ਆਈ ਤਾਜਾ ਵੱਡੀ ਖਬਰ
ਤਰਨਤਾਰਨ : ਇਥੋਂ ਦੀ ਕਾਜੀਕੋਟ ਗਲੀ ਦਰਸ਼ਨ ਸਿੰਘ ਵਾਲੀ ਵਿਖੇ ਨੌਜਵਾਨ ਲੜਕੀ ਰਾਜਵਿੰਦਰ ਕੌਰ ਪੁਤਰੀ ਸਤਨਾਮ ਸਿੰਘ ਨੇ ਮੁਹਲੇ ਦੇ ਹੀ ਇਕ ਲੜਕੇ ਵੱਲੋਂ ਤੰ-ਗ ਪ੍ਰੇ-ਸ਼ਾ-ਨ ਕਰਨ ਦੇ ਚੱਲਦੇ ਕੁਝ ਖਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਰਾਜਵਿੰਦਰ ਕੌਰ ਜੋ ਕਿ ਸਕੂਲ ਸੇਵਾ ਦੇਵੀ ਵਿਖੇ ਆਈ. ਟੀ. ਆਈ. ਦੀ ਵਿਦਿਆਿਰਥਣ ਸੀ, ਨੇ ਅਪਣੇ ਮੁਹਲੇ ਦੇ ਹੀ ਲੜਕੇ ਤੋਂ ਦੁ ਖੀ ਹੋ ਕੇ ਬੀਤੀ ਰਾਤ ਉਸਨੇ ਏਦਾਂ ਕਰ ਲਿਆ, ਜਿਸ ਤੋਂ ਬਾਅਦ ਪਰਿਵਾਰ ਵਲੋਂ ਉਸ ਨੂੰ ਹਸਪਤਾਲ ਲਿਜਾਇਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਰਤਕ ਐਲਾਨ ਦਿੱਤਾ।
ਲੜਕੀ ਦੀ ਮਾਤਾ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢ ਵਿਚ ਰਹਿਣ ਵਾਲਾ ਲੜਕਾ ਉਨ੍ਹਾਂ ਦੀ ਧੀ ਨੂੰ ਤੰ ਗ ਕਰਦਾ ਸੀ ਅਤੇ ਫੋਨ ਕਰਕੇ ਵੀ ਮਾ ੜਾ ਬੋਲਦਾ ਸੀ। ਜਿਸ ਦੇ ਚੱਲਦੇ ਦੋਵਾਂ ਪਰਿਵਾਰਾਂ ਨੇ ਬੈਠ ਕੇ ਲੜਕੇ ਨੂੰ ਸਮਝਾਇਆ ਵੀ ਪਰ ਉਸ ਨੇ ਬੀਤੇ ਦਿਨੀਂ ਘਰ ਦੀ ਕੰਧ ‘ਤੇ ਉਨ੍ਹਾਂ ਦੀ ਧੀ ਬਾਰੇ ਗ ਲ ਤ ਸ਼ਬਦਾਵਲੀ ਲਿਖ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਧੀ ਨੇ ਬੀਤੀ ਰਾਤ ਅਜਿਹਾ ਕਰ ਲਿਆ ਲੜਕੀ ਦੀ ਮਾਂ ਅਤੇ ਰਿਸ਼ਤੇਦਾਰਾਂ ਨੇ ਥਾਣਾ ਸਿਟੀ ਵਿਚ ਦਰਖਾਸਤ ਦਿੱਤੀ ਹੈ। ਉਧਰ ਘਟਨਾ ਤੋਂ ਬਾਅਦ ਲੜਕਾ ਅਤੇ ਉਸ ਦਾ ਪਰਿਵਾਰ ਘਰੋਂ ਫਰਾਰ ਹੋ ਗਿਆ। ਮ੍ਰਿਤਕ ਲੜਕੀ ਦੀ ਮਾਂ ਨੇ ਪੁਲਸ ਤੋਂ ਇਨਸਾਫ ਦੀ ਗੁਹਾਰ ਲਗਾਈ ਹੈ। ਪੁਲਸ ਦਾ ਕਹਿਣਾ ਹੈ ਕਿ ਲੜਕੀ ਦੀ ਮਾਂ ਦੇ ਬਿਆਨਾ ‘ਤੇ ਕਾਰਵਾਈ ਕੀਤੀ ਜਾਵੇਗੀ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ