BREAKING NEWS
Search

ਦਿੱਲੀ ਚ ਏਥੇ ਜਾਲਮਾਂ ਵਲੋਂ ਕੀਤਾ ਗਿਆ ਮੌਤ ਦਾ ਤਾਂਡਵ ਸਿੱਖਾਂ ਚ ਗੁੱਸੇ ਅਤੇ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿੱਚ ਹਰ ਰੋਜ਼ ਸੀ ਕ੍ਰਾਈਮ ਗ੍ਰਾਫ ਤੇ ਵਿੱਚ ਵਾਧਾ ਹੋ ਰਿਹਾ ਹੈ , ਜਿੱਥੇ ਕਰੋਨਾ ਮਹਾਂਮਾਰੀ ਦੇ ਕਾਰਨ ਲੋਕ ਆਰਥਿਕ ਪੱਖੋਂ ਕਾਫ਼ੀ ਕਮਜ਼ੋਰ ਹੋ ਚੁੱਕੇ ਹਨ , ਦੂਜੇ ਪਾਸੇ ਮਹਿੰਗਾਈ ਨੇ ਵੀ ਲੋਕਾਂ ਦਾ ਲੱਕ ਤੋੜ ਕੇ ਰੱਖਿਆ ਹੋਇਆ ਹੈ । ਇਸ ਦੇ ਨਾਲ ਹੀ ਗੱਲ ਕੀਤੀ ਜਾਵੇ ਜੇਕਰ ਦੇਸ਼ ਵਿੱਚ ਵੱਧ ਰਹੇ ਕ੍ਰਾਈਮ ਗ੍ਰਾਫ ਤਾਂ ਜਿੱਥੇ ਕ੍ਰਾਈਮ ਗ੍ਰਾਫ ਵਿੱਚ ਜਿੱਥੇ ਵਾਧਾ ਹੋ ਰਿਹਾ ਹੈ , ਉੱਥੇ ਹੀ ਇਨ੍ਹਾਂ ਦੋਸ਼ੀਆਂ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ । ਬੁਲੰਦ ਹੌਸਲਿਆਂ ਦੀ ਨਾਲ ਇਹ ਦੋਸ਼ੀ ਸ਼ਰ੍ਹੇਆਮ ਵੱਡੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਹਨ , ਜਿਸ ਤਰ੍ਹਾਂ ਇਨ੍ਹਾਂ ਦੇ ਵੱਲੋਂ ਸ਼ਾਤਰ ਦਿਮਾਗ ਦੇ ਨਾਲ ਅੰਜਾਮ ਦਿੱਤਾ ਜਾਂਦਾ ਹੈ ਵੱਡੀਆਂ ਵਾਰਦਾਤਾਂ ਨੂੰ , ਇੰਜ ਲੱਗਦਾ ਹੈ ਕਿ ਇਨ੍ਹਾਂ ਦੋਸ਼ੀਆਂ ਨੂੰ ਨਾ ਤੇ ਪੁਲੀਸ ਦਾ ਡਰ ਹੈ ਅਤੇ ਨਾ ਹੀ ਪ੍ਰਸ਼ਾਸਨ ਦਾ ।

ਕੁਝ ਅਜਿਹੀਆਂ ਵਾਰਦਾਤਾਂ ਨੂੰ ਵੀ ਇਨ੍ਹਾਂ ਦੋਸ਼ੀਆਂ ਦੇ ਵੱਲੋਂ ਅੰਜ਼ਾਮ ਦਿੱਤਾ ਚਾਹੁੰਦਾ ਹਨ ਜੋ ਰੂਹ ਕੰਬਾਊ ਹੁੰਦੇ ਹਨ ਤੇ ਅਜਿਹੀ ਇੱਕ ਰੂਹ ਕੰਬਾਊ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਦਿੱਲੀ ਦੇ ਵਿੱਚ । ਜਿਸ ਦੀ ਕਿ ਹਰ ਪਾਸੇ ਨਿਖੇਧੀ ਹੋ ਰਹੀ ਹੈ ਤੇ ਮਨਜਿੰਦਰ ਸਿੰਘ ਸਿਰਸਾ ਦੇ ਵੱਲੋਂ ਵੀ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ । ਦਰਅਸਲ ਦਿੱਲੀ ਦੇ ਵਿੱਚ ਕੁਝ ਦੋਸ਼ੀਆਂ ਦੇ ਵੱਲੋਂ ਮੌਤ ਦਾ ਇਕ ਅਜਿਹਾ ਤਾਂਡਵ ਮਚਾਇਆ ਗਿਆ ਹੈ , ਜਿਸ ਦੇ ਚਲਦੇ ਸਿੱਖ ਭਾਈਚਾਰੇ ਵਿਚ ਗੁੱਸੇ ਅਤੇ ਸੋਗ ਦੀ ਲਹਿਰ ਹੈ । ਮਿਲੀ ਜਾਣਕਾਰੀ ਮੁਤਾਬਕ ਪਤਾ ਚਲਿਆ ਹੈ ਕਿ ਦਿੱਲੀ ਦੇ ਵਿਚ ਕੁਝ ਅਣਪਛਾਤੇ ਵਿਅਕਤੀਆਂ ਤੇ ਵੱਲੋਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦੇ ਪੁੱਤਰ ਦਾ ਸ਼ਰ੍ਹੇਆਮ ਕਤਲ ਕਰ ਦਿੱਤਾ ਗਿਆ ਹੈ ।

ਦਿੱਲੀ ਦੇ ਖਿਆਲਾ ਇਲਾਕੇ ਚ ਕੁਝ ਅਣਪਛਾਤੇ ਵਿਅਕਤੀਆਂ ਤੇ ਵੱਲੋਂ ਗ੍ਰੰਥੀ ਦੇ ਪੁੱਤਰ ਦੀ ਪਹਿਲਾਂ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ । ਕੁੱਟਮਾਰ ਕਰਨ ਤੋਂ ਬਾਅਦ ਉਸ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ । ਜਿਸ ਗ੍ਰੰਥੀ ਦੀ ਦੇ ਪੁੱਤਰ ਦਾ ਕਤਲ ਕੀਤਾ ਗਿਆ ਹੈ ਉਸ ਗ੍ਰੰਥੀ ਦੀ ਪਛਾਣ ਜਸਕਰਨ ਸਿੰਘ ਵਜੋਂ ਹੋਈ ਹੈ । ਇਹ ਗ੍ਰੰਥੀ ਦਿੱਲੀ ਦੇ ਜਰਨੈਲ ਸਿੰਘ ਗੁਰਦੁਆਰਾ ਸ੍ਰੀ ਰਕਾਬ ਗੰਜ ਵਿਖੇ ਸੇਵਾਵਾਂ ਨਿਭਾ ਰਹੇ ਸਨ । ਇਸ ਦੁਖਦਾਈ ਘਟਨਾ ਦੀ ਹਰ ਪਾਸੇ ਨਿਖੇਧੀ ਕੀਤੀ ਜਾ ਰਹੀ ਹੈ । ਉੱਥੇ ਹੀ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਵੀ ਇਸ ਪੂਰੀ ਘਟਨਾ ਦੀ ਨਿਖੇਧੀ ਕਰਦਿਆਂ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ ਤਾਂ ਜੋ ਪੀਡ਼ਤ ਪਰਿਵਾਰ ਨੂੰ ਇਨਸਾਫ ਮਿਲ ਸਕੇ ।

ਇਸ ਘਟਨਾ ਦੇ ਵਾਪਰਨ ਤੋਂ ਬਾਅਦ ਸਿੱਖ ਭਾਈਚਾਰੇ ਦੇ ਵਿਚ ਕਾਫੀ ਰੋਸ ਵੇਖਣ ਨੂੰ ਮਿਲ ਰਿਹਾ ਹੈ ਤੇ ਉਨ੍ਹਾਂ ਦੇ ਵੱਲੋਂ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ । ਉੱਥੇ ਹੀ ਮਨਜਿੰਦਰ ਸਿੰਘ ਸਿਰਸਾ ਦੇ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿਹਾ ਕਿ ਦਿੱਲੀ ਪੁਲੀਸ ਦੀ ਕਾਰਵਾਈ ਕਰਦਿਆਂ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਖ਼ਿਲਾਫ਼ ਕਤਲ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਉਨ੍ਹਾਂ ਵੱਲੋਂ ਮੰਗ ਕੀਤੀ ਕਿ ਹੈ ਕਿ ਇਨ੍ਹਾਂ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ।error: Content is protected !!