=== console.log('header!'); // Easy to add and display post grid on your website with or without categoryies filter. Also work with Gutenberg shortcode block.

ਨਹੀਂ ਹਟੇਗਾ ਪੰਜਾਬ ਚ ਹਜੇ ਕਰਫਿਊ ਹੁਣੇ ਸਰਕਾਰ ਨੇ ਏਨੇ ਦਿਨ ਹੋਰ ਵਧਾ ਦਿਤੇ

ਹੁਣੇ ਆਈ ਤਾਜਾ ਵੱਡੀ ਖਬਰ

ਕਰੋਨਾ ਵਾਇਰਸ ਦੇ ਵੱਧਦੇ ਸੰਕਟ ਦੇ ਚੱਲਦੇ ਪੰਜਾਬ ਸਰਕਾਰ ਨੇ 14 ਅਪ੍ਰੈਲ ਤਕ ਸੂਬੇ ‘ਚ ਲਗਾਏ ਗਏ ਕਰਫਿਊ/ਲਾਕ ਡਾਊਨ ਦੀ ਮਿਆਦ ਵਧਾ ਕੇ 1 ਮਈ ਤਕ ਕਰ ਦਿੱਤੀ ਹੈ। ਇਹ ਫੈਸਲਾ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਿਆ ਗਿਆ ਹੈ। ਸਰਕਾਰ ਵਲੋਂ ਜਾਰੀ ਹੁਕਮਾਂ ਮੁਤਾਬਕ ਇਹ ਫੈਸਲਾ ਸੂਬੇ ਵਿਚ ਕੋਰੋਨਾ ਵਾਇਰਸ ਨੂੰ ਵਧਣ ਤੋਂ ਰੋਕਣ ਲਈ ਲਿਆ ਗਿਆ ਹੈ। ਪੰਜਾਬ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 132 ਪਾਜ਼ੇਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ।

ਜਿਸ ਦੇ ਚੱਲਦੇ ਮਾਹਿਰਾਂ ਵਲੋਂ ਸਰਕਾਰ ਨੂੰ ਲਗਾਤਾਰ ਕਰਫਿਊ/ਲਾਕ ਡਾਊਨ ਵਧਾਉਣ ਦੀ ਗੁਜ਼ਾਰਿਸ਼ ਕੀਤੀ ਜਾ ਰਹੀ ਸੀ। ਜਿਸ ਦੇ ਚੱਲਦੇ ਪੰਜਾਬ ਸਰਕਾਰ ਨੇ ਹੁਣ ਕਰਫਿਊ/ਲਾਕ ਡਾਊਨ ਦੀ ਮਿਆਦ ਹੋਰ 16 ਦਿਨਾਂ ਲਈ ਵਧਾ ਦਿੱਤੀ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!