ਆਈ ਤਾਜਾ ਵੱਡੀ ਖਬਰ
ਦੇਸ਼ ਦੇ ਮੌਜੂਦਾ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਗੱਲ ਕੀਤੀ ਜਾਵੇ ਕਲਾਕਾਰਾਂ ਅਤੇ ਗਾਇਕਾਂ ਦੀ , ਉਨ੍ਹਾਂ ਵੱਲੋਂ ਕਰੋਨਾ ਦੌਰ ਦੇ ਵਿੱਚ ਵੀ ਲੋਕਾਂ ਦੀ ਮਦਦ ਕੀਤੀ ਗਈ ਤੇ ਕਿਸਾਨੀ ਸੰ-ਘ-ਰ-ਸ਼ ਵਿੱਚ ਵੀ ਭਰਪੂਰ ਸਮਰਥਨ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਅੱਜ ਬੁਹਤ ਸਾਰੇ ਗਾਇਕ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਅੱਜ-ਕੱਲ੍ਹ ਚਰਚਾ ਵਿਚ ਰਹਿੰਦੇ ਹਨ। ਆਏ ਦਿਨ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦੀ ਚਰਚਾ ਸੁਰਖੀਆਂ ਵਿੱਚ ਰਹਿੰਦੀ ਹੈ। ਜਿੱਥੇ ਅੱਜ ਖੇਤੀ ਕਾਨੂੰਨਾ ਨੂੰ ਲੈ ਕੇ ਬਹੁਤ ਸਾਰੇ ਗਾਇਕਾ ਤੇ ਅਦਾਕਾਰਾ ਵਲੋ ਸਾਥ ਦਿੱਤਾ ਜਾ ਰਿਹਾ ਹੈ । ਉਥੇ ਹੀ ਕਿਸਾਨਾਂ ਦੇ ਸੰਘਰਸ਼ ਦੀ ਕੁਝ ਕਲਾਕਾਰਾਂ ਵੱਲੋਂ ਆਲੋਚਨਾ ਵੀ ਕੀਤੀ ਜਾ ਰਹੀ ਹੈ।
ਬਹੁਤ ਸਾਰੇ ਕਲਾਕਾਰ ਆਪਣੀਆਂ ਨਿੱਜੀ ਗੱਲਾਂ ਕਰਕੇ ਚਰਚਾ ਵਿਚ ਰਹਿੰਦੇ ਹਨ। ਫ਼ਿਲਮ ਜਗਤ ਦੇ ਸਦਾ ਬਹਾਰ ਕਲਾਕਾਰ ਅਜਿਹੇ ਹਨ । ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ। ਇਸ ਸਾਲ ਦੇ ਵਿੱਚ ਫਿਲਮੀ ਜਗਤ, ਰਾਜਨੀਤਿਕ ਜਗਤ ,ਖੇਡ ਜਗਤ, ਸੰਗੀਤ ਜਗਤ ਦੇ ਵਿੱਚ ਵੀ ਬਹੁਤ ਸਾਰੀਆਂ ਹਸਤੀਆਂ ਬਹੁਤ ਸਾਰੀਆਂ ਚਰਚਾ ਦੇ ਦੌਰ ਵਿੱਚੋਂ ਲੰਘ ਰਹੀਆਂ ਹਨ। ਚੋਟੀ ਦੇ ਮਸ਼ਹੂਰ ਕਾਮੇਡੀ ਕਲਾਕਾਰ ਕਪਿਲ ਸ਼ਰਮਾ ਦੇ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ, ਜਿਸ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ।
ਗੱਲ ਕੀਤੀ ਜਾਵੇ ਮਸ਼ਹੂਰ ਕਮੇਡੀਅਨ ਕਪਿਲ ਸ਼ਰਮਾ ਦੀ ਤਾਂ ਉਹਨਾ ਨੇ ਬਹੁਤ ਹੀ ਮੁ-ਸ਼-ਕ-ਲ ਦੇ ਨਾਲ ਸੰਘਰਸ਼ ਕਰਦੇ ਹੋਏ ਅੱਜ ਇਹ ਮੁਕਾਮ ਹਾਸਲ ਕੀਤਾ ਹੈ। ਕਪਿਲ ਸ਼ਰਮਾ ਨੇ ਜਿੱਥੇ ਪਹਿਲਾਂ ਮਾਤਾ ਦੇ ਜਗਰਾਤਿਆਂ ਵਿੱਚ ਵੀ ਗਾਣਾ ਗਾਇਆ ਹੈ ਤੇ ਕਾਫੀ ਜੱਦੋਜਹਿਦ ਤੋਂ ਬਾਅਦ ਟੀਵੀ ਉੱਪਰ ਆਪਣਾ ਨਾਮ ਕਮਾਉਣ ਅਤੇ ਆਪਣੇ ਕੈਰੀਅਰ ਨੂੰ ਕਮੇਡੀ ਸਟੈਂਡ ਤੋਂ ਸ਼ੁਰੂ ਕਰਕੇ ਰਾਜੇ ਦੇ ਮੁਕਾਮ ਉੱਤੇ ਪਹੁੰਚ ਗਏ ਹਨ। ਹੁਣ ਕਪਿਲ ਸ਼ਰਮਾ ਵੀ ਆਜ਼ਾਦੀ ਘੁ-ਲਾ-ਟੀ-ਆਂ ਦੀ ਬਹਾਦਰੀ ਅਤੇ ਦਲੇਰੀ ਭਰੇ ਕਿੱਸਿਆਂ ਦੀਆਂ ਕਿਤਾਬਾਂ ਵਿੱਚ ਕਾਮੇਡੀਅਨ ਸਟਾਰ ਕਪਿਲ ਸ਼ਰਮਾ ਦੇ ਕਿੱਸੇ ਵੀ ਹੁਣ ਬੱਚੇ ਕਿਤਾਬਾਂ ਵਿਚ ਪੜ੍ਹਨਗੇ। ਕਿਉਂਕਿ ਚੌਥੀ ਕਲਾਸ ਵਿੱਚ ਜੀਕੇ ਦੇ ਇੱਕ ਚੈਪਟਰ ਵਿੱਚ ਕਪਿਲ ਸ਼ਰਮਾ ਦੀ ਜ਼ਿੰਦਗੀ ਤੋਂ ਪ੍ਰੇਰਣਾ ਲੈਂਦੇ ਹੋਏ ਇਕ ਚੈਪਟਰ ਸ਼ਾਮਲ ਕੀਤਾ ਗਿਆ ਹੈ।
ਇਸ ਦੀ ਜਾਣਕਾਰੀ ਕਪਿਲ ਸ਼ਰਮਾ ਵੱਲੋਂ ਇਕ ਤਸਵੀਰ ਸਾਂਝੀ ਕਰਕੇ ਦਿੱਤੀ ਗਈ ਹੈ। ਜਿੱਥੇ ਉਨ੍ਹਾਂ ਦੀ ਕਿਤਾਬ ਵਿੱਚ ਛਪੇ ਹੋਏ ਚੈਪਟਰ ਦੇ ਵਿੱਚ ਆਪਣੀਆਂ ਤਸਵੀਰਾਂ ਨੂੰ ਦਿਖਾਇਆ ਹੈ। ਇਨ੍ਹਾਂ ਤਸਵੀਰਾਂ ਦੇ ਨਾਲ ਹੀ ਕਪਿਲ ਬਾਰੇ ਪੂਰੀ ਜਾਣਕਾਰੀ ਇਸ ਚੈਪਟਰ ਵਿੱਚ ਸ਼ਾਮਲ ਕੀਤੀ ਗਈ ਹੈ। ਇਨ੍ਹਾਂ ਤਸਵੀਰਾਂ ਵਿੱਚ ਕਪਿਲ ਸ਼ਰਮਾ ਦੀ ਤਸਵੀਰ, ਪੁਰਾਣੀ ਸ਼ੋ ਦੀ ਤਸਵੀਰ ਨਵਜੋਤ ਸਿੰਘ ਸਿੱਧੂ ਨਾਲ, ਤੇ ਤੀਜੀ ਫਿਲਮ ਕਿਸ ਕਿਸ ਕੋ ਪਿਆਰ ਕਰੂੰ ਦੀ ਹੈ। ਇਸ ਗੱਲ ਨੂੰ ਲੈ ਕੇ ਕਪਿਲ ਸ਼ਰਮਾ ਕਾਫੀ ਚਰਚਾ ਵਿੱਚ ਹਨ।
ਤਾਜਾ ਜਾਣਕਾਰੀ