BREAKING NEWS
Search

ਜੇਲ ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਬਾਰੇ ਆਈ ਵੱਡੀ ਖਬਰ, ਕੀਤਾ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਭਾਰਤ ਦੀ ਰਾਜਨੀਤੀ ਦੇ ਨਾਲ ਜੁੜੀਆ ਹੋਈਆ ਜਿਥੇ ਬਹੁਤ ਸਾਰੀਆਂ ਅਜਿਹੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜੋ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਕਰਦੀਆਂ ਹਨ। ਉਥੇ ਪੰਜਾਬ ਵਿਚ ਹੋਈਆਂ ਫ਼ਰਵਰੀ ਦੇ ਵਿੱਚ ਵਿਧਾਨ ਸਭਾ ਚੋਣਾਂ ਦੇ ਨਾਲ ਜੁੜਿਆ ਹੋਇਆ ਵੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ ਜਿਸ ਨਾਲ ਬਹੁਤ ਸਾਰੇ ਵੱਖ-ਵੱਖ ਪਾਰਟੀਆਂ ਦੇ ਸਾਬਕਾ ਵਿਧਾਇਕ ਅਤੇ ਵੱਖ ਵੱਖ ਵਿਵਾਂਦਾ ਦੇ ਵਿੱਚ ਵੀ ਫਸੇ ਹਨ। ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੂੰ ਝਟਕਾ ਦਿੰਦੇ ਹੋਏ ਜਿਥੇ ਆਮ ਆਦਮੀ ਪਾਰਟੀ ਸੱਤਾ ਵਿਚ ਆਪਣਾ ਬਹੁਮਤ ਬਣਾ ਕੇ ਕਾਮਯਾਬ ਹੋਈ ਹੈ।

ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਂਦੇ ਹੀ ਕਈ ਵੱਡੇ ਐਲਾਨ ਕੀਤੇ ਗਏ ਹਨ ਅਤੇ ਕਈ ਵੱਖ ਵੱਖ ਵਿਵਾਦਾਂ ਵਿੱਚ ਫਸੇ ਹੋਏ ਸਾਬਕਾ ਮੰਤਰੀਆ ਦੇ ਸ਼ਿਕੰਜੇ ਵੀ ਕੱਸੇ ਗਏ ਹਨ। ਚੋਣਾਂ ਦੇ ਦੌਰਾਨ ਜਿੱਥੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਕੁਝ ਦਿਨਾਂ ਲਈ ਰਾਹਤ ਦਿੱਤੀ ਗਈ ਸੀ ਅਤੇ ਚੋਣਾਂ ਤੋਂ ਬਾਅਦ ਉਨ੍ਹਾਂ ਵੱਲੋਂ ਮੋਹਾਲੀ ਜ਼ਿਲ੍ਹਾ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਗਿਆ ਸੀ। ਇਸ ਸਮੇਂ ਪਟਿਆਲਾ ਦੀ ਜੇਲ ਵਿੱਚ ਬੰਦ ਹਨ। ਹੁਣ ਜੇਲ ਵਿੱਚ ਬੰਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਕੰਮ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਡ੍ਰਗਸ ਮਾਮਲੇ ਦੇ ਤਹਿਤ ਬਿਕਰਮ ਸਿੰਘ ਮਜੀਠੀਆ ਨੂੰ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਰੱਖਿਆ ਗਿਆ ਹੈ ਅਤੇ ਉਨ੍ਹਾਂ ਵੱਲੋਂ ਆਪਣੇ ਇਸ ਮਾਮਲੇ ਨੂੰ ਲੈ ਕੇ ਰਾਹਤ ਪਾਉਣ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਸੀ ਅਤੇ ਪਟੀਸ਼ਨ ਦਰਜ ਕੀਤੀ ਗਈ ਸੀ।

ਉਥੇ ਹੀ ਸੁਪਰੀਮ ਕੋਰਟ ਵੱਲੋਂ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਦੇ ਕੇਸ ਦੀ ਸੁਣਵਾਈ ਨੂੰ ਖਾਰਜ ਕਰ ਦਿੱਤਾ ਗਿਆ ਸੀ। ਸੁਪਰੀਮ ਕੋਰਟ ਵੱਲੋਂ ਉਸ ਸਮੇਂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਜਾਣ ਵਾਸਤੇ ਆਖਿਆ ਗਿਆ ਸੀ। ਇਸ ਸਭ ਤੋਂ ਬਾਅਦ ਹੁਣ ਬਿਕਰਮ ਸਿੰਘ ਮਜੀਠੀਆ ਵਲੋ ਪੰਜਾਬ ਹਰਿਆਣਾ ਹਾਈ ਕੋਰਟ ਦੇ ਬੀਜ ਰੂਪ ਕੀਤਾ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਹੁਣ ਜਮਾਨਤ ਲੈਣ ਵਾਸਤੇ ਹਾਈ ਕੋਰਟ ਵਿੱਚ ਪਹੁੰਚ ਕੀਤੀ ਗਈ ਹੈ। ਇਸ ਮਾਮਲੇ ਦੇ ਤਹਿਤ ਹੀ ਉਹ ਵਿਵਾਦਾਂ ਵਿੱਚ ਫਸੇ ਹੋਏ ਹਨ।error: Content is protected !!