BREAKING NEWS
Search

ਪੰਜਾਬ ਚ ਇਥੇ ਗੁਰਦਵਾਰਾ ਸਾਹਿਬ ਚ ਵਾਪਰਿਆ ਕਹਿਰ ਛਾਇਆ ਸੋਗ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਜਿਸ ਨੂੰ ਸੁਣਕੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਬਾਬਾ ਬਕਾਲਾ ਸਾਹਿਬ ਵਿਖੇ ਸੁੱਕਾ ਤਲਾਬ ਵਿਖੇ ਇਕ ਨੌਜਵਾਨ ਦੀ ਸਰੋਵਰ ਵਿੱਚ ਸੇਵਾ ਕਰਦਿਆਂ ਤਿ- ਲ੍ਹ-ਕ- ਣ ਕਾਰਣ, ਡੁੱ – ਬ ਜਾਣ ਕਾਰਣ ਮੌਤ ਹੋਣ ਦਾ ਸਮਾਚਾਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਅਨਮੋਲ ਸਿੰਘ (19 ਸਾਲ) ਪੁੱਤਰ ਸਵਰਗੀ ਜਸਵੰਤ ਸਿੰਘ, ਵਾਸੀ ਬਾਬਾ ਬਕਾਲਾ ਸਾਹਿਬ ਦੀ ਸਰੋਵਰ ਸਾਹਿਬ ਵਿੱਚ ਤਿ-ਲ- ਕ ਜਾਣ ਕਾਰਣ ਮੌਤ ਹੋ ਗਈ ।

ਉਸ ਨੂੰ ਫ਼ੌਰਨ ਸਿਵਲ ਹਸਪਤਾਲ, ਬਾਬਾ ਬਕਾਲਾ ਸਾਹਿਬ ਵਿਖੇ ਲਿਜਾਇਆ ਗਿਆ, ਜਿੱਥੇ ਕਿ ਡਾਕਟਰਾਂ ਨੇ ਉਸ ਨੂੰ ਮ੍ਰਿ- ਤ-ਕ ਘੋਸ਼ਿਤ ਕਰ ਦਿੱਤਾ। ਇਸ ਖਬਰ ਦੇ ਆਉਣ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਖਬਰ ਦੇ ਆਉਣ ਤੋਂ ਬਾਅਦ ਸੇਵਾਦਾਰਾਂ ਵਲੋਂ ਅਪੀਲ ਕੀਤੀ ਜਾ ਰਹੀ ਹੈ ਕੇ ਸਰੋਵਰ ਦੇ ਲਗੇ ਜਾਂ ਲੱਗਿਆ ਸਾਵਧਾਨ ਰਹਿਣਾ ਚਾਹੀਦਾ ਹੈ ਅਤੇ ਆਪਣੇ ਪੈਰਾਂ ਦੀ ਪਕੜ ਢਿੱਲੀ ਨਹੀਂ ਕਰਨੀ ਚਾਹੀਦੀ ਤਾਂ ਜੋ ਅਜਿਹੀ ਘਟਨਾ ਦੁਬਾਰਾ ਨਾ ਵਾਪਰ ਸਕੇ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!