ਇਸ ਵੇਲੇ ਦੀ ਵੱਡੀ ਖਬਰ ਉਸ ਮਸ਼ਹੂਰ ਪੰਜਾਬੀ ਗਾਇਕ ਬਾਰੇ ਆ ਰਹੀ ਹੈ ਜਿਸ ਨੂੰ ਸਟੇਜਾਂ ਦਾ ਬਾਦਸ਼ਾ ਵੀ ਕਹਿ ਲਿਆ ਜਾਵੇ ਤਾਂ ਕੋਈ ਅਤਕਥਨੀ ਨਹੀ ਹੈ।
ਲੋਕ ਗਾਇਕ ਤੇ ਸਟੇਜ਼ੀ ਕਾਮੇਡੀ ਦੇ ਬਾਦਸ਼ਾਹ ਕੇ.ਦੀਪ ਦੀ ਦਿਮਾਗ ਨਾਲ ਸਬੰਧਿਤ ਬਿਮਾਰੀ ਲੱਗਣ ਕਰਕੇ ਹਾਲਤ ਨਾਜ਼ੁਕ ਬਣੀ ਹੋਈ ਹੈ, ਜੋ ਲੁਧਿਆਣਾ ਦੇ ਦੀਪ ਹਸਪਤਾਲ ਵਿਖੇ ਜ਼ੇਰੇ ਇਲਾਜ ਹਨ | ਗਾਇਕ ਕੇ. ਦੀਪ ਦੇ ਸਪੁੱਤਰ ਤੇ ਗਾਇਕ ਰਾਜਾ ਕੰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਕੁੱਝ ਸਮੇਂ ਤੋਂ ਬਿਮਾਰ ਚਲੇ ਆ ਰਹੇ ਹਨ, ਪਹਿਲਾਂ ਉਨ੍ਹਾਂ ਦੇ ਦਿਮਾਗ ‘ਚ ਗੱਠ ਦਾ ਡੀ.ਐਮ.ਸੀ. ਹਸਪਤਾਲ ਵਿਖੇ ਆਪ੍ਰੇਸ਼ਨ ਕਰਵਾਇਆ ਗਿਆ ਸੀ ਅਤੇ
ਉਸ ਤੋਂ ਬਾਅਦ ਉਨ੍ਹਾਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਸੀ ਪਰ ਮੁੜ ਹਾਲਤ ਖ਼ਰਾਬ ਹੋਣ ਕਰਕੇ ਡਾਕਟਰਾਂ ਵਲੋਂ ਉਨ੍ਹਾਂ ਦੇ ਦਿਮਾਗ ‘ਚ ਇਕ ਹੋਰ ਗੱਠ ਹੋਣ ਦੀ ਗੱਲ ਆਖ ਕੇ ਆਪ੍ਰੇਸ਼ਨ ਕੀਤਾ ਗਿਆ ਅਤੇ ਹੁਣ ਉਹ ਦੀਪ ਹਸਪਤਾਲ ਲੁਧਿਆਣਾ ਵਿਖੇ ਜ਼ੇਰੇ ਇਲਾਜ ਹਨ | ਉਨ੍ਹਾਂ ਕਿਹਾ ਕਿ ਕੇ.ਦੀਪ ਜੀ ਦੀ ਹਾਲਤ ਹਾਲੇ ਸਥਿਰ ਹੈ | ਡਾਕਟਰਾਂ ਅਨੁਸਾਰ ਉਹ ਛੇਤੀ ਸਿਹਤਯਾਬ ਹੋ ਕੇ ਘਰ ਪਰਤਣਗੇ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ