜਨਾ ਅਨੁਸਾਰ ਨਵੇਂ ਕਾਮਿਆਂ ਲਈ ਪੀ ਆਰ ਦਾ ਰਾਹ ਪੱਧਰਾ ਹੋਵੇਗਾ ਅਤੇ ਓਹਨਾ ਨੂੰ ਪੀ ਆਰ ਹੋਣ ਵਿਚ ਕੋਈ ਰੁਕਾਵਟ ਨਹੀਂ ਆਵੇਗੀ ਇਸ ਖਬਰ ਨੂੰ ਸੁਣਕੇ ਬਹੁਤ ਸਾਰੇ ਲੋਕਾਂ ਵਿਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦਾ ਜੋਸ਼ ਆ ਗਿਆ ਹੈ। ਇਸ ਵੀਡੀਓ ਵਿਚ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ:-
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Home ਤਾਜਾ ਜਾਣਕਾਰੀ ਖੁਸ਼ਖਬਰੀ-ਕਨੇਡਾ ਨੂੰ ਚਾਹੀਦੇ ਖੇਤਾਂ ਚ ਕੰਮ ਕਰਨ ਵਾਲੇ ਕਾਮੇ ਜਲਦ ਮਿਲੇਗੀ PR,15 ਮਈ ਤੋਂ ਸਕੀਮ ਹੋ ਗਈ ਚਾਲੂ
ਤਾਜਾ ਜਾਣਕਾਰੀ