ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਟਿਕ ਟੋਕ ਸਟਾਰ ਨੂਰ ਦੇ ਬਾਰੇ ਵਿਚਆ ਰਹੀ ਹੈ। ਇਸ ਮਾੜੀ ਖਬਰ ਨਾਲ ਚਿੰਤਾ ਦੀ ਲਹਿਰ ਦੌੜ ਗਈ ਹੈ।
ਮੋਗਾ: ਟਿੱਕਟੌਕ ਸਟਾਰ ਨੂਰ ਅਤੇ ਉਸ ਦੇ ਪਿਤਾ ਨੂੰ ਵੀ ਕੋਰੋਨਾਵਾਇਰਸ ਨੇ ਆਪਣੀ ਲਪੇਟ ‘ਚ ਲੈ ਲਿਆ ਹੈ। ਅਸਲ ਵਿਚ ਨੂਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਰੱਖੜੀ ਵਾਲੇ ਦਿਨ ਰੱਖੜੀ ਬੰਨ੍ਹਣ ਦਾ ਸਮਾਂ ਮੰਗਿਆ ਸੀ। ਪਰ ਮੁੱਖ ਮੰਤਰੀ ਦਫ਼ਤਰ ਵੱਲੋਂ ਮਿਲੇ ਸੰਦੇਸ਼ ਤੋਂ ਬਾਅਦ ਉਨ੍ਹਾਂ ਨੇ ਦੋ ਵਾਰ ਆਪਣਾ ਕੋਰੋਨਾ ਟੈਸਟ ਕਰਵਾਇਆ ਤੇ ਦੋਵੇਂ ਵਾਰ ਉਹ ਪੌਜ਼ੇਟਿਵ ਮਿਲੇ ਹਨ।

ਇਸ ਗੱਲ ਦੀ ਪੁਸ਼ਟੀ ਮੋਗਾ ਸਿਵਲ ਸਰਜਨ ਅਮਰਪ੍ਰੀਤ ਕੌਰ ਬਾਜਵਾ ਨੇ ਕੀਤੀ ਹੈ।ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਨੂਰ ਬਾਰੇ ਹੁਣੇ ਹੁਣੇ ਆਈ ਮਾੜੀ ਖਬਰ ਹੋ ਰਹੀਆਂ ਅਰਦਾਸਾਂ – ਤਾਜਾ ਵੱਡੀ ਖਬਰ
ByadminAugust 2, 2020Comments Off on ਨੂਰ ਬਾਰੇ ਹੁਣੇ ਹੁਣੇ ਆਈ ਮਾੜੀ ਖਬਰ ਹੋ ਰਹੀਆਂ ਅਰਦਾਸਾਂ – ਤਾਜਾ ਵੱਡੀ ਖਬਰ
Previous Postਪੰਜਾਬ ਚ ਕੋਰੋਨਾ ਦਾ ਕਹਿਰ ਤੇਜ – ਅੱਜ ਇਥੋਂ ਇਥੋਂ ਮਿਲੇ 792 ਪੌਜੇਟਿਵ ਅਤੇ ਏਨੀਆਂ ਹੋਈਆਂ ਮੌਤਾਂ
Next Postਕੋਰੋਨਾ ਪੀੜਤ ਅਮਿਤਾਬ ਬਚਨ ਬਾਰੇ ਹਸਪਤਾਲੋਂ ਆਈ ਇਹ ਵੱਡੀ ਖਬਰ