ਹੁਣੇ ਆਈ ਤਾਜਾ ਵੱਡੀ ਖਬਰ
ਜਦੋਂ ਮ੍ਰਿਤਕ ਨੌਜਵਾਨ ਨੇ ਉੱਠ ਕੇ ਮੰਗਿਆ ਪਾਣੀ , ਪਾਣੀ ਪੀ ਕੇ ਫ਼ਿਰ ਮਰ ਗਿਆ:ਲਖਨਊ : ਅਮੀਨਾਬਾਦ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਇੱਕ ਮ੍ਰਿਤਕ ਨੌਜਵਾਨ ਪਾਣੀ ਪੀ ਕੇ ਫ਼ਿਰ ਮਰ ਗਿਆ ਹੈ। ਦਰਅਸਲ ‘ਚ ਲਖਨਊ ਦੇ ਇੱਕ ਨਿੱਜੀ ਹਸਪਤਾਲ ਨੇ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ ਸੀ।
ਜਦੋਂ ਮ੍ਰਿਤਕ ਨੌਜਵਾਨ ਦੀ ਲਾਸ਼ ਘਰ ਪੁੱਜੀ ਤਾਂ ਪਰਿਵਾਰਕ ਮੈਂਬਰ ਦੇਖ ਕੇ ਰੋਣ ਲੱਗ ਗਏ। ਇਸ ਤੋਂ ਚਾਰ ਘੰਟੇ ਬਾਅਦ ਮ੍ਰਿਤਕ ਨੌਜਵਾਨ ਨੇ ਅੱਖਾਂ ਖੋਲ੍ਹੀਆਂ ,ਇਸ਼ਾਰੇ ਨਾਲ ਪਾਣੀ ਮੰਗਿਆ ਅਤੇ ਕੱਪ ਭਰ ਕੇ ਪੀਤਾ। ਇਹ ਦੇਖ ਕੇ ਸਭਨਾਂ ਦੀਆਂ ਅੱਖਾਂ ਅੱਡੀਆਂ ਰਹਿ ਗਈਆਂ ਹਨ। ਉਸ ਨੂੰ ਬਲਰਾਮਪੁਰਾ ਹਸਪਤਾਲ ਲਿਜਾਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਦੋਬਾਰਾ ਮ੍ਰਿਤਕ ਐਲਾਨ ਦਿੱਤਾ।
ਦੱਸਿਆ ਜਾਂਦਾ ਹੈ ਕਿ ਅਮੀਨਾਬਾਦ ਦੇ ਰਹਿਣ ਵਾਲੇ ਸੰਜੇ ਦੀ ਕੁੱਝ ਦਿਨ ਪਹਿਲਾਂ ਅਚਾਨਕ ਤਬੀਅਤ ਖ਼ਰਾਬ ਹੋ ਗਈ ਅਤੇ ਉਸਨੂੰ ਕਲੀਨਿਕ ਲਿਜਾਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਪੀਲੀਆ ਦੱਸਿਆ। ਜਦੋਂ ਉਸਨੂੰ ਚਾਰ–ਪੰਜ ਦਿਨ ਤੱਕ ਕੋਈ ਫ਼ਾਇਦਾ ਨਹੀਂ ਹੋਇਆ ਤਾਂ ਉਸ ਨੂੰ ਸਨਿੱਚਰਵਾਰ ਨੂੰ ਨਖਾਸ ਦੇ ਨਿਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਜਿਥੇ ਡਾਕਟਰਾਂ ਨੇ ਸੰਜੇ ਨੂੰ ਐਤਵਾਰ ਸਵੇਰੇ 6 ਕੁ ਵਜੇ ਮ੍ਰਿਤਕ ਐਲਾਨ ਦਿੱਤਾ ਸੀ।
ਜਿਸ ਤੋਂ ਬਾਅਦ ਪਰਿਵਾਰਕ ਮੈਂਬਰ ਲਾਸ਼ ਲੈ ਕੇ ਘਰ ਆ ਗਏ ਅਤੇ ਅੰਤਿਮ ਸਸਕਾਰ ਦੀਆਂ ਤਿਆਰੀਆਂ ਹੋਣ ਲੱਗੀਆਂ ਪਰ 10 ਕੁ ਵਜੇ ਅਚਾਨਕ ਸਰੀਰ ਵਿੱਚ ਹਰਕਤ ਹੋਈ ਤੇ ਉਸ ਨੇ ਅੱਖਾਂ ਖੋਲ੍ਹ ਲਈਆਂ।ਜਦੋਂ ਸੰਜੇ ਨੇ ਪਾਣੀ ਲਈ ਇਸ਼ਾਰਾ ਕੀਤਾ ਤਾਂ ਉਸ ਨੂੰ ਪਾਣੀ ਪਿਆਇਆ ਗਿਆ। ਉਸ ਨੂੰ ਮੁੜ ਬਲਰਾਮਪੁਰ ਹਸਪਤਾਲ ਦੀ ਐਮਰਜੈਂਸੀ ’ਚ ਲੋਕ ਪੁੱਜੇ ਤਾਂ ਡਾਕਟਰਾਂ ਨੇ ਇੱਕ ਵਾਰ ਫਿਰ ਸੰਜੇ ਨੂੰ ਮ੍ਰਿਤਕ ਐਲਾਨ ਦਿੱਤਾ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ