ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਬਠਿੰਡਾ ਅੰਮ੍ਰਿਤਸਰ ਰੋਡ ‘ਤੇ ਟਰੈਕਟਰ ਤੇ ਟਰਾਲੇ ਦੀ ਭਿਆਨਕ ਟੱਕਰ, 4 ਜਾਣਿਆਂ ਦੀ ਹੋਈ ਮੌਤ…
ਬਠਿੰਡਾ ਅੰਮ੍ਰਿਤਸਰ ਰੋਡ ‘ਤੇ ਜ਼ੀਰਾ ਨੇੜੇ ਸੜਕ ਹਾਦਸੇ ਵਿੱਚ ਚਾਰ ਜਾਣਿਆਂ ਦੀ ਮੌਤ ਹੋ ਗਈ ਹੈ। ਟਰਾਲੇ ਤੇ ਟਰੈਕਟਰ ਟਰਾਲੀ ਦੀ ਹੋਈ ਭਿਆਨਕ ਟੱਕਰ ਕਾਰਨ ਇਹ ਹਾਦਸਾ ਵਾਪਰਿਆ। ਜਾਣਕਾਰੀ ਮੁਤਾਬਿਕ ਬੀਤੀ ਰਾਤ ਅੰਮ੍ਰਿਤਸਰ ਜ਼ਿਲ੍ਹੇ ਤੋਂ ਆ ਰਹੀ ਟਰੈਕਟਰ ਟਰਾਲੀ ਨੂੰ 18 ਟਾਇਰਾਂ ਵਾਲੇ ਟਰਾਲੇ ਨਾਲ ਟੱਕਰ ਮਾਰ ਦਿੱਤੀ। ਇਹ ਹਾਦਸੇ ਵਿੱਚ 4 ਵਿਆਕਤੀਆਂ ਦੀ ਮੌਤ ਹੋ ਗਈ ਤੇ ਇੱਕ ਜਖਮੀ ਹੋ ਗਿਆ ਜਦਕਿ ਟਰਾਲਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ

ਤਾਜਾ ਜਾਣਕਾਰੀ