=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ : ਅਜੇ ਤਾਂ ਵਿਆਹ ਦੇ ਚਾਅ ਨਹੀਂ ਸਨ ਲੱਥੇ ਕੁੜੀ ਨੇ ਚੁਕਿਆ ਖੌਫਨਾਕ ਕਦਮ , ਹੈਰਾਨ ਕਰਨ ਦੇਵੇਗੀ ਵਜ੍ਹਾ

ਆਈ ਤਾਜਾ ਵੱਡੀ ਖਬਰ 

ਬੇਸ਼ੱਕ ਅੱਜ ਸਾਡੇ ਸਮਾਜ ‘ਚ ਧੀਆਂ ਨੇ ਹਰ ਖੇਤਰ ਦੇ ਵਿੱਚ ਮੱਲਾਂ ਮਾਰੀਆਂ ਹੋਈਆਂ ਹਨ l ਕਈ ਖੇਤਰ ‘ਚ ਔਰਤਾਂ ਮਰਦਾਂ ਨਾਲੋਂ ਵੱਡੇ ਅਹੁਦੇ ਤੇ ਪਹੁੰਚ ਚੁੱਕੀਆਂ ਹਨ l ਜਿੱਥੇ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਵੱਡੇ ਵੱਡੇ ਦਾਅਵੇ ਤੇ ਵਾਅਦੇ ਕੀਤੇ ਜਾਂਦੇ ਹਨ, ਉੱਥੇ ਹੀ ਅੱਜ ਵੀ ਸਾਡੇ ਸਮਾਜ ਵਿੱਚ ਔਰਤਾਂ ਨਾਲ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ, ਜਿਨਾਂ ਨੂੰ ਵੇਖਣ ਤੋਂ ਬਾਅਦ ਰੂਹ ਕੰਬ ਉੱਠਦੀ ਹੈ। ਅੱਜ ਵੀ ਧੀਆਂ ਨੂੰ ਦਾਜ ਦੀ ਬਲੀ ਚੜਾਇਆ ਜਾਂਦਾ ਹੈ l ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਹਾਲੇ ਵਿਆਹ ਦਾ ਚਾਅ ਵੀ ਨਹੀਂ ਲੱਥਿਆ ਸੀ ਕਿ ਕੁੜੀ ਵੱਲੋਂ ਅਜਿਹਾ ਖੌਫਨਾਕ ਕਦਮ ਚੁੱਕਿਆ ਗਿਆ l

ਜਿਸ ਪਿੱਛੇ ਦੀ ਵਜਹਾ ਜਾਨਣ ਤੋਂ ਬਾਅਦ ਸਭ ਦੇ ਹੋਸ਼ ਉੱਡ ਰਹੇ ਹਨ l ਮਾਮਲਾ ਬੁਡਲਾਡਾ ਤੋਂ ਸਾਹਮਣੇ ਆਇਆ, ਜਿੱਥੇ ਦਾਜ ਦੇ ਲੋਭੀਆਂ ਤੋਂ ਤੰਗ ਆ ਕੇ ਇੱਕ ਕੁੜੀ ਵੱਲੋਂ ਖੌਫਨਾਕ ਕਦਮ ਚੁੱਕਿਆ ਗਿਆ। ਦਰਅਸਲ ਢਾਈ ਮਹੀਨਾ ਪਹਿਲਾਂ ਵਿਆਹੀ 25 ਸਾਲਾ ਨਵਵਿਆਹੁਤਾ ਕੁੜੀ ਨੇ ਆਪਣੇ ਸਹੁਰਿਆਂ ਤੋਂ ਦੁਖੀ ਹੋ ਕੇ ਪੱਖੇ ਨਾਲ ਲਟਕ ਕੇ ਆਤਮਹੱਤਿਆ ਕਰ ਲਈ।
ਜਿਸ ਕਾਰਨ ਕੁੜੀ ਦੇ ਪੇਕੇ ਪਰਿਵਾਰ ਵੱਲੋਂ ਕੁੜੀ ਦੇ ਸਹੁਰੇ ਪਰਿਵਾਰ ਉੱਪਰ ਵੱਡੇ ਦੋਸ਼ ਲਗਾਏ ਜਾ ਰਹੇ ਹਨ l ਉੱਥੇ ਹੀ ਪੁਲਸ ਨੇ ਇਸ ਮਾਮਲੇ ਵਿੱਚ ਦੱਸਿਆ ਕਿ ਮ੍ਰਿਤਕ ਲੜਕੀ ਕਿਰਨ ਪਤਨੀ ਭੁਪਿੰਦਰ ਸਿੰਘ ਜਿਹੜੀ ਕਿ ਸਥਾਨਕ ਸ਼ਹਿਰ ਦੇ ਇਕ ਗੁਰਦੁਆਰਾ ਘਰ ਦੇ ਰਿਹਾਇਸ਼ੀ ਕੁਆਟਰ ‘ਚ ਆਪਣੇ ਪਤੀ ਨਾਲ ਰਹਿ ਰਹੀ ਸੀ, ਪੀ ਲਿਆ ਲੈਣਾ ਜਿਸ ਤੋਂ ਬਾਅਦ ਪੁਲਿਸ ਦੇ ਵੱਲੋਂ ਮ੍ਰਿਤਕ ਕੁੜੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ l
ਮ੍ਰਿਤਕ ਲੜਕੀ ਦੇ ਪਿਤਾ ਰਮੇਸ਼ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨ ਅਨੁਸਾਰ ਦੱਸਿਆ ਕਿ ਮੇਰੀ ਪੁਤਰੀ ਕਿਰਨ ਦਾ ਵਿਆਹ 23 ਅਪ੍ਰੈਲ 2024 ਭੁਪਿੰਦਰ ਸਿੰਘ ਨਾਲ ਪੂਰੇ ਰੀਤੀ ਰਿਵਾਜ ਅਨੁਸਾਰ ਹੋਇਆ ਸੀ। ਵਿਆਹ ਤੋਂ ਬਾਅਦ ਲਗਾਤਾਰ ਹੀ ਸਹੁਰੇ ਪਰਿਵਾਰ ਦੇ ਵੱਲੋਂ ਕੁੜੀ ਨੂੰ ਦਾਜ ਦੇ ਲਈ ਤੰਗ ਪਰੇਸ਼ਾਨ ਕੀਤਾ ਜਾਂਦਾ ਸੀ। ਜਿਸ ਤੋਂ ਤੰਗ ਆ ਕੇ ਕੁੜੀ ਵੱਲੋਂ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਫਿਲਹਾਲ ਪੁਲਿਸ ਮਾਮਲੇ ਸਬੰਧੀ ਕਾਰਵਾਈ ਕਰਦੀ ਪਈ ਹੈ।




error: Content is protected !!