BREAKING NEWS
Search

ਪੈ ਗਈਆਂ ਭਾਜੜਾਂ ਪੰਜਾਬ ਚ ਇਸ ਜਗ੍ਹਾ ਤੋਂ ਕਰੋਨਾ ਦਾ ਸ਼ਕੀ ਕੈਦੀ ਹੋ ਗਿਆ ਫਰਾਰ

ਆਈ ਤਾਜਾ ਵੱਡੀ ਖਬਰ

ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਈਸੋਲੇਸ਼ਨ ਵਾਰਡ ਵਿਚ ਇਲਾਜ ਅਧੀਨ ਕੋਰੋਨਾ ਵਾਇਰਸ ਦਾ ਸ਼ੱਕੀ ਕੈਦੀ ਗਾਰਡ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਉਕਤ ਕੈਦੀ ਤਰਨਤਾਰਨ ਜ਼ਿਲੇ ਨਾਲ ਸੰਬੰਧਤ ਬਚਿੱਤਰ ਸਿੰਘ ਹੈ ਅਤੇ ਉਹ ਕਿਸੇ ਮਾਮਲੇ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ਦੀ ਜੇਲ ਵਿਚ ਬੰਦ ਸੀ। ਉਸ ਦੀ ਕੋਰੋਨਾ ਟੈਸਟ ਦੀ ਰਿਪੋਰਟ ਫਿਲਹਾਲ ਅਜੇ ਆਉਣੀ ਬਾਕੀ ਹੈ ਪਰ ਰਿਪੋਰਟ ਆਉਣ ਤੋਂ ਪਹਿਲਾਂ ਹੀ ਉਕਤ ਕੈਦੀ ਹਸਪਤਾਲ ‘ਚੋਂ ਫਰਾਰ ਹੋ ਗਿਆ।

ਕੋਰੋਨਾ ਦੇ ਸ਼ੱਕੀ ਕੈਦੀ ਦੇ ਫਰਾਰ ਹੋਣ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਅਤੇ ਪੁਲਸ ‘ਚ ਅਫਰਾ-ਤਫਰੀ ਮਚ ਗਈ। ਫਿਲਹਾਲ ਪੁਲਸ ਵਲੋਂ ਉਕਤ ਨੂੰ ਦਬੋਚਣ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!