BREAKING NEWS
Search

ਤਾਜਾ ਵੱਡੀ ਖਬਰ – ਪੰਜਾਬ, ਚੰਡੀਗੜ੍ਹ ਤੇ ਹਿਮਾਚਲ ਵਿਚ ਆਇਆ ਭੁਚਾਲ ਦੇਖੋ ਤਾਜਾ ਵੱਡੀ ਖਬਰ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਪੰਜਾਬ, ਚੰਡੀਗੜ੍ਹ ਤੇ ਹਿਮਾਚਲ ਪ੍ਰਦੇਸ਼ ਵਿਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਾਤ 10: 19 ਉਤੇ ਭੁਚਾਲ ਦੇ ਕਾਫੀ ਝਟਕੇ ਲੱਗੇ।

ਅਜੇ ਤੱਕ ਕਿਸੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਰੀਐਕਟਰ ਸਕੇਲ ਉਤੇ ਭੁਚਾਲ ਦੀ ਤੀਬਰਤਾ 5.6 ਮਾਪੀ ਗਈ ਹੈ।



error: Content is protected !!