BREAKING NEWS
Search

ਤਾਜ਼ਾ ਵੱਡੀ ਖ਼ਬਰ: ਹੁਣੇ-ਹੁਣੇ ਚੱਪੇ-ਚੱਪੇ ਤੇ ਵੱਡੀ ਗਿਣਤੀ ਚ’ ਪੁਲਿਸ ਹੋਈ ਤਾਇਨਾਤ,ਦੇਖੋ ਪੂਰੀ ਖ਼ਬਰ ਤੇ ਸ਼ੇਅਰ ਕਰੋ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

6 ਜੂਨ ਨੂੰ ਮਨਾਏ ਜਾਣ ਵਾਲੇ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਅੰਮ੍ਰਿਤਸਰ ‘ਚ ਹਾਈ ਸਕਿਓਰਿਟੀ ਤਾਇਨਾਤ ਕੀਤੀ ਗਈ। ਇਸ ਦੇ ਮੱਦੇਨਾਜ਼ਰ ਪੁਲਸ ਵਲੋਂ ਸੜਕਾਂ ‘ਤੇ ਮਾਰਚ ਕੱਢਿਆ ਗਿਆ। ਪੰਜਾਬ ਪੁਲਸ ਦੇ ਨਾਲ-ਨਾਲ ਅਰਧ ਸੈਨਿਕ ਬਲ ਤੇ ਬੀ.ਐੱਸ.ਐੱਫ. ਵਲੋਂ ਅੰਮ੍ਰਿਤਸਰ ਨੂੰ ਛਾਉਣੀ ‘ਚ ਤਬਦੀਲ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਐੱਸ.ਐੱਸ. ਸ੍ਰੀ ਵਾਸਤਵ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਅੰਦਰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਸਿੱਖ ਸੰਗਤਾਂ ਭਾਰੀ ਗਿਣਤੀ ‘ਚ ਇਕੱਠੀਆਂ ਹੋਣਗੀਆਂ। ਉਨ੍ਹਾਂ ਦੀ ਸੁਰੱਖਿਆ ਲਈ ਸਖਤ ਪ੍ਰਬੰਧ ਕੀਤੇ ਗਏ ਹਨ।

ਪੁਲਸ ਦੇ ਜਵਾਨਾਂ ਨੂੰ ਘੋੜਿਆਂ ‘ਤੇ ਸਵਾਰ ਹੋ ਕੇ ਸਾਰੇ ਚੌਕਾਂ ਤੇ ਸੜਕਾਂ ‘ਤੇ ਉਤਾਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਮੌਕੇ ‘ਤੇ ਜੇਕਰ ਕੋਈ ਵੀ ਸਿੱਖ ਜਥੇਬੰਧੀ ਰੋਸ ਮਾਰਚ ਕੱਢੇਗੀ ਉਹ ਕਾਨੂੰਨ ਦੇ ਕਾਈਦੇ ‘ਚ ਰਹਿ ਕੇ ਰੋਸ ਮਾਰਚ ਤੇ ਪ੍ਰਦਰਸ਼ਨ ਕਰੇਗੀ।

ਜੇਕਰ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਖਬਰਾਂ ਸਭ ਤੋਂ ਪਹਿਲਾਂ ਦੇਖਣੀਆਂ ਚਾਹੁੰਦੇ ਹੋ ਤਾਂ ਅੱਜ ਹੀ ਸਾਡਾ ਪੇਜ ਲਾਇਕ ਕਰੋ ਤੇ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਸਾਡੇ ਵੱਲੋਂ ਦਿੱਤੀ ਗਈ ਹਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |error: Content is protected !!