ਇਸ ਵੇਲੇ ਦੀ ਵੱਡੀ ਖਬਰ ਇੰਡੀਆ ਤੋਂ ਆ ਰਹੀ ਹੈ ਜਿਥੇ ਇਕ ਹਵਾਈ ਜਹਾਜ ਕਰੇਸ਼ ਹੋ ਗਿਆ ਹੈ।
ਢੇਨਕੇਨਾਲ ਚ ਇਕ ਹਵਾਈ ਜਹਾਜ ਏਅਰਕ੍ਰਾਫਟ ਉੜੀਸਾ ਦੇ ਢੇਨਕੇਨਾਲ ਜ਼ਿਲ੍ਹੇ ਵਿੱਚ ਟੈਕ-ਆਫ ਹੋਣ ਤੋਂ ਤੁਰੰਤ ਬਾਅਦ ਕ੍ਰੈਸ਼ ਹੋ ਗਿਆ। ਇਸ ਹਾਦਸੇ ਵਿੱਚ ਕਪਤਾਨ ਸੰਜੀਵ ਕੁਮਾਰ ਝਾਅ ਤੇ ਸਿਖਲਾਈ ਪਾਇਲਟ ਅਨੀਸ ਫਾਤਿਮਾ ਦੀ ਮੌਤ ਹੋ ਗਈ।
ਝਾਅ ਬਿਹਾਰ ਤੋਂ ਸੀ, ਜਦਕਿ ਫਾਤਿਮਾ ਤਾਮਿਲਨਾਡੂ ਦੀ ਸੀ। ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਹ ਹਾਦਸਾ ਬੀਰਸਲਾ ਏਅਰਸਟ੍ਰਿਪ ‘ਤੇ ਵਾਪਰਿਆ। ਸੂਚਨਾ ਮਿਲਣ ‘ਤੇ ਸਰਕਾਰੀ ਹਵਾਬਾਜ਼ੀ ਸਿਖਲਾਈ ਸੰਸਥਾ ਤੇ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਅਧਿਕਾਰੀ ਇਸ ਸਮੇਂ ਹਾਦਸੇ ਦਾ ਕਾਰਨ ਤਕਨੀਕੀ ਨੁਕਸ ਮੰਨ ਰਹੇ ਹਨ। ਘਟਨਾ ਦੀ ਜਾਂਚ ਤੋਂ ਬਾਅਦ ਸਹੀ ਕਾਰਨਾਂ ਦਾ ਪਤਾ ਲੱਗ ਸਕੇਗਾ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ