=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪਰਿਵਾਰ ਨੇ ਚਾਅ ਚਾਅ ਕੀਤੀ ਸੀ ਮੰਗਣੀ , ਬਾਅਦ ਚ ਕੁੜੀ ਨੇ ਜੋ ਕੀਤਾ ਕੰਬ ਜਾਵੇਗੀ ਰੂਹ

ਆਈ ਤਾਜਾ ਵੱਡੀ ਖਬਰ 

ਕਹਿੰਦੇ ਹਨ ਜੀਵਨ ਦੇ ਵਿੱਚ ਜਿੰਨੀਆਂ ਮਰਜ਼ੀ ਵੱਡੀਆਂ ਮੁਸੀਬਤਾਂ ਆ ਜਾਣ, ਕਦੇ ਵੀ ਜੀਵਨ ਦੇ ਵਿੱਚ ਹਿੰਮਤ ਨਹੀਂ ਹਾਰਨੀ ਚਾਹੀਦੀ ਹੈ। ਹਰੇਕ ਮੁਸੀਬਤ ਦਾ ਹੱਲ ਕੱਢਿਆ ਜਾ ਸਕਦਾ ਹੈ ਇਸ ਵਾਸਤੇ ਕਦੇ ਵੀ ਜੀਵਨ ਵਿੱਚ ਡੋਲਣਾ ਨਹੀਂ ਚਾਹੀਦਾ l ਪਰ ਬਹੁਤ ਸਾਰੇ ਲੋਕ ਔਖੀ ਘੜੀ ਨੂੰ ਵੇਖ ਕੇ ਡੋਲ ਜਾਂਦੇ ਹਨ ਤੇ ਅਜਿਹੇ ਕਦਮ ਚੁੱਕ ਲੈਂਦੇ ਹਨ ਜਿਸ ਦਾ ਖਮਿਆਜ਼ਾ ਉਹਨਾਂ ਦੇ ਪਰਿਵਾਰ ਨੂੰ ਭੁਗਤਣਾ ਪੈਂਦਾ ਹੈ। ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਪਰਿਵਾਰ ਨੇ ਚਾਵਾਂ ਨਾਲ ਕੁੜੀ ਦੀ ਮੰਗਣੀ ਕੀਤੀ ਸੀ, ਪਰ ਬਾਅਦ ਵਿੱਚ ਕੁੜੀ ਦੇ ਵੱਲੋਂ ਅਜਿਹਾ ਕਦਮ ਚੁੱਕਿਆ ਗਿਆ, ਜਿਸ ਕਾਰਨ ਪੂਰੇ ਪਰਿਵਾਰ ਦੇ ਉੱਪਰ ਦੁੱਖਾਂ ਦਾ ਪਹਾੜ ਟੁੱਟ ਗਿਆ।

ਦਰਅਸਲ ਥਾਣਾ ਜੋਧੇਵਾਲ ਅਧੀਨ ਪੈਂਦੇ ਪਿੰਡ ਕਾਕੋਵਾਲ ਦੇ ਨਿਊ ਹੀਰਾ ਨਗਰ ਮੁਹੱਲੇ ‘ਚ 18 ਸਾਲਾ ਕੁੜੀ ਵੱਲੋਂ ਆਪਣੇ ਘਰ ‘ਚ ਫਾਹਾ ਲੈ ਕੇ ਖੁਦਕੁਸ਼ੀ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਜਿਸ ਕਾਰਨ ਪਰਿਵਾਰ ਦੇ ਉੱਪਰ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਰੋਸ਼ਨੀ ਨਾਮਕ ਕੁੜੀ ਜਿਸ ਦੀ ਉਮਰ 18 ਸਾਲਾਂ ਦੀ ਦੱਸੀ ਜਾ ਰਹੀ ਹੈ।
ਉਸਦੀ ਕੁਝ ਦੇਰ ਪਹਿਲਾਂ ਰਾਏਬਰੇਲੀ ਦੇ ਹੀ ਰਹਿਣ ਵਾਲੇ ਸ਼ਿਵਾ ਨਾਂ ਦੇ ਨੌਜਵਾਨ ਨਾਲ ਮੰਗਣੀ ਹੋਈ ਸੀ। ਮ੍ਰਿਤਕ ਲੜਕੀ ਦੇ ਭਰਾ ਸੂਰਜ ਨੇ ਦੱਸਿਆ ਕਿ ਸ਼ਿਵਾ ਦੀ ਉਸ ਦੀ ਭੈਣ ਰੋਸ਼ਨੀ ਨਾਲ ਪਿਛਲੇ ਕੁਝ ਸਮੇਂ ਤੋਂ ਫੋਨ ‘ਤੇ ਲੜਾਈ ਚੱਲ ਰਹੀ ਸੀ। ਉਸ ਨੇ ਦੱਸਿਆ ਕਿ ਉਹ ਦਾਜ ਵਿਚ ਮੋਟਰਸਾਈਕਲ ਅਤੇ ਸੋਨੇ ਦਾ ਸਾਮਾਨ ਮੰਗ ਰਿਹਾ ਸੀ।
ਜਿਸ ਕਾਰਨ ਰੌਸ਼ਨੀ ਬਹੁਤ ਜਿਆਦਾ ਪਰੇਸ਼ਾਨ ਸੀ ਤੇ ਇਹੀ ਉਸਦੀ ਮੌਤ ਦੀ ਵਜਹਾ ਬਣੇ ਤੇ ਉਸ ਵੱਲੋਂ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਉਸ ਵੱਲੋਂ ਆਪਣੇ ਘਰ ਦੇ ਵਿੱਚ ਹੀ ਫਾਹਾ ਲਗਾ ਕੇ ਖੁਦਕੁਸ਼ੀ ਕੀਤੀ ਗਈ ਤੇ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ l ਪੁਲਿਸ ਦੀਆਂ ਟੀਮਾਂ ਨੇ ਮੌਕੇ ਤੇ ਪਹੁੰਚ ਕੇ ਕੁੜੀ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਹੈ। ਪੁਲਿਸ ਵੱਲੋਂ ਆਖਿਆ ਜਾ ਰਿਹਾ ਹੈ ਕਿ ਪੋਸਟਮਾਰਟਮ ਤੋਂ ਬਾਅਦ ਮਾਮਲੇ ਸਬੰਧੀ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।




error: Content is protected !!