=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਗਾਇਕ ਦਿਲਪ੍ਰੀਤ ਢਿੱਲੋਂ ਦਾ ਟੁੱਟਿਆ ਰਿਸ਼ਤਾ, ਪਤਨੀ ਨੇ ਕਰਤੀਆਂ ਪਰਸਨਲ ਤਸਵੀਰਾਂ ਵਾਇਰਲ ਵੇਖੋ

ਵੇਖੋ ਤਸਵੀਰਾਂ

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਜੋ ਕਿ ਆਪਣੀ ਗਾਇਕੀ ਕਾਰਨ ਅਕਸਰ ਹੀ ਇੰਡਸਟਰੀ ਵਿੱਚ ਛਾਏ ਰਹਿੰਦੇ ਹਨ। ਉਹਨਾਂ ਦੀ ਗਾਇਕੀ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ। ਪਰ ਹੁਣ ਸਿੰਗਰ ਬਾਰੇ ਇੱਕ ਅਜਿਹੀ ਖਬਰ ਆ ਰਹੀ ਹੈ ਕਿ ਜਿਸ ਨੂੰ ਜਾਣ ਤੁਸੀ ਵੀ ਹੈਰਾਨ ਹੋ ਜਾਓਗੇ। ਦਸ ਦੇਈਏ ਕਿ ਦਿਲਪ੍ਰੀਤ ਦਾ 2018 ਵਿੱਚ ਅੰਬਰ ਧਾਲੀਵਾਲ ਨਾਲ ਵਿਆਹ ਹੋਇਆ ਸੀ। ਦੋਨਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਅਕਸਰ ਹੀ ਸੋਸ਼ਲ ਮੀਡੀਆ ‘ਤੇ ਛਾਈਆ ਰਹਿੰਦੀਆ ਸਨ। ਦੋਨਾਂ ਨੇ ਕਈ ਪੰਜਾਬੀ ਗੀਤਾਂ ਵਿੱਚ ਇਕੱਠੇ ਅਦਾਕਾਰੀ ਵੀ ਕੀਤੀ ਹੈ।

ਦਸ ਦੇਈਏ ਕਿ ਹੁਣ ਅੰਬਰ ਧਾਲੀਵਾਲ ਅਤੇ ਦਿਲਪ੍ਰੀਤ ਢਿੱਲੋਂ ਦੇ ਰਿਸ਼ਤੇ ਵਿੱਚ ਹੁਣ ਤਲਾਕ ਦੀ ਨੌਬਤ ਆ ਗਈ ਹੈ। ਜਿਸ ਤੋਂ ਬਾਅਦ ਹੁਣ ਉਹਨਾਂ ਦੀ ਪਤਨੀ ਨੇ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਦਿਲਪ੍ਰੀਤ ਦੀ ਪਤਨੀ ਅੰਬਰ ਦਾ ਕਹਿਣਾ ਹੈ ਕਿ ਉਹਨਾਂ ਦੇ ਪਤੀ ਦਾ ਕਾਫੀ ਕੁੜੀਆਂ ਨਾਲ ਅਫੇਅਰ ਸੀ ਜਿਸ ਕਾਰਨ ਉਹਨਾਂ ਨੇ ਦਿਲਪ੍ਰੀਤ ਤੋੰ ਤਲਾਕ ਲੈ ਲਿਆ। ਜਦੋਂ ਅੰਬਰ ਨੂੰ ਦਿਲਪ੍ਰੀਤ ਦੇ ਅਫੇਅਰਸ ਦਾ ਪਤਾ ਲੱਗਿਆ ਤਾਂ ਸਿੰਗਰ ਨੇ ਆਪਣੀ ਪਤਨੀ ਨਾਲ ਕਾਫੀ ਕੁੱ-ਟ ਕੀਤੀ।

ਅੰਬਰ ਦਾ ਕਹਿਣਾ ਹੈ ਕਿ ਪਹਿਲਾਂ ਤਾਂ ਉਹਨਾਂ ਦੇ ਘਰਦਿਆਂ ਤੇ ਰਿਸ਼ਤੇਦਾਰਾਂ ਵੱਲੋਂ ਇਹੀ ਕਿਹਾ ਗਿਆ ਕਿ ਸਭ ਠੀਕ ਹੋ ਜਾਊ ਪਰ ਜਦੋ ਦਸ ਦੇਈਏ ਕਿ ਹੁਣ ਅੰਬਰ ਧਾਲੀਵਾਲ ਅਤੇ ਦਿਲਪ੍ਰੀਤ ਢਿੱਲੋਂ ਦੇ ਰਿਸ਼ਤੇ ਵਿੱਚ ਹੁਣ ਤਲਾਕ ਦੀ ਨੌਬਤ ਆਈ ਹੈ ਤਾਂ ਅੰਬਰ ਨੇ ਆਪਣੇ ਨਾਲ ਹੋਈ ਮਾਰਕੁੱਟ ਤੇ ਹੋਰ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਦਸ ਦੇਈਏ ਕਿ ਅੰਬਰ ਨੇ ਦਿਲਪ੍ਰੀਤ ਨਾਲ ਜੋ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਸੀ ਉਹ ਸਭ ਡਿਲੀਟ ਕਰ ਦਿੱਤੀਆਂ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!