=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਅੱਧੀ ਰਾਤ ਨੂੰ 2 ਮੁੰਡਿਆਂ ਨੇ ਕੀਤਾ ਇਹ ਖੌਫਨਾਕ ਕਾਂਡ CCTV ਵੀਡੀਓ ਚ ਕੈਦ ਹੋ ਗਈ ਕਰਤੂਤ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੇ ਪੁਖ਼ਤਾ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਦਰਪੇਸ਼ ਹੋਣ ਵਾਲੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਜਿੱਥੇ ਚੋਣਾ ਦੇ ਮਾਹੌਲ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਖਤੀ ਵਰਤੀ ਜਾ ਰਹੀ ਹੈ ਅਤੇ ਪੰਜਾਬ ਦੇ ਮਾਹੌਲ ਵਿੱਚ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕੀਤਾ ਜਾ ਰਿਹਾ ਹੈ। ਉਥੇ ਹੀ ਆਏ ਦਿਨ ਪੰਜਾਬ ਵਿੱਚ ਬਹੁਤ ਸਾਰੇ ਅਜਿਹੇ ਲੁੱਟ-ਖੋਹ ਅਤੇ ਚੋਰੀ ਠੱਗੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਜਿਸ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਹੁਣ ਪੰਜਾਬ ਵਿੱਚ ਅੱਧੀ ਰਾਤ ਨੂੰ ਦੋ ਮੁੰਡਿਆਂ ਵੱਲੋਂ ਇਹ ਕਾਂਡ ਕੀਤਾ ਗਿਆ ਹੈ ਜਿਥੇ ਸਾਰੀ ਕਰਤੂਤ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਚੋਰੀ ਦੀ ਘਟਨਾ ਲੁਧਿਆਣਾ ਤੋਂ ਸਾਹਮਣੇ ਆਈ ਹੈ। ਜਿੱਥੇ ਬੀਤੀ ਰਾਤ ਥਾਣਾ ਸ਼ਿਮਲਾਪੁਰੀ ਨੂੰ ਇੱਕ ਜਨਤਾ ਨਗਰ ਦੇ ਰਹਿਣ ਵਾਲੇ ਪ੍ਰਦੀਪ ਕੁਮਾਰ ਨਾਮ ਦੇ ਵਿਅਕਤੀ ਵੱਲੋਂ ਆਪਣੀ ਫ਼ੋਨਾਂ ਦੀ ਦੁਕਾਨ ਵਿੱਚ ਫੋਨ ਚੋਰੀ ਹੋਣ ਦੀ ਘਟਨਾ ਦੀ ਸ਼ਿਕਾਇਤ ਦਰਜ ਕਰਾਈ ਗਈ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪ੍ਰਦੀਪ ਕੁਮਾਰ ਦੇ ਬੇਟੇ ਚੇਤਨ ਕਪੂਰ ਨੇ ਦੱਸਿਆ ਹੈ ਕਿ ਚੋਰਾਂ ਵੱਲੋਂ ਉਨ੍ਹਾਂ ਦੀ ਦੁਕਾਨ ਵਿੱਚੋਂ 10 ਲੱਖ ਰੁਪਏ ਦੇ ਕਰੀਬ ਦਾ ਨੁਕਸਾਨ ਕੀਤਾ ਗਿਆ ਹੈ। ਜਿੱਥੇ ਚੋਰਾਂ ਵੱਲੋਂ 70 ਮੋਬਾਈਲ ਫੋਨ ਚੋਰੀ ਕੀਤੇ ਗਏ ਹਨ ਉਥੇ ਹੀ ਦੁਕਾਨ ਦੇ ਗੱਲੇ ਵਿਚ 1200 ਰੁਪਏ ਦੀ ਨਗਦੀ ਚੋਰੀ ਕਰ ਲਈ ਗਈ ਹੈ।

ਪੁਲਿਸ ਵੱਲੋਂ ਜਿੱਥੇ ਅਣਪਛਾਤੇ ਚੋਰਾਂ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਉਥੇ ਹੀ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਏ ਐਸ ਆਈ ਜਰਨੈਲ ਸਿੰਘ ਦਾ ਕਹਿਣਾ ਹੈ ਕੇ ਸੀ ਸੀ ਟੀ ਵੀ ਕੈਮਰੇ ਦੀ ਫੁਟੇਜ ਦੇ ਅਧਾਰ ਤੇ ਤੁਰੰਤ ਕਿ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇਗਾ।

ਚੋਰਾਂ ਵੱਲੋਂ ਦੁਕਾਨ ਦੀ ਛੱਤ ਦੇ ਜਰੀਏ ਦੁਕਾਨ ਦੇ ਅੰਦਰ ਦਾਖਲ ਹੋ ਕੇ ਫ਼ੋਨ ਚੋਰੀ ਕੀਤੇ ਗਏ ਹਨ ਅਤੇ ਇਕ ਚਾਦਰ ਵਿੱਚ ਬੰਨ੍ਹ ਕੇ ਪੌੜੀਆਂ ਦੇ ਰਸਤੇ ਫਰਾਰ ਹੋ ਗਏ ਹਨ। ਚੋਰਾਂ ਵੱਲੋਂ ਜਿਥੇ ਇਸ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਉਥੇ ਹੀ ਇਹ ਸਾਰੀ ਘਟਨਾ ਦੁਕਾਨ ਦੇ ਅੰਦਰ ਅਤੇ ਬਾਹਰ ਲੱਗੇ ਹੋਏ ਸੀ ਸੀ ਟੀ ਵੀ ਕੈਮਰੇ ਵਿਚ ਕੈਦ ਹੋ ਗਈ ਹੈ ਜਿਸ ਦੇ ਅਧਾਰ ਤੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।




error: Content is protected !!