ਹੁਣੇ ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਦਿਲੀ ਤੋਂ ਆ ਰਹੀ ਹੈ ਜਿਥੇ ਵਡੇ ਲੀਡਰ ਦੀ ਕਰੋਨਾ ਪੌਜੇਟਿਵ ਆ ਗਈ ਹੈ। ਜਿਸ ਲੀ ਓਹਨਾ ਨੂੰ ਦਿਲੀ ਦੇ ਮੈਕਸ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਨਵੀਂ ਦਿੱਲੀ: ਮੱਧ ਪ੍ਰਦੇਸ਼ ਗੁਨਾ ਤੋਂ ਸਾਬਕਾ ਸੰਸਦ ਮੈਂਬਰ ਤੇ ਕਾਂਗਰਸ ਨੂੰ ਝਟਕਾ ਦੇ ਭਾਜਪਾ ਵਿੱਚ ਗਏ ਜੋਤੀਰਾਦਿਤਿਆ ਸਿੰਧੀਆ ਤੇ ਉਨ੍ਹਾਂ ਦੀ ਮਾਂ ਕੋਰੋਨਾਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਉਨ੍ਹਾਂ ਨੂੰ ਇਲਾਜ ਲਈ ਮੈਕਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ਨੇ ਉਨ੍ਹਾਂ ਦੀ ਰਿਪੋਰਟ ਸਕਾਰਾਤਮਕ ਹੋਣ ਦੀ ਪੁਸ਼ਟੀ ਕੀਤੀ ਹੈ।

ਇਸ ਵੇਲੇ ਉਹ ਦਿੱਲੀ ਦੇ ਸਾਕੇਤ ਮੈਕਸ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਤੁਹਾਨੂੰ ਦੱਸ ਦੇਈਏ ਕਿ ਸਾਕੇਤ ਦਾ ਮੈਕਸ ਹਸਪਤਾਲ ਹਸਪਤਾਲ ਕੋਵਿਡ-19 ਹਸਪਤਾਲ ਵਿੱਚ ਤਬਦੀਲ ਹੋ ਗਿਆ ਹੈ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |

ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਦਿੱਲੀ ਚ ਇਸ ਵਡੇ ਲੀਡਰ ਦੀ ਹੁਣੇ ਹੁਣੇ ਰਿਪੋਰਟ ਆਈ ਕਰੋਨਾ ਪੌਜੇਟਿਵ
ByadminJune 9, 2020Comments Off on ਦਿੱਲੀ ਚ ਇਸ ਵਡੇ ਲੀਡਰ ਦੀ ਹੁਣੇ ਹੁਣੇ ਰਿਪੋਰਟ ਆਈ ਕਰੋਨਾ ਪੌਜੇਟਿਵ
Previous Postਪੰਜਾਬ:ਅਸਮਾਨੋਂ ਆਈ ਆਫ਼ਤ ਗਰੀਬ ਪ੍ਰੀਵਾਰ ਦੇ 5 ਜੀਅ ਥਲੇ ਦਬੇ - ਤਾਜਾ ਵੱਡੀ ਖਬਰ
Next Postਚੋਰਾਂ ਨੇ ਜਿਸ ਘਰ ਕੀਤੀ ਚੋਰੀ ਆਮ ਬੰਦਾ ਅੰਦਰ ਵੜਨ ਲਗਾ ਥਰ ਥਰ ਕੰਬਦਾ