BREAKING NEWS
Search

ਨੌਜਵਾਨ ਪੰਜਾਬੀ ਕੁੜੀ ਨੂੰ ਵਿਦੇਸ਼ ਚ ਮਿਲੀ ਇਸ ਤਰਾਂ ਦਰਦਨਾਕ ਮੌਤ ਛਾਇਆ ਸੋਗ – ਤਾਜਾ ਵੱਡੀ ਖਬਰ

ਪੰਜਾਬੀ ਕੁੜੀ ਨੂੰ ਵਿਦੇਸ਼ ਚ ਮਿਲੀ ਇਸ ਤਰਾਂ ਮੌਤ

ਇਟਲੀ ਦੀ ਸਟੇਟ ਲੰਮਬਾਰਦੀਆ ਦੇ ਜ਼ਿਲ੍ਹਾ ਮਾਨਤੋਵਾ ਦੇ ਪਿੰਡ ਕੋਮੇਸਾਜੀਓ ਦੀ 19 ਸਾਲਾ ਪੰਜਾਬੀ ਮੁਟਿਆਰ ਸਪਨਜੋਤ ਸਿੰਘ ( ਜਿਸ ਨੂੰ ਸੋਨੀਆ ਦੇ ਨਾਮ ਨਾਲ ਜਾਣਿਆ ਜਾਦਾ ਸੀ )ਬੀਤੇ ਦਿਨ ਇਸ ਦੁਨਿਆ ਨੂੰ ਅਲਵਿਦਾ ਆਖ ਗਈ । ਮ੍ਰਿਤਕ ਇੱਕ ਸਾਲ ਤੋਂ ਕੈਂਸਰ ਦੀ ਨਾਮੁਰਾਦ ਬੀਮਾਰੀ ਨਾਲ ਜੂਝ ਰਹੀ ਸੀ।

ਪਿੰਡ ਕੋਮੇਸਾਜੀਓ ਦੇ ਮੇਅਰ ਅਲੀਸਾਦਰੋ ਨੇ ਸੋਨੀਆ ਦੀ ਮੌਤ ‘ਤੇ ਗਹਿਰਾ ਦੁੱਖ ਪ੍ਰਗਟ ਕਰਦੇ ਕਿਹਾ ਕਿ ਸੋਨੀਆ ਬਹੁਤ ਹੀ ਸਮਝਦਾਰ ਤੇ ਸਾਊ ਸੁਭਾਅ ਦੀ ਕੁੜੀ ਸੀ, ਜਿਸ ਕਾਰਨ ਉਹ ਸਦਾ ਕਮਿਊਨੇ ਦੀਆਂ ਸਮਾਜ ਸੇਵੀ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਂਦੀ ਸੀ । ਸਮਾਜ ਸੇਵੀ ਸੋਨੀਆ ਦੀ ਮੌਤ ਨਾਲ ਪਿੰਡ ਕੋਮੇਸਾਜੀਓ ਨੇ ‘ਕੀਮਤੀ ਮੋਤੀ’ ਗੁਆ ਲਿਆ ਹੈ ।

ਇਸ ਬੇਹੱਦ ਦੁੱਖ ਭਰੇ ਮਾਹੌਲ ਵਿੱਚ ਜਿੱਥੇ ਮ੍ਰਿਤਕ ਸੋਨੀਆ ਨੂੰ ਉਸ ਦੇ ਹਮਜਮਾਤੀ ਯਾਦ ਕਰ ਰੋ ਰਹੇ ਹਨ, ਉੱਥੇ ਇਨਸਾਨੀਅਤ ਨੂੰ ਪਿਆਰ ਕਰਨ ਵਾਲੇ ਇਲਾਕੇ ਦੇ ਹਰ ਨਾਗਰਿਕ ਦੀਆਂ ਅੱਖਾਂ ਨਮ ਸਨ, ਚਾਹੇ ਉਹ ਕਿਸੇ ਵੀ ਦੇਸ਼ ਦਾ ਸੀ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |error: Content is protected !!