=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਜੇਲ ਚ ਬੰਦ ਸਹਾਰੁਖ ਖ਼ਾਨ ਦੇ ਬੇਟੇ ਬਾਰੇ ਆਈ ਵੱਡੀ ਖਬਰ NCB ਨਾਲ ਕੀਤਾ ਅਜਿਹਾ ਵਾਅਦਾ ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਫਿਲਮੀ ਜਗਤ ਵਿਚ ਬਹੁਤ ਸਾਰੀਆਂ ਅਜਿਹੀਆਂ ਸ਼ਖ਼ਸੀਅਤਾਂ ਹਨ ਜਿਨ੍ਹਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਜਿੱਥੇ ਬਹੁਤ ਸਾਰੇ ਫਿਲਮੀ ਅਦਾਕਾਰਾਂ ਵੱਲੋਂ ਕ੍ਰੋਨਾ ਦੇ ਦੌਰ ਵਿੱਚ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ,ਜਿੱਥੇ ਬਹੁਤ ਸਾਰੇ ਫਿਲਮੀ ਅਦਾਕਾਰਾਂ ਵੱਲੋਂ ਕ੍ਰੋਨਾ ਦੇ ਦੌਰ ਵਿੱਚ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ ਸੀ। ਉੱਥੇ ਹੀ ਕਿਸਾਨੀ ਸੰਘਰਸ਼ ਵਿੱਚ ਵੀ ਬਹੁਤ ਸਾਰੇ ਅਦਾਕਾਰਾ ਅਤੇ ਗਾਇਕਾਂ ਵੱਲੋਂ ਅੱਗੇ ਆ ਕੇ ਮਦਦ ਕੀਤੀ ਗਈ ਹੈ। ਪਰ ਫਿਲਮੀ ਜਗਤ ਵਿਚ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੀਆਂ ਹਸਤੀਆਂ ਵਿਚ ਗੱਲਾਂ ਨੂੰ ਲੈ ਕੇ ਚਰਚਾ ਵਿੱਚ ਆ ਜਾਂਦੀਆਂ ਹਨ।

ਜਿਸ ਬਾਰੇ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਗਈ ਹੁੰਦੀ। ਜੇਲ੍ਹ ਵਿੱਚ ਬੰਦ ਹੁਣ ਸ਼ਾਹਰੁਖ ਖਾਨ ਦੇ ਬੇਟੇ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ ,ਜਿਸ ਦੀ ਸਭ ਪਾਸੇ ਚਰਚਾ ਹੋ ਰਹੀ ਹੈ। ਫਿਲਮੀ ਜਗਤ ਤੇ ਬਾਦਸ਼ਾਹ ਕਹੇ ਜਾਣ ਵਾਲੇ ਸ਼ਾਹਰੁਖ ਖਾਨ ਦੇ ਬੇਟੇ ਨੂੰ ਪਿਛਲੇ ਦਿਨੀਂ ਡਰੱਗਜ਼ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਉਥੇ ਹੀ ਉਸ ਦੇ ਨਾਲ ਉਸ ਦਾ ਇੱਕ ਦੋਸਤ ਵੀ ਸ਼ਾਮਲ ਸੀ। ਇਸ ਸਮੇਂ ਜਿਥੇ ਸ਼ਾਹਰੁਖ ਖਾਨ ਦੇ ਬੇਟੇ ਆਰਿਅਨ ਉਪਰ ਡਰੱਗ ਕੇਸ ਦੇ ਤਹਿਤ ਮੁਕਦਮਾ ਚਲਾਇਆ ਜਾ ਰਿਹਾ ਹੈ।

ਉੱਥੇ ਹੀ ਆਰੀਅਨ ਖਾਨ ਨੂੰ ਆਰਥਰ ਰੋਡ ਜੇਲ ਵਿਚ ਮੁੰਬਈ ਵਿਖੇ ਬੰਦ ਕੀਤਾ ਗਿਆ ਹੈ। ਬੀਤੇ ਦਿਨੀਂ ਸ਼ਾਹਰੁਖ ਖਾਨ ਦੇ ਪਰਿਵਾਰ ਨਾਲ ਉਨ੍ਹਾਂ ਦੇ ਬੇਟੇ ਵੱਲੋਂ ਗੱਲਬਾਤ ਕੀਤੇ ਹੋਏ ਰੋਣ ਦੀ ਖਬਰ ਸਾਹਮਣੇ ਆਈ ਹੈ। ਜਿਸ ਨੂੰ ਆਪਣੀ ਗਲਤੀ ਦਾ ਅਹਿਸਾਸ ਹੋ ਰਿਹਾ ਹੈ। ਕਿਉਂਕਿ ਆਰੀਅਨ ਵੱਲੋਂ ਕੌਂਸਲਿੰਗ ਸੈਸ਼ਨ ਵਿਚ ਆਪਣੀ ਗਲਤੀ ਨੂੰ ਮੰਨਿਆ ਗਿਆ ਹੈ, ਉਸ ਨੇ ਆਖਿਆ ਹੈ ਕਿ ਜਦੋਂ ਵੀ ਉਹ ਆਪਣੀ ਸਜ਼ਾ ਪੂਰੀ ਹੋਣ ਤੋਂ ਬਾਅਦ ਬਾਹਰ ਜਾਵੇਗਾ। ਉਸ ਸਮੇਂ ਉਹ ਗਰੀਬਾਂ ਦੀ ਮਦਦ ਕਰੇਗਾ।

ਤਾਂ ਜੋ ਮੇਰੇ ਵੱਲੋਂ ਕੀਤੇ ਗਏ ਇਸ ਉਪਰਾਲੇ ਨਾਲ ਸਾਰਿਆਂ ਨੂੰ ਮੇਰੇ ਤੇ ਮਾਣ ਹੋ ਸਕੇ। ਐਨ ਸੀ ਬੀ ਦੇ ਅਧਿਕਾਰੀਆਂ ਵੱਲੋਂ ਜਿਥੇ ਆਰੀਅਨ ਨਾਲ ਗੱਲਬਾਤ ਕੀਤੀ ਗਈ ਸੀ ਉਥੇ ਹੀ ਐਨ ਸੀ ਬੀ ਦੇ ਜੋਨਲ ਡਾਇਰੈਕਟਰ ਸਮੀਰ ਵਾਨਖੇੜੇ ਵੱਲੋਂ ਵੀ ਆਰੀਅਨ ਕੋਲੋਂ ਇਹ ਸਭ ਕੁਝ ਪੁਛਿਆਂ ਗਿਆ ਸੀ। ਸ਼ੈਸ਼ਨ ਕੋਰਟ ਵੱਲੋਂ 20 ਅਕਤੂਬਰ ਤੱਕ ਆਰੀਅਨ ਦੀ ਜਮਾਨਤ ਦਾ ਫੈਸਲਾ ਰਾਖਵਾਂ ਰੱਖ ਲਿਆ ਗਿਆ ਹੈ।




error: Content is protected !!