=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਦਿੱਲ ਤੇ ਦਰਦ ਪੈਣ ਨਾਲ ਅਚਾਨਕ ਹੋਈ ਇਸ ਵੱਡੇ ਅਕਾਲੀ ਲੀਡਰ ਦੀ ਅਚਾਨਕ ਮੌਤ ਛਾਇਆ ਸੋਗ

ਹੁਣੇ ਆਈ ਤਾਜਾ ਵੱਡੀ ਖਬਰ

ਜਲੰਧਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਬਲਜੀਤ ਸਿੰਘ ਨੀਲਾ ਮਹਿਲ ਦਾ ਅੱਜ ਸਵੇਰੇ ਅਚਾਨਕ ਦਿਹਾਂਤ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਨੀਲਾ ਮਹਿਲ ਨੂੰ ਸਵੇਰੇ ਕਰੀਬ 5 ਵਜੇ ਸੀਨੇ ‘ਚ ਦਰਦ ਹੋਇਆ, ਜਿਸ ਤੋਂ ਬਾਅਦ ਪਰਿਵਾਰ ਵਾਲੇ ਤੁਰੰਤ ਉਨ੍ਹਾਂ ਨੂੰ ਰੂਬੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਉਨ੍ਹਾਂ ਦੇ ਭਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਭਰਾ ਬਿਲਕੁਲ ਠੀਕ ਸਨ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਹੀਂ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਦੇ ਹੁਕਮਾਂ ਨੂੰ ਧਿਆਨ ‘ਚ ਰੱਖਦੇ ਹੋਏ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਹੀ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਨੀਲਾਮਹਿਲ ਲੰਬੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਸਨ। ਅਕਾਲੀ-ਭਾਜਪਾ ਸਰਕਾਰ ਦੌਰਾਨ ਉਨ੍ਹਾਂ ਨੂੰ ਟਰੱਸਟ ਦੀ ਚੇਅਰਮੈਨੀ ਦਿੱਤੀ ਗਈ ਸੀ। ਉਨ੍ਹਾਂ ਦੇ ਭਰਾ ਕਮਲਜੀਕਤ ਸਿੰਘ ਗਾਂਧੀ ਵੀ ਕੌਂਸਲਰ ਰਹਿ ਚੁੱਕੇ ਹਨ ਅਤੇ ਬੀਤੇ ਸਾਲ ਉਨ੍ਹਾਂ ਦਾ ਵੀ ਦਿਹਾਂਤ ਹੋ ਗਿਆ ਸੀ।

ਉਥੇ ਹੀ ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਅੱਜ ਸਾਡਾ ਇਕ ਬਹੁਤ ਹੀ ਪਿਆਰਾ ਦੋਸਤ ਸਾਡੇ ਕੋਲੋ ਸਦਾ ਲਈ ਵਿਛੜ ਗਿਆ ਹੈ। ਵਾਹਿਗੁਰੂ ਜੀ ਵਿਛੜੀ ਰੂਹ ਨੂੰ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!