BREAKING NEWS
Search

ਦੀਵਾਲੀ ਵਾਲੀ ਰਾਤ ਨੂੰ ਆਈ ਮੌਸਮ ਦੀ ਤਾਜਾ ਵੱਡੀ ਜਾਣਕਾਰੀ ਹੋ ਜਾਵੋ ਕੈਂਮ …..

ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


ਦੀਵਾਲੀ ਵਾਲੀ ਰਾਤ ਨੂੰ ਮੌਸਮ ਦੀ ਤਾਜਾ ਜਾਣਕਾਰੀ ਆਈ ਹੈ ਜਿਸ ਵਿਚ ਲੋਕਾਂ ਨੂੰ ਠੰਡ ਲਈ ਤਿਆਰ ਰਹਿਣ ਲਈ ਕਿਹਾ ਗਿਆ ਹੈ।

ਪਹਾੜੀ ਇਲਾਕਿਆਂ ‘ਚ ਬਰਫਬਾਰੀ ਅਤੇ ਮੈਦਾਨੀ ਇਲਾਕਿਆਂ ‘ਚ ਠੰਡ ਪੈਣ ,,,,, ਨਾਲ ਸੂਬੇ ‘ਚ ਸਮੌਗ ਵੱਧਣੀ ਸ਼ੁਰੂ ਹੋ ਗਈ ਹੈ। ਮੌਸਮ ,,,, ਵਿਭਾਗ ਮੁਤਾਬਕ ਆਉਣ ਵਾਲੇ 15 ਦਿਨਾਂ ‘ਚ ਬਾਰਿਸ਼ ਦੀ ਸੰਭਾਵਨਾ ਨਾ ਦੇ ਬਰਾਬਰ ਹੈ। ਅਜਿਹੇ ‘ਚ ਪ੍ਰਦੂਸ਼ਣ ਵੱਧਣਾ ਸ਼ੁਰੂ ਹੋ ਜਾਵੇਗਾ।

2 ਅਤੇ 3 ਨਵੰਬਰ ਦੀ ਬਾਰਿਸ਼ ਤੋਂ ਬਾਅਦ,,,,, ਸੂਬੇ ‘ਚ ਪ੍ਰਦੂਸ਼ਣ ਦਾ ਪੱਧਰ ਡਿੱਗ ਗਿਆ ਸੀ ਪਰ 2 ਦਿਨਾਂ ‘ਚ ਹੀ ਇਹ ਵੱਧਣ ਲੱਗਾ ਹੈ। ਅਗਲੇ 10 ਦਿਨਾਂ ‘ਚ ਪਾਰਾ 10 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਜਾਵੇਗਾ। ਸੋ ਹੁਣ ਪੰਜਾਬ ਵਾਲਿਆਂ ਨੂੰ ਠੰਢ ਲਈ ਤਿਆਰ ਹੋ ਜਾਣਾ ਚਾਹੀਦਾ ਹੈ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ



error: Content is protected !!