=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਅੱਜ ਹੋਈਆਂ ਏਨੀਆਂ ਜਿਆਦਾ ਮੌਤਾਂ ਪੰਜਾਬ ਦੇ ਲੋਕਾਂ ਚ ਪੈ ਗਿਆ ਸਹਿਮ – ਤਾਜਾ ਵੱਡੀ ਖਬਰ

ਅੱਜ ਹੋਈਆਂ ਏਨੀਆਂ ਜਿਆਦਾ ਮੌਤਾਂ ਪੰਜਾਬ ਦੇ ਲੋਕਾਂ ਚ ਪੈ ਗਿਆ ਸਹਿਮ

ਪੰਜਾਬ ਚ ਕੋਰੋਨਾ ਆਪਣੇ ਸਿਖਰ ਤੇ ਪਹੁੰਚ ਗਿਆ ਹੈ। ਜਿਸ ਨਾਲ ਰੋਜਾਨਾ ਹੀ ਹੁਣ ਤਾਂ ਸੈਂਕੜਿਆਂ ਦੀ ਗਿਣਤੀ ਵਿਚ ਪੌਜੇਟਿਵ ਮਰੀਜ ਆ ਰਹੇ ਹਨ। ਹੁਣ ਕੋਰੋਨਾ ਦਾ ਕਰਕੇ ਮਰਨ ਵਾਲਿਆਂ ਦੀ ਗਿਣਤੀ ਵੀ ਬਹੁਤ ਜਿਆਦਾ ਵੱਧ ਗਈ ਹੈ ਜਿਸ ਨਾਲ ਪ੍ਰਸ਼ਾਸਨ ਦੀ ਵੀ ਨੀਂਦ ਉਡ ਗਈ ਹੈ ਅਤੇ ਸਰਕਾਰ ਇਸ ਨੂੰ ਰੋਕਣ ਲਈ ਰੋਜਾਨਾ ਹੀ ਤਰਾਂ ਤਰਾਂ ਦੇ ਨਿਜਮ ਲਾਗੂ ਕਰ ਰਹੀ ਹੈ।

ਅੱਜ ਪੰਜਾਬ ‘ਚ 348 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 9442 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 6376 ਮਰੀਜ਼ ਠੀਕ ਹੋ ਚੁੱਕੇ, ਬਾਕੀ 2830 ਮਰੀਜ ਇਲਾਜ ਅਧੀਨ ਹਨ। ਪੀੜਤ 61 ਮਰੀਜ਼ ਆਕਸੀਜਨ ਅਤੇ 7 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।

ਹੁਣ ਤੱਕ 239 ਮਰੀਜ਼ ਦਮ ਤੋੜ ਚੁੱਕੇ ਹਨ। ਅੱਜ ਰਿਪੋਰਟ ਹੋਈਆਂ 9 ਮੌਤਾਂ ‘ਚ 2 ਲੁਧਿਆਣਾ, 2 ਪਟਿਆਲਾ, 1 ਅੰਮ੍ਰਿਤਸਰ, 1 ਫਿਰੋਜ਼ਪੁਰ, 1 ਤਰਨਤਾਰਨ, 1 ਗੁਰਦਾਸਪੁਰ ਅਤੇ 1 ਨਵਾਂ ਸ਼ਹਿਰ ਤੋਂ ਰਿਪੋਰਟ ਹੋਈਆਂ ਹਨ।

ਭਾਰਤ ‘ਚ ਹੁਣ ਤੱਕ 10 ਲੱਖ, 17 ਹਜ਼ਾਰ, 116 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 6 ਲੱਖ, 44 ਹਜ਼ਾਰ, 172 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 25777 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਹੁਣ ਤੱਕ ਦੁਨੀਆਂ ਭਰ ਚ 1 ਕਰੋੜ, 39 ਲੱਖ, 96 ਹਜ਼ਾਰ, 248 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 83 ਲੱਖ, 19 ਹਜ਼ਾਰ, 919 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 5 ਲੱਖ, 93 ਹਜ਼ਾਰ 765 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!