BREAKING NEWS
Search

ਪੰਜਾਬ : ਖੇਤ ਚ ਮੋਟਰ ਚਲਾਉਣ ਗਏ ਵਿਅਕਤੀ ਨੂੰ ਇੰਝ ਆਵੇਗੀ ਮੌਤ , ਕਦੇ ਵੀ ਨਹੀਂ ਸੋਚਿਆ ਸੀ

ਆਈ ਤਾਜਾ ਵੱਡੀ ਖਬਰ 

ਹਾਦਸਾ ਕਿਸੇ ਵੀ ਸਮੇਂ, ਕਿਸੇ ਵੀ ਵਿਅਕਤੀ ਨਾਲ ਵਾਪਸ ਸਕਦਾ ਹੈ, ਵੱਖ ਵੱਖ ਹਾਦਸਿਆਂ ‘ਚ ਕਈ ਪ੍ਰਕਾਰ ਦਾ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ l ਹੁਣ ਇੱਕ ਅਜਿਹਾ ਮਾਮਲਾ ਸਾਂਝਾ ਕਰਾਂਗੇ, ਜਿੱਥੇ ਖੇਤ ਵਿੱਚ ਮੋਟਰ ਚਲਾਉਂਣ ਗਏ ਵਿਅਕਤੀ ਦੇ ਨਾਲ ਅਜਿਹਾ ਹਾਦਸਾ ਵਾਪਰ ਗਿਆ, ਜਿਸਦੇ ਚਲਦੇ ਉਸ ਵਿਅਕਤੀ ਦੀ ਮੌਤ ਹੋ ਗਈ। ਦਰਅਸਲ ਇਕ ਵਿਅਕਤੀ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ l ਜਿਸ ਕਾਰਨ ਇਲਾਕੇ ਭਰ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਪਤਾ ਚੱਲਿਆ ਹੈ ਕਿ ਦਿਲਸ਼ਾਦ ਸਿੰਘ ਉਮਰ 60 ਸਾਲਾਂ, ਬੀਤੀ ਰਾਤ ਕਰੀਬ 10 ਵਜੇ ਦੇ ਸਮੇਂ, ਖੇਤ ’ਚ ਮੋਟਰ ਚਲਾਉਣ ਗਿਆ ਸੀ ਕਿ ਇਸੇ ਦੌਰਾਨ ਉਨ੍ਹਾਂ ਨੂੰ ਇੱਕ ਜ਼ਹਿਰੀਲੇ ਸੱਪ ਨੇ ਡੰਗ ਮਾਰ ਦਿੱਤਾ।

ਜਿਸ ਤੋਂ ਬਾਅਦ ਇਸ ਵਿਅਕਤੀ ਨੂੰ ਮੌਕੇ ਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ਼ ਦੌਰਾਨ ਦਰਦਨਾਕ ਮੌਤ ਹੋ ਗਈ। ਇਸ ਸਬੰਧ ਵਿਚ ਪਿੰਡ ਦੇ ਸਰਪੰਚ ਜਸਵਿੰਦਰ ਸਿੰਘ ਬਰਾੜ, ਜ਼ਿਲ੍ਹਾ ਕਾਂਗਰਸ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਬਰਾੜ, ਲਾਇਨਜ਼ ਕਲੱਬ ਦੇ ਪ੍ਰਧਾਨ ਗੁਰਜਸਜੀਤ ਸਿੰਘ ਜੱਸੀ, ਸਾਬਕਾ ਸਰਪੰਚ ਜਗਦੇਵ ਸਿੰਘ ਬਰਾੜ, ਬਬਲੀ ਬਰਾੜ, ਜਗਤਾਰ ਸਿੰਘ ਬਰਾੜ, ਸੇਵਕ ਸਿੰਘ ਬਰਾੜ, ਜਸਵਿੰਦਰ ਸਿੰਘ, ਲਖਵਿੰਦਰ ਸਿੰਘ ਅਤੇ ਹੋਰਾਂ ਨੇ ਕਿਸਾਨ ਦਿਲਸ਼ਾਦ ਸਿੰਘ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ, ਤੇ ਪਰਿਵਾਰ ਪ੍ਰਤੀ ਹਮਦਰਦੀ ਪ੍ਰਗਟ ਕੀਤੀ l

ਉੱਥੇ ਹੀ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਇਲਾਕੇ ਭਰ ਦੇ ਵਿੱਚ ਇੱਕ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਪਰ ਜਿਸ ਪ੍ਰਕਾਰ ਦੇ ਨਾਲ ਇਹ ਹਾਦਸਾ ਵਾਪਰਦਾ ਹੈ, ਉਸ ਕਾਰਨ ਹਾਦਸੇ ਵਾਸਤੇ ਪਰਿਵਾਰ ਦੀਆਂ ਖੁਸ਼ੀਆਂ ਮਾਤਮ ‘ਚ ਤਬਦੀਲ ਹੋ ਜਾਂਦੀਆਂ ਹਨ l ਉੱਥੇ ਹੀ ਇਸ ਦਰਦ ਨਾਲ ਕੋਈ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ lerror: Content is protected !!