=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਚੀਨ ਨੂੰ ਮਾਂਜਣ ਲਈ ਟਰੰਪ ਨੇ ਕਰਤਾ ਇਹ ਵੱਡਾ ਐਲਾਨ ਚਾਈਨਾ ਚ ਪਿਆ ਖੌਫ

ਟਰੰਪ ਨੇ ਕਰਤਾ ਇਹ ਵੱਡਾ ਐਲਾਨ

ਵਾਸ਼ਿੰਗਟਨ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੀਨ ਨੂੰ ਲੈ ਕੇ ਇਸ ਹਫਤੇ ਦੇ ਅਖੀਰ ਤਕ ਵੱਡੀ ਘੋਸ਼ਣਾ ਕਰਨ ਦਾ ਵਾਅਦਾ ਕੀਤਾ ਹੈ। ਉਨ੍ਹਾਂ ਸੰਕੇਤ ਦਿੱਤਾ ਹੈ ਕਿ ਇਹ ਚੀਨ ਨੂੰ ਸ ਜ਼ਾ ਦੇਣ ਬਾਰੇ ਹੋ ਸਕਦਾ ਹੈ। ਟਰੰਪ ਨੇ ਮੰਗਲਵਾਰ ਨੂੰ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਅਸੀਂ ਕੁਝ ਕਰਨ ਜਾ ਰਹੇ ਹਾਂ ਅਤੇ ਮੈਨੂੰ ਲੱਗਦਾ ਹੈ ਕਿ ਇਹ ਤੁਹਾਨੂੰ ਲੋਕਾਂ ਨੂੰ ਪਸੰਦ ਆਵੇਗਾ ਪਰ ਇਸ ਦੀ ਘੋਸ਼ਣਾ ਮੈਂ ਅੱਜ ਨਹੀਂ ਕਰਾਂਗਾ।

ਉਨ੍ਹਾਂ ਨੇ ਚੀਨ ਅਤੇ ਹਾਂਗਕਾਂਗ ਵਿਚਕਾਰ ਚੱਲ ਰਹੇ ਮਸਲੇ ਨੂੰ ਲੈ ਕੇ ਚੀਨ ‘ਤੇ ਪਾਬੰਦੀਆਂ ਲਗਾਉਣ ਦੇ ਸਵਾਲ ‘ਤੇ ਕਿਹਾ, ਇਸ ਦੀ ਘੋਸ਼ਣਾ ਤੁਸੀਂ ਇਸ ਹਫਤੇ ਦੇ ਅਖੀਰ ਤਕ ਸੁਣੋਗੇ ਅਤੇ ਮੈਨੂੰ ਲੱਗਦਾ ਹੈ ਕਿ ਇਹ ਬਹੁਤ ਸਖਤ ਫੈਸਲਾ ਹੋਣ ਵਾਲਾ ਹੈ।ਇਸ ਤੋਂ ਪਹਿਲਾਂ ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕਾਇਲੇ ਮੈਕਨੇਨੀ ਨੇ ਵੀਰਵਾਰ ਨੂੰ ਕਿਹਾ ਸੀ ਕਿ ਹਾਂਗਕਾਂਗ ਪ੍ਰਤੀ ਚੀਨ ਦੀ ਕਾਰਵਾਈ ਨਾਲ ਰਾਸ਼ਟਰਪਤੀ ਨਾਰਾਜ਼ ਹਨ।

ਜ਼ਿਕਰਯੋਗ ਹੈ ਕਿ ਚੀਨ ਦੀ ਰਾਸ਼ਟਰੀ ਪੀਪਲਜ਼ ਕਾਂਗਰਸ (ਐੱਨ. ਪੀ. ਸੀ.) ਦੇ ਸਲਾਨਾ ਸੈਸ਼ਨ ਵਿਚ ਸ਼ੁੱਕਰਵਾਰ ਨੂੰ ਸੱਤਾਧਾਰੀ ਕਮਿਊਨਿਸਟ ਪਾਰਟੀ ਨੇ ਹਾਂਗਕਾਂਗ ਵਿਚ ਸਥਿਤ ਵੱ ਖ ਵਾ ਦੀ ਅਤੇ ਅੱ ਤ ਵਾ ਦੀ ਗਤੀਵਿਧੀਆਂ ਦੇ ਇਲਾਵਾ ਵਿਦੇਸ਼ੀ ਦਖਲ ‘ਤੇ ਰੋਕ ਲਗਾਉਣ ਲਈ ਇਕ ਨਵਾਂ ਰਾਸ਼ਟਰੀ ਸੁਰੱਖਿਆ ਕਾਨੂੰਨ ਦਾ ਪ੍ਰਸਤਾਵ ਪੇਸ਼ ਕੀਤਾ ਸੀ।

ਐੱਨ. ਪੀ. ਸੀ. ਦਾ ਸਲਾਨਾ ਸੈਸ਼ਨ 28 ਮਈ ਨੂੰ ਖਤਮ ਹੋਵੇਗਾ ਅਤੇ ਅਜਿਹੀ ਉਮੀਦ ਹੈ ਕਿ ਇਸ ਤੋਂ ਪਹਿਲਾਂ ਹੀ ਕਾਨੂੰਨ ਨੂੰ ਲੈ ਕੇ ਐੱਨ. ਪੀ. ਸੀ. ਵਿਚ ਵੋਟਿੰਗ ਹੋਵੇਗੀ। ਇਹ ਪ੍ਰਸਤਾਵ ਪਾਸ ਹੋਣ ਦੇ ਬਾਅਦ ਕਾਨੂੰਨ ਜਾ ਰੂਪ ਲੈ ਲਵੇਗਾ ਅਤੇ ਜੂਨ ਦੇ ਅਖੀਰ ਤੱਕ ਹਾਂਗਕਾਂਗ ਵਿਚ ਇਸ ਨੂੰ ਲਾਗੂ ਕਰ ਦਿੱਤਾ ਜਾਵੇਗਾ। ਨਵੇਂ ਰਾਸ਼ਟਰੀ ਸੁਰੱਖਿਆ ਕਾਨੂੰਨ ਦੀ ਘੋਸ਼ਣਾ ਦੇ ਬਾਅਦ ਤੋਂ ਹੀ ਕੌਮਾਂਤਰੀ ਪੱਧਰ ‘ਤੇ ਇਸ ਦੀ ਸਖਤ ਆਲੋਚਨਾ ਹੋ ਰਹੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!