ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਤਾਜਾ ਵੱਡੀ ਖਬਰ ਅਕਾਲੀ ਦਲ ਦੇ ਇਸ ਵਡੇ ਲੀਡਰ ਦੀ ਹੋਈ ਮੌਤ ਛਾਇਆ ਸੋਗ ਹੋਇਆ
ਫਰੀਦਕੋਟ: ਅਕਾਲੀ ਦਲ ਲਈ ਬਹੁਤ ਹੀ ਦੁਖਦਾਈ ਖਬਰ ਆ ਰਹੀ ਹੈ ਕੇ
ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਯੂਥ ਅਕਾਲੀ ਦਲ ਦੇ ਮਾਲਵਾ ਜੋਨ 1 ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਪਿਤਾ ਹਰਬੰਸ ਸਿੰਘ ਰੋਮਾਣਾ ਜੋ ਕੇ ਖੁਦ ਵੀ ਮੋਹਰੀ ਲੀਡਰ ਸਨ ਦਾ ਬੀਤੇ ਦਿਨ ਦੇਹਾਂਤ ਹੋ ਗਿਆ ਸੀ।
ਜਿਸ ਦੌਰਾਨ ਅੱਜ ਉਹਨਾਂ ਨੂੰ ਫਰੀਦਕੋਟ ਵਿਖੇ ਸ਼ਹਿਰ ਦੇ ਲੋਕਾਂ ਨੇ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ।
ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਅਤੇ ਗੁਲਜ਼ਾਰ ਸਿੰਘ ਰਣੀਕੇ ਵੀ ਪਹੁੰਚੇ।
ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਹਰਬੰਸ ਸਿੰਘ ਰੋਮਾਣਾ ਬੀਤੇ ਦਿਨ ਦੁਨੀਆ ਨੂੰ ਅਲਵਿਦਾ ਕਹਿ ਗਏ ਸਨ।
ਜਿਸ ਤੋਂ ਬਾਅਦ ਪਰਿਵਾਰ ‘ਚ ਮਾਤਮ ਪਸਰ ਗਿਆ। ਸਥਾਨਕ ਲੋਕ ਪਰਮਬੰਸ਼ ਸਿੰਘ ਬੰਟੀ ਰੋਮਾਣਾ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਹਨ।
ਤਾਜਾ ਜਾਣਕਾਰੀ