ਆਈ ਤਾਜਾ ਵੱਡੀ ਖਬਰ
ਇਸ ਵੇਲੇ ਦੀ ਵੱਡੀ ਖਬਰ ਕਨੇਡਾ ਤੋਂ ਆ ਰਹੀ ਹੈ। ਜਿਵੇਂ ਕੇ ਸਾਰੀ ਦੁਨੀਆਂ ਇਹ ਜਾਂਦੀ ਹੀ ਹੈ ਕੇ ਕਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਲੋਕਾਂ ਲਈ ਬਹੁਤ ਹੀ ਜਾਂਦਾ ਸੋਚਦੇ ਹਨ ਅਤੇ ਕਨੇਡਾ ਦੇ ਸਭ ਤੋਂ ਹਰਮਨਪਿਆਰੇ ਨੇਤਾ ਬਣੇ ਹੋਏ ਹਨ ਹੁਣ ਇਕ ਖਬਰ ਓਹਨਾ ਦੀ ਘਰਵਾਲੀ ਦੇ ਬਾਰੇ ਵਿਚ ਆ ਰਹੀ ਹੈ। ਹੁਣ ਕਨੇਡਾ ਦੇ ਪ੍ਰਧਾਨ ਮੰਤਰੀ ਦੀ ਘਰਵਾਲੀ ਨੇ ਅਜਿਹਾ ਕੰਮ ਕੀਤਾ ਕੇ ਸਾਰੇ ਪਾਸੇ ਉਸਦੀਆਂ ਤਰੀਫਾਂ ਹੋ ਰਹੀਆਂ ਹਨ।
ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਸੋਫੀ ਟਰੂਡੋ ਕਰਨਾ ਵਿਰਸਾ ਤੋਂ ਠੀਕ ਹੋਣ ਤੋਂ ਬਾਅਦ ਖੋਜ ਲੀ ਪਜਾਜਮਾ ਦਾਨ ਕੀਤਾ। ਅੱਜ ਓਹਨਾ ਨੇ ਸ਼ੋਸ਼ਲ ਮੀਡੀਆ ਤੇ ਇਕ ਤਸਵੀਰ ਸਾਂਝੀ ਕਰਕੇ ਇਸ ਬਾਰੇ ਵਿਚ ਜਾਣਕਾਰੀ ਦਿੱਤੀ। ਅਤੇ ਸੋਫੀ ਟਰੂਡੋ ਨੇ ਹੋ ਕਰਨਾ ਵਾਇਰਸ ਤੋਂ ਠੀਕ ਹੋ ਚੁਕੇ ਮਰੀਜ ਨੂੰ ਅਪੀਲ ਕੀਤੀ ਕੇ ਉਹ ਵੀ ਅਜਿਹਾ ਕਰਨ। ਡਾਕਟਰਾਂ ਦੇ ਅਨੁਸਾਰ ਪਲਾਜ਼ਮਾ ਨਾਲ ਹੋਰ ਮਰੀਜਾਂ ਦੀ ਜਾਂ ਬਚਾਈ ਜਾ ਸਕਦੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ