ਆਈ ਤਾਜ਼ਾ ਵੱਡੀ ਖਬਰ

ਪੰਜਾਬ ਸਰਕਾਰ ਨੇ ਚੋਣਾਂ ਦੇ ਮਾਹੌਲ ਨੂੰ ਦੇਖਦੇ ਹੋਏ ਪੰਜਾਬ ਵਿੱਚ ਕਈ ਜਗਹਾ ਤੇ ਹਾਈ ਅਲਰਟ ਜਾਰੀ ਕੀਤਾ ਗਿਆ ਹੈ ਤਾਂ ਜੋ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਕੀਤੀ ਜਾ ਸਕੇ ਅਤੇ ਪੰਜਾਬ ਵਿਚ ਵਾਪਰਨ ਵਾਲੀਆਂ ਵੱਖ-ਵੱਖ ਘਟਨਾਵਾਂ ਨੂੰ ਰੋਕਿਆ ਜਾ ਸਕੇ। ਕਿਉਂ ਕਿ ਪੰਜਾਬ ਵਿੱਚ ਵਾਪਰ ਰਹੇ ਅਪਰਾਧਿਕ ਮਾਮਲਿਆਂ ਦੇ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਲੁੱਟ-ਖੋਹ ਦੇ ਮਕਸਦ ਨਾਲ ਕਈ ਲੋਕਾਂ ਦੀ ਜਾਨ ਤੱਕ ਵੀ ਲੈ ਲਈ ਜਾਂਦੀ ਹੈ ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਆਪਸੀ ਦੁਸ਼ਮਣੀ ਦੇ ਚਲਦੇ ਹੋਏ ਵੀ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਜਿਨ੍ਹਾਂ ਨੂੰ ਸੁਣ ਕੇ ਲੋਕਾਂ ਦੇ ਲੂੰ ਕੰਡੇ ਖੜੇ ਹੋ ਜਾਂਦੇ ਹਨ ਅਤੇ ਉਨ੍ਹਾਂ ਪਰਵਾਰਾਂ ਵਿੱਚ ਸੋਗ ਦਾ ਮਾਹੌਲ ਪੈਦਾ ਹੋ ਜਾਂਦਾ ਹੈ ਜਿਨ੍ਹਾਂ ਦੇ ਪਰਵਾਰਕ ਮੈਂਬਰ ਅਜਿਹੀਆਂ ਘਟਨਾਵਾਂ ਦੇ ਸ਼ਿਕਾਰ ਹੋ ਜਾਂਦੇ ਹਨ।

ਹੁਣ ਪੰਜਾਬ ਵਿੱਚ ਇੱਥੇ ਘਰ ਅੰਦਰ ਹੀ ਇਸ ਹਾਲਾਤ ਵਿਚ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ ਜਿੱਥੇ ਹਾਹਾਕਾਰ ਮਚ ਗਈ ਹੈ ਇਸ ਬਾਰੇ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਘਟਨਾ ਅਤੇ ਦਿਲ ਨੂੰ ਝੰਜੋੜਨ ਵਾਲੀ ਖਬਰ ਸ਼ਾਹੀ ਸ਼ਹਿਰ ਪਟਿਆਲਾ ਤੋਂ ਸਾਹਮਣੇ ਆਈ ਹੈ।

ਜਿੱਥੇ ਥਾਣਾ ਅਰਬਨ ਅਸਟੇਟ ਅਧੀਨ ਪੈਂਦੇ ਇਲਾਕੇ ਵਿਚ ਉਸ ਸਮੇਂ ਹਾਹਾਕਾਰ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇਸ ਇਲਾਕੇ ਦੇ ਇਕ ਨੌਜਵਾਨ ਦੇ ਕਤਲ ਹੋਣ ਦੀ ਜਾਣਕਾਰੀ ਸਾਹਮਣੇ ਆਈ। ਇਸ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਪੁਲਿਸ ਨੂੰ ਮਿਲੀ ਜਾਣਕਾਰੀ ਦੇ ਅਧਾਰ ਤੇ ਪੁਲਿਸ ਟੀਮ ਵੱਲੋਂ ਆ ਕੇ ਘਰ ਅੰਦਰ ਵੇਖਿਆ ਗਿਆ ਤਾਂ ਨੌਜਵਾਨ ਦੀ ਲਾਸ਼ ਬਰਾਮਦ ਹੋਈ ਜਿਸ ਨੂੰ ਬੜੀ ਬੇਰਹਿਮੀ ਨਾਲ ਮਾਰਿਆ ਗਿਆ ਸੀ।

ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਿੱਥੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਉਥੇ ਹੀ ਪੁਲਿਸ ਨੇ ਦੱਸਿਆ ਹੈ ਕਿ ਇਸ ਨੌਜਵਾਨ ਦਾ ਕਤਲ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕੀਤਾ ਗਿਆ ਹੈ। ਪੁਲਿਸ ਵੱਲੋਂ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਵਿਸ਼ਵਾਸ਼ ਦੁਆਇਆ ਕਿ ਇਸ ਮਾਮਲੇ ਨੂੰ ਜਲਦੀ ਹੀ ਸੁਲਝਾ ਲਿਆ ਜਾਵੇਗਾ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


ਤਾਜਾ ਜਾਣਕਾਰੀ
ਪੰਜਾਬ ਚ ਇਥੇ ਘਰ ਦੇ ਅੰਦਰ ਮਿਲੀ ਇਸ ਹਾਲਾਤ ਚ ਨੌਜਵਾਨ ਦੀ ਲਾਸ਼ , ਮਚੀ ਹਾਹਾਕਾਰ
ByadminJanuary 27, 2022Comments Off on ਪੰਜਾਬ ਚ ਇਥੇ ਘਰ ਦੇ ਅੰਦਰ ਮਿਲੀ ਇਸ ਹਾਲਾਤ ਚ ਨੌਜਵਾਨ ਦੀ ਲਾਸ਼ , ਮਚੀ ਹਾਹਾਕਾਰ
Previous Postਦਰਿੰਦੇ ਪਿਉ ਨੇ ਆਪਣੇ ਡੇਢ ਸਾਲ ਦੇ ਬੱਚੇ ਨੂੰ ਦਿੱਤੀ ਇਸ ਤਰਾਂ ਤੜਫ ਤੜਫ ਕੇ ਮੌਤ – ਤਾਜਾ ਵੱਡੀ ਖਬਰ
Next Postਯੂਰਪ ਚ ਵਾਪਰਿਆ ਕਹਿਰ ਪੰਜਾਬੀ ਨੌਜਵਾਨ ਨੂੰ ਮਿਲੀ ਇਸ ਤਰਾਂ ਮੌਤ ਪ੍ਰੀਵਾਰ ਤੇ ਟੁੱਟਾ ਦੁਖਾਂ ਦਾ ਪਹਾੜ