BREAKING NEWS
Search

ਚੰਗੀ ਭਲੀ ਤੁਰੀ ਜਾਂਦੀ ਕੁੜੀ ਤੇ ਅਸਮਾਨੋਂ ਡਿੱਗੀ ਮੌਤ ਤੇ ਦੇਖ ਕੇ ਲੋਕਾਂ ਦੇ ਹੋਏ ਰੌਗਟੇ ਖੜ੍ਹੇ,ਦੇਖੋ ਮੌਕੇ ਦਾ CCTV ਵੀਡੀਓ

ਸੂਬੇ ਦੀ ਰਾਜਧਾਨੀ ਚੰਡੀਗੜ੍ਹ ਦੀ ਸੁਖਨਾ ਲੇਕ ਘੁੰਮਣ ਆਈ 19 ਸਾਲ ਤਾਹਿਬਾ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ‘ਚ ਉਸ ਦੀ ਮੌਤ ਹੋ ਗਈ। ਤਾਹਿਬਾ ਆਪਣੇ ਦੋਸਤਾਂ ਨਾਲ ਲੇਕ ‘ਤੇ ਘੁੰਮ ਰਹੀ ਸੀ। ਹਲਕੀ ਬਾਰਸ਼ ਹੋ ਰਹੀ ਸੀ। ਇਸੇ ਦੌਰਾਨ ਉਸ ‘ਤੇ ਅਸਮਾਨੀ ਬਿਜਲੀ ਡਿੱਗ ਗਈ। ਇਸ ਘਟਨਾ ‘ਚ ਕੁੜੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਤਹਿਬਾ ਦੀ ਦੋਸਤ ਆਰਤੀ ਨੇ ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਿਜਲੀ ਸਿੱਧਾ ਤਹਿਬਾ ‘ਤੇ ਡਿੱਗੀ। ਇਸ ਦੌਰਾਨ ਉਹ ਵੀ ਬੇਹੋਸ਼ ਹੋ ਗਈ ਸੀ। ਮ੍ਰਿਤਕ ਤਾਹਿਬਾ ਡੇਰਾ ਬੱਸੀ ਦੀ ਰਹਿਣ ਵਾਲੀ ਹੈ। ਉਸ ਦੇ ਪਿਤਾ ਅਲਾਉਦੀਨ ਰੇਹੜੀ ‘ਤੇ ਸਮਾਨ ਵੇਚਦੇ ਹਨ।

ਤਾਹਿਬਾ ਨੇ ਆਪਣੇ ਘਰ ਕਿਹਾ ਸੀ ਕਿ ਫੈਕਟਰੀ ‘ਚ ਛੁੱਟੀ ਹੈ ਤੇ ਉਹ ਚੰਡੀਗੜ੍ਹ ਘੁੰਮਣ ਜਾ ਰਹੀ ਹੈ। ਉਸ ਦੇ ਪਿਤਾ ਦੇ ਮਨ੍ਹਾ ਕਰਨ ‘ਤੇ ਵੀ ਉਹ ਨਹੀਂ ਮੰਨੀ ਤੇ ਝੀਲ ‘ਤੇ ਚਲੀ ਗਈ। ਬਾਅਦ ਵਿੱਚ ਸ਼ਾਮ ਨੂੰ ਫੋਨ ਆਇਆ ਕਿ ਬਿਜਲੀ ਡਿੱਗਣ ਨਾਲ ਉਸ ਦੀ ਮੌਤ ਹੋ ਗਈ ਹੈ।

ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਕੌਰ ਮੀਡੀਆ ਅਤੇ ਘਰੇਲੂ ਨੁਸਖੇ ਲਾਇਕ ਕਰੋ ਤੇ ਨਾਲ ਹੀ ਫੋਲੋ ਕਰੋ |ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!