=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਦਿਗਜ ਉਦਯੋਗਪਤੀ ਗੌਤਮ ਅਡਾਨੀ ਲਈ ਆਈ ਵੱਡੀ ਮਾੜੀ ਖਬਰ, ਲੱਗਾ ਵੱਡਾ ਝਟਕਾ

ਆਈ ਤਾਜਾ ਵੱਡੀ ਖਬਰ 

ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਉੱਚ ਸਥਾਨ ਹਾਸਲ ਕੀਤਾ ਗਿਆ ਹੈ ਅਤੇ ਅਜਿਹੀਆਂ ਹਸਤੀਆਂ ਜਿੱਥੇ ਚਰਚਾ ਦਾ ਵਿਸ਼ਾ ਬਣ ਜਾਂਦੀਆਂ ਹਨ ਉਥੇ ਹੀ ਅਜਿਹੇ ਲੋਕਾਂ ਦੀ ਮਿਹਨਤ ਨੂੰ ਦੇਖਦੇ ਹੋਏ ਹੋਰ ਨੌਜਵਾਨਾਂ ਵੱਲੋਂ ਵੀ ਉਨ੍ਹਾਂ ਵਾਂਗ ਮਿਹਨਤ ਕਰਕੇ ਅੱਗੇ ਵੱਧਣ ਦੀ ਤਾਂਗ ਰੱਖੀ ਜਾਂਦੀ ਹੈ। ਦੁਨੀਆਂ ਤੇ ਅਮੀਰਾਂ ਦੇ ਲਿਸਟ ਵਿਚ ਜਿਥੇ ਅਜਿਹੇ ਲੋਕਾਂ ਦਾ ਨਾਮ ਸ਼ਾਮਲ ਹੋ ਜਾਂਦਾ ਹੈ ਉਥੇ ਉਹਨਾਂ ਦੇ ਕਾਰੋਬਾਰ ਨੂੰ ਲੈ ਕੇ ਆਏ ਦਿਨ ਬਹੁਤ ਸਾਰੀਆਂ ਖ਼ਬਰਾਂ ਵੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਅਤੇ ਅਜਿਹੇ ਲੋਕ ਕਈ ਵਾਰ ਨਿੱਜੀ ਜ਼ਿੰਦਗੀ ਦੇ ਕਾਰਨ ਵੀ ਚਰਚਾ ਵਿੱਚ ਬਣ ਜਾਂਦੇ ਹਨ। ਕਾਰੋਬਾਰ ਦੇ ਵਿਚ ਜਿੱਥੇ ਅਜਿਹੀਆਂ ਹਸਤੀਆਂ ਨੂੰ ਕਈ ਵਾਰ ਵਾਧੇ ਘਾਟੇ ਦਾ ਸਾਹਮਣਾ ਕਰਨਾ ਪੈਂਦਾ ਹੈ।

ਉੱਥੇ ਹੀ ਕਈ ਵਾਰ ਨੁਕਸਾਨ ਦੇ ਚਲਦਿਆਂ ਹੋਇਆਂ ਉਨ੍ਹਾਂ ਨੂੰ ਕਈ ਪਰੇਸ਼ਾਨੀਆਂ ਵੀ ਪੇਸ਼ ਹੁੰਦੀਆਂ ਹਨ। ਹੁਣ ਇੱਥੇ ਉਦਯੋਗਪਤੀ ਗੌਤਮ ਅਡਾਨੀ ਲਈ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਵੱਡਾ ਝਟਕਾ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਦੁਨੀਆਂ ਭਰ ਦੇ ਵਿੱਚ ਸਭ ਤੋਂ ਅਮੀਰ ਲੋਕਾਂ ਦੀ ਸੂਚੀ ਵਿਚ ਭਾਰਤੀ ਗੌਤਮ ਅਡਾਨੀ ਦਾ ਨਾਂ ਸ਼ਾਮਲ ਸੀ। ਉੱਥੇ ਹੀ ਪਿਛਲੇ ਕੁਝ ਦਿਨਾਂ ਦੇ ਦੌਰਾਨ ਹੀ ਉਨ੍ਹਾਂ ਦੇ ਦਿਨ ਕਾਫੀ ਮੁਸ਼ਕਲਾਂ ਭਰੇ ਬੀਤ ਰਹੇ ਹਨ।

ਜਿੱਥੇ ਉਨ੍ਹਾਂ ਦੀਆਂ ਕਈ ਕੰਪਨੀਆਂ ਨੂੰ ਸ਼ੇਅਰ ਮਾਰਕਿਟ ਵਿੱਚ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਨ੍ਹਾਂ ਦੀ ਕੰਪਨੀ ਦੇ ਸ਼ੇਅਰ ਲਗਾਤਾਰ ਡਿਗ ਰਹੇ ਹਨ। ਇਸ ਗਿਰਾਵਟ ਦੇ ਚਲਦਿਆਂ ਹੋਇਆਂ ਜਿਥੇ ਉਨ੍ਹਾਂ ਨੂੰ ਕਾਫੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਹ ਦੁਨੀਆਂ ਦੇ ਅਰਬਪਤੀਆਂ ਦੇ ਟਾਪ ਦੀ 20 ਸੂਚੀ ਵਿੱਚੋਂ ਬਾਹਰ ਹੋ ਗਏ ਹਨ। ਜਿੱਥੇ ਉਨ੍ਹਾਂ ਦੇ ਸ਼ੇਅਰਾਂ ਵਿੱਚ ਲਗਾਤਾਰ ਗਿਰਾਵਟ ਜਾਰੀ ਹੈ ਉਥੇ ਹੀ ਇਹ ਵੀਰਵਾਰ ਨੂੰ ਵੀ ਜਾਰੀ ਰਿਹਾ ਹੈ।

ਦੱਸ ਦਈਏ ਕਿ ਜਿੱਥੇ ਉਨ੍ਹਾਂ ਵੱਲੋਂ ਚੌਥੇ ਸਥਾਨ ਤੇ 24 ਜਨਵਰੀ ਤਕ ਆਪਣਾ ਸਥਾਨ ਬਣਾਇਆ ਹੋਇਆ ਸੀ ਉੱਥੇ ਹੀ ਹੁਣ ਉਹ ਇਕ 21 ਨੰਬਰ ਤੇ ਆ ਗਏ ਹਨ। ਇਸ ਦਾ ਕਾਰਨ ਉਨ੍ਹਾਂ ਦੀਆਂ ਸ਼ੇਅਰ ਕੰਪਨੀਆਂ ਵਿੱਚ ਲਗਾਤਾਰ ਗਿਰਾਵਟ ਹੈ।




error: Content is protected !!