BREAKING NEWS
Search

ਦਿੱਲੀ ਆ ਰਹੇ ਜਹਾਜ ਚ ਹੋਇਆ ਮੌਤ ਦਾ ਤਾਂਡਵ ਵਾਪਰਿਆ ਇਹ ਭਾਣਾ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿੱਚ ਵਾਪਰੇ ਹਾਦਸੇ ਵੀ ਗੰਭੀਰ ਬਣ ਜਾਂਦੇ ਹਨ ਜਿਸ ਬਾਰੇ ਕਿਸੇ ਨੇ ਸੋਚਿਆ ਵੀ ਨਹੀਂ ਜਾ ਸਕਦਾ। ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਮੰਜ਼ਲ ਤੱਕ ਪਹੁੰਚਣ ਵਾਸਤੇ ਹਵਾਈ ਸਫ਼ਰ ਦਾ ਇਸਤੇਮਾਲ ਕੀਤਾ ਜਾਂਦਾ ਹੈ। ਉਥੇ ਹੀ ਰਸਤੇ ਵਿੱਚ ਵਾਪਰਨ ਵਾਲੇ ਹਾਦਸੇ ਵਿੱਚ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਜਿੱਥੇ ਹਵਾਈ ਸਫਰ ਕਰਨ ਵਾਲਿਆਂ ਲਈ ਅੱਜ ਕਰੋਨਾ ਟੈਸਟ ਲਾਜ਼ਮੀ ਕੀਤਾ ਗਿਆ ਹੈ। ਉੱਥੇ ਹੀ ਬਹੁਤ ਸਾਰੇ ਯਾਤਰੀਆਂ ਨੂੰ ਹਵਾਈ ਯਾਤਰਾ ਕਰਦੇ ਸਮੇਂ ਵੀ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਜਾਂਦੀਆਂ ਹਨ। ਜਿਸ ਕਾਰਨ ਬਹੁਤ ਸਾਰੇ ਲੋਕਾਂ ਦੀ ਹਵਾਈ ਸਫਰ ਦੌਰਾਨ ਹੀ ਮੌਤ ਤੱਕ ਵੀ ਹੋ ਜਾਂਦੀ ਹੈ।

ਅਚਾਨਕ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਦਿੱਲੀ ਜਾ ਰਹੇ ਜਹਾਜ ਵਿੱਚ ਮੌਤ ਦਾ ਤਾਂਡਵ ਹੋਇਆ ਹੈ ਜਿਥੇ ਵਾਪਰੇ ਹਾਦਸੇ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੰਗਲੌਰ ਤੋਂ ਦਿੱਲੀ ਨੂੰ ਇਕ ਜਹਾਜ਼ ਜਾ ਰਿਹਾ ਸੀ। ਉਥੇ ਹੀ ਨਿੱਜੀ ਕੰਪਨੀ ਤੇ ਇਸ ਜਹਾਜ਼ ਵਿਚ ਇਕ ਯਾਤਰੀ ਮਨੋਜ ਅਗਰਵਾਲ ਵੀ ਸਵਾਰ ਸਨ।

ਜਿਸ ਵੱਲੋਂ ਉਡਾਣ ਭਰੀ ਗਈ ਤਾਂ ਉਸ ਤੋਂ ਕੁੱਝ ਸਮੇਂ ਬਾਅਦ ਹੀ ਵਿਸਤਾਰਾ ਏਅਰ ਲਾਈਨ ਦੀ ਇਸ ਉਡਾਣ ਵਿਚ ਯਾਤਰੀ ਮਨੋਜ ਅਗਰਵਾਲ ਦੀ ਅਚਾਨਕ ਹੀ ਸਿਹਤ ਖਰਾਬ ਹੋ ਗਈ ਅਤੇ ਉਨ੍ਹਾਂ ਨੂੰ ਸਾਹ ਲੈਣ ਵਿੱਚ ਭਾਰੀ ਸਮੱਸਿਆ ਆਈ। ਜਿਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਐਮਰਜੈਂਸੀ ਹਾਲਾਤਾਂ ਵਿੱਚ ਜਹਾਜ਼ ਦੀ ਮੱਧ ਪ੍ਰਦੇਸ਼ ਦੇ ਇੰਦੌਰ ਵਿਚ ਲੈਂਡਿੰਗ ਕਰਵਾਈ ਗਈ। ਜਿੱਥੇ ਉਨ੍ਹਾਂ ਨੂੰ ਤੁਰੰਤ ਹੀ ਇੰਦੌਰ ਦੇ ਇਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ।

ਪਰ ਹਸਪਤਾਲ ਦੇ ਡਾਕਟਰਾਂ ਵੱਲੋਂ ਉਨ੍ਹਾਂ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ ਗਿਆ। ਉਥੇ ਹੀ ਦੱਸਿਆ ਗਿਆ ਹੈ ਕਿ ਇਸ ਯਾਤਰੀ ਦੀ ਮੌਤ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਨੂੰ ਇੱਕ ਵਿਸ਼ੇਸ਼ ਜਹਾਜ਼ ਰਾਹੀਂ ਦਿੱਲੀ ਵਿਚ ਉਨ੍ਹਾਂ ਦੇ ਗ੍ਰਹਿ ਵਿਖੇ ਲਿਆਂਦਾ ਗਿਆ। ਉਥੇ ਹੀ ਇੰਦੌਰ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ 50 ਸਾਲਾ ਮਨੋਜ ਦੀ ਮੌਤ ਕਿਸ ਤਰ੍ਹਾਂ ਹੋਈ ਹੈ।



error: Content is protected !!