=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਤਾਜਾ ਵੱਡੀ ਖਬਰ – ਪੰਜਾਬ ਵਾਲਿਓ ਕਰ ਲਵੋ ਇੰਤਜਾਮ 29 ਤਰੀਕ ਲਈ ਹੋ ਗਿਆ ਇਹ ਵੱਡਾ ਐਲਾਨ

ਹੁਣੇ ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਵਾਸੀਆਂ ਦੇ ਲਈ ਆ ਰਹੀ ਹੈ। ਇਹ ਖਬਰ 29 ਜੁਲਾਈ ਦੇ ਬਾਰੇ ਵਿੱਚ ਆਈ ਹੈ ਕੇ ਪੰਜਾਬ ਵਿਚ 29 ਜੁਲਾਈ ਨੂੰ ਇਹ ਚੀਜ ਬੰਦ ਰਹੇ ਗੀ। ਜਿਸ ਲਈ ਪੰਜਾਬ ਵਾਸੀਆਂ ਨੂੰ ਮੁਸ਼ਕਲ ਆ ਸਕਦੀ ਹੈ।

ਪੰਜਾਬ ਦੇ ਪੈਟਰੋਲ ਪੰਪ 29 ਜੁਲਾਈ ਨੂੰ ਬੰਦ ਰੱਖੇ ਜਾਣਗੇ। ਇਸ ਦਾ ਐਲਾਨ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ, ਪੰਜਾਬ ਵਲੋਂ ਕੀਤਾ ਗਿਆ ਹੈ। ਦਰਅਸਲ ਮੋਹਾਲੀ ਦੇ ਇਕ ਪੈਟਰੋਲ ਪੰਪ ਸੰਚਾਲਕ ਜੀ. ਐੱਸ. ਚਾਵਲਾ ਨੇ ਬੀਤੀ ਦਿਨੀਂ। ਖ਼ੁ ਦ ਕੁ ਸ਼ੀ। ਕਰ ਲਈ ਸੀ। ਜਿਸ ਦੇ ਰੋਸ ਵਜੋਂ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ 29 ਜੁਲਾਈ ਨੂੰ ਪੰਜਾਬ ਦੇ ਪੈਟਰੋਲ ਬੰਦ ਰੱਖਣ ਦਾ ਐਲਾਨ ਕੀਤਾ ਹੈ। ਪੈਟਰੋਲ ਪੰਪ ਦੋਆਬਾ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਦੋਆਬਾ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ

ਜੀ. ਐੱਸ. ਚਾਵਲਾ ਪੰਜਾਬ ਵਿਚ ਸਭ ਤੋਂ ਸਨਮਾਨਤ ਪੈਟਰੋਲ ਪੰਪ ਡੀਲਰਾਂ ਵਿਚੋਂ ਸਨ ਜਿਸ ਦੇ ਚੱਲਦੇ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਚਾਵਲਾ ਦੀ ਮੌਤ ਦਾ ਪੈਟਰੋਲੀਅਮ ਮਹਿਕਮੇ ਅਤੇ ਪੰਜਾਬ ਸਰਕਾਰ ਕੋਲ ਸਖ਼ਤ ਰੋਸ ਜਤਾਏਗੀ। ਉਨ੍ਹਾਂ ਦੱਸਿਆ ਕਿ 29 ਜੁਲਾਈ ਨੂੰ ਪੈਟਰੋਲ ਪੰਪ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤਕ ਬੰਦ ਰੱਖੇ ਜਾਣਗੇ।

ਕੀ ਹੈ ਪੂਰਾ ਮਾਮਲਾ
ਦਰਅਸਲ ਮੁਹਾਲੀ ਸਥਿਤ ਚਾਵਲਾ ਫਿਲਿੰਗ ਸਟੇਸ਼ਨ ਦੇ ਮਾਲਕ ਗੁਰਕ੍ਰਿਪਾਲ ਸਿੰਘ ਚਾਵਲਾ ਵੱਲੋਂ ਬੁੱਧਵਾਰ ਸ਼ਾਮ ਨੂੰ ਪੰਚਕੂਲਾ ਸੈਕਟਰ-1 ਸਥਿਤ ਰੈੱਡ ਬਿਸ਼ਪ ਹੋਟਲ ‘ਚ। ਖੁ ਦ ਕੁ ਸ਼ੀ। ਕਰ ਲਈ ਗਈ ਸੀ। ਜਿਸ ਸਬੰਧੀ ਉਨ੍ਹਾਂ ਦੇ ਡਰਾਈਵਰ ਵੱਲੋਂ ਪੁਲਸ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਣਕਾਰੀ ਦਿੱਤੀ ਗਈ। ਜਿਸ ਤੋਂ ਬਾਅਦ ਪੁਲਸ ਵੱਲੋਂ ਉਨ੍ਹਾਂ ਨੂੰ ਸੈਕਟਰ-6 ਦੇ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਜਾਂਚ ਤੋਂ ਬਾਅਦ ਪੁਲਸ ਨੇ ਹੋਟਲ ਦੇ ਕਮਰੇ ‘ਚੋਂ 9 ਪੰਨਿਆਂ ਦਾ ਇਕ ਨੋਟ ਵੀ ਬਰਾਮਦ ਕੀਤਾ ਸੀ, ਜਿਸ ਦੇ ਆਧਾਰ ‘ਤੇ ਪੁਲਸ ਨੇ ਹਿੰਦੁਸਤਾਨ ਪੈਟਰੋਲੀਅਮ ਦੇ ਤਿੰਨ ਅਧਿਕਾਰੀਆਂ ਸਮੇਤ 6 ਲੋਕਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਨੋਟ ਵਿਚ ਚਾਵਲਾ ਨੇ ਪੈਟਰੋਲ। ਮਾ ਫ਼ੀ ਆ। ਦਾ ਵੀ ਜ਼ਿਕਰ ਕੀਤਾ ਸੀ।




error: Content is protected !!