=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਨਵੀਂ ਵਿਆਹੀ ਕੁੜੀ ਨੂੰ ਏਦਾਂ ਮਿਲੀ ਮੌਤ ਦੇਖ ਨਿਕਲੀਆਂ ਮਾਪਿਆਂ ਦੀਆਂ ਧਾਹਾਂ

ਆਈ ਤਾਜਾ ਵੱਡੀ ਖਬਰ

ਜਿੱਥੇ ਕਰੋਨਾ ਦਾ ਡਰ ਸਾਰੇ ਲੋਕਾਂ ਦੇ ਮਨ ਉਪਰ ਛਾਇਆ ਹੋਇਆ ਹੈ, ਉਥੇ ਹੀ ਦੇਸ਼ ਅੰਦਰ ਆਏ ਦਿਨ ਹੀ ਸੋ-ਗ-ਮ-ਈ ਖ਼ਬਰਾਂ ਸੁਣਨ ਨੂੰ ਮਿਲਦੀਆਂ ਰਹਿੰਦੀਆਂ ਹਨ। ਜਿੱਥੇ ਬਹੁਤ ਸਾਰੇ ਲੋਕ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ। ਉਥੇ ਹੀ ਕੁਝ ਲੋਕਾਂ ਵੱਲੋਂ ਆਪਣੀ ਜ਼ਿੰਦਗੀ ਵਿੱਚ ਗਲਤ ਫੈਸਲੇ ਲੈਂਦੇ ਹੋਏ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ। ਕੁਝ ਸਮੇਂ ਤੋਂ ਦੇਸ਼ ਅੰਦਰ ਜਿਥੇ ਸੜਕ ਹਾਦਸੇ ਵਾਪਰੇ ਹਨ ਅਤੇ ਅਨੇਕਾਂ ਲੋਕਾਂ ਦੀ ਜ਼ਿੰਦਗੀ ਖਤਮ ਹੋ ਗਈ ਹੈ। ਉਥੇ ਹੀ ਕਿਸਾਨੀ ਸੰਘਰਸ਼ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ ਬਹੁਤ ਸਾਰੇ ਕਿਸਾਨ ਸ਼-ਹੀ-ਦ ਹੋ ਚੁੱਕੇ ਹਨ। ਇਸ ਤੋਂ ਇਲਾਵਾ ਹੋਰ ਵਾਪਰਨ ਵਾਲੇ ਕਈ ਹਾਦਸਿਆਂ ਵਿੱਚ ਵੀ ਅਨੇਕਾਂ ਲੋਕਾਂ ਦੀ ਜ਼ਿੰਦਗੀ ਜਾ ਚੁੱਕੀ ਹੈ।

ਬਹੁਤ ਸਾਰੇ ਪਰਿਵਾਰਾਂ ਦੀ ਜਿੰਦਗੀ ਵਿੱਚ ਵਾਪਰਨ ਵਾਲੇ ਅਜਿਹੇ ਹਾਦਸਿਆਂ ਨੇ ਉਨ੍ਹਾਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਆਏ ਦਿਨ ਹੀ ਕੋਈ ਨਾ ਕੋਈ ਨਵੀਂ ਘਟਨਾ ਸਾਹਮਣੇ ਆ ਜਾਂਦੀ ਹੈ। ਹੁਣ ਨਵੀਂ ਵਿਆਹੀ ਨੂੰ ਮਿਲੀ ਮੌਤ ਦੇਖ ਕੇ ਸਭ ਲੋਕ ਦੁਖੀ ਹੋ ਗਏ ਹਨ। ਹੁਣ ਬਟਾਲਾ ਵਿਚ ਇਕ ਨਵ ਵਿਆਹੀ ਕੁੜੀ ਦੇ। ਖ਼ੁ-ਦ-ਕੁ-ਸ਼ੀ। ਕਰਨ ਦਾ ਸਮਾਚਾਰ ਮਿਲਿਆ ਹੈ। ਜਿੱਥੇ ਬਟਾਲਾ ਦੇ ਅਲੀਵਾਲ ਰੋਡ ਵਿਖੇ ਰਹਿਣ ਵਾਲੀ ਗਗਨਦੀਪ ਕੌਰ ਦਾ 2 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ।

ਵਿਆਹ ਦੇ ਕੁਝ ਦਿਨ ਬਾਅਦ ਹੀ ਸਹੁਰਾ ਪਰਿਵਾਰ ਵੱਲੋਂ ਲੜਕੀ ਨਾਲ ਸਹੀ ਵਰਤਾਰਾ ਨਹੀਂ ਕੀਤਾ ਗਿਆ ਅਤੇ ਕੁਝ ਦਿਨ ਪਹਿਲਾਂ ਹੀ ਉਸ ਨੂੰ ਉਸ ਦੇ ਪੇਕੇ ਘਰ ਭੇਜ ਦਿੱਤਾ ਗਿਆ। ਜਿਸ ਕਾਰਨ ਗਗਨਦੀਪ ਕੌਰ ਕਾਫੀ ਪਰੇਸ਼ਾਨ ਚੱਲ ਰਹੀ ਸੀ। ਕਿਉਂਕਿ ਸਹੁਰੇ ਪਰਿਵਾਰ ਵੱਲੋਂ ਉਸ ਨਾਲ ਕੀਤੀ ਗਈ ਅਣਬਣ ਦੇ ਕਾਰਨ ਉਸ ਨੂੰ 10 ਦਿਨ ਪਹਿਲਾ ਹੀ ਆਪਣੇ ਪੇਕੇ ਪਰਿਵਾਰ ਨਾਲ ਆ ਕੇ ਰਹਿਣਾ ਪਿਆ, ਜਿੱਥੇ ਉਹ ਮਾਵਾਂ ਧੀਆਂ ਹੀ ਰਹਿ ਰਹੀਆਂ ਸਨ। ਇਸ ਮਾਨਸਿਕ ਪ੍ਰੇ-ਸ਼ਾ-ਨੀ ਦੇ ਚੱਲਦੇ ਹੀ ਗਗਨਦੀਪ ਕੌਰ ਵੱਲੋਂ ਪੱਖੇ ਨਾਲ। ਫਾ-ਹਾ। ਲੈ ਕੇ ਆਪਣੀ ਜੀਵਨ ਲੀਲਾ ਸ-ਮਾ-ਪ-ਤ ਕਰ ਲਈ ਗਈ।

ਇਸ ਘਟਨਾ ਦੀ ਪੁਲਿਸ ਨੂੰ ਸੂਚਨਾ ਮਿਲਣ ਤੇ ਪੁਲਸ ਵੱਲੋਂ ਲਾਸ਼ ਕਬਜ਼ੇ ਵਿੱਚ ਲੈ ਕੇ ਪੋ-ਸ-ਟ-ਮਾ-ਰ-ਟ-ਮ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤੀ ਗਈ ਹੈ। ਉੱਥੇ ਹੀ ਸਹੁਰੇ ਪਰਿਵਾਰ ਖਿਲਾਫ਼ ਬਣਦੀ ਕਾ-ਰ-ਵਾ-ਈ ਕਰਨ ਦਾ ਵੀ ਭਰੋਸਾ ਦਿੱਤਾ ਗਿਆ ਹੈ। ਮ੍ਰਿਤਕ ਲੜਕੀ ਦੀ ਮਾਂ ਇਕੱਲੀ ਹੀ ਪਰਿਵਾਰ ਵਿੱਚ ਰਹਿ ਗਈ ਹੈ । ਤੇ ਉਸ ਵੱਲੋਂ ਇਨਸਾਫ ਦੀ ਮੰਗ ਕੀਤੀ ਗਈ ਹੈ।




error: Content is protected !!