BREAKING NEWS
Search

ਪੰਜਾਬ: ਇਥੋਂ ਪੌਜੇਟਿਵ ਮਰੀਜ ਹੋ ਗਿਆ ਫ ਰਾ ਰ ਪੁਲਸ ਪਾਰਟੀਆਂ ਕਰ ਰਹੀਆਂ ਭਾਲ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਵਾਲਿਆਂ ਲਈ ਆ ਰਹੀ ਹੈ ਜਿਥੇ ਇਸ ਇਲਾਕੇ ਵਿਚ ਕਰੋਨਾ ਪੌਜੇਟਿਵ ਆਇਆ ਮਰੀਜ ਫ ਰਾ ਰ ਹੋ ਗਿਆ ਹੈ। ਜਿਸ ਨਾਲ ਪ੍ਰਸ਼ਾਸਨ ਫਿ ਕ ਰਾਂ ਵਿਚ ਪੈ ਗਿਆ ਹੈ।

ਰਾਏਕੋਟ ਨੇੜਲੇ ਪਿੰਡ ਤਲਵੰਡੀ ਰਾਏ ਦੇ ਇੱਕ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਕਤ ਨੌਜਵਾਨ ਘਰੋਂ ਗ਼ਾ ਇ ਬ ਹੈ। ਜਿਸ ਕਾਰਨ ਰਾਏਕੋਟ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ । ਇਸ ਸਬੰਧੀ ਡੀਐੱਸਪੀ ਰਾਏਕੋਟ ਸੁਖਨਾਜ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਉਕਤ ਨੌਜਵਾਨ ਦੀ ਭਾਲ ਲਈ ਸਿਹਤ ਅਤੇ ਪੁਲਿਸ ਦੀਆਂ ਟੀਮਾਂ ਨੂੰ ਰਵਾਨਾ ਕੀਤਾ ਗਿਆ ਹੈ ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |error: Content is protected !!