=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਰਾਤ ਦੇ ਹਨੇਰੇ ਚ ਵਾਪਰਿਆ ਇਹ ਕਾਂਡ ਦੇਖ ਹਰ ਕੋਈ ਰਹਿ ਗਿਆ ਹੈਰਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਨੌਜਵਾਨਾਂ ਨਾਲ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਬਾਰੇ ਉਨ੍ਹਾਂ ਨੌਜਵਾਨਾਂ ਵੱਲੋਂ ਆਪਣੇ ਘਰ ਤੋਂ ਜਾਣ ਸਮੇਂ ਉਨ੍ਹਾਂ ਬਾਰੇ ਸੋਚਿਆ ਵੀ ਨਹੀਂ ਗਿਆ ਸੀ। ਆਏ ਦਿਨ ਜਿੱਥੇ ਸੜਕ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ ਉਥੇ ਹੀ ਵਾਹਨਾ ਤੇ ਵਾਹਨ ਚਾਲਕਾਂ ਨਾਲ ਜੁੜੀਆ ਹੋਈਆ ਹੋਰ ਵੀ ਬਹੁਤ ਸਾਰੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ। ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਸ਼ਿਕਾਰ ਹੋਣ ਵਾਲੇ ਨੌਜਵਾਨਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਅੱਜਕਲ ਬਹੁਤ ਸਾਰੇ ਨੌਜਵਾਨਾਂ ਵੱਲੋਂ ਲਾਪ੍ਰਵਾਹੀ ਤੇ ਨਾਲ ਵਾਹਨ ਚਲਾਏ ਜਾਂਦੇ ਹਨ।

ਜਿਸ ਕਾਰਨ ਵਾਹਨ ਬੇਕਾਬੂ ਹੋ ਕੇ ਕਈ ਤਰਾਂ ਦੀਆਂ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ। ਜਿਸ ਦਾ ਖਮਿਆਜ਼ਾ ਉਨ੍ਹਾਂ ਵਾਹਨ ਵਿੱਚ ਸਵਾਰ ਲੋਕਾਂ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਭੁਗਤਣਾ ਪੈਂਦਾ ਹੈ। ਅਜਿਹੇ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਨੌਜਵਾਨਾਂ ਦੀ ਲਾਪ੍ਰਵਾਹੀ ਦੇ ਚਲਦੇ ਹੋਏ ਹੀ ਜਾਨ ਚਲੀ ਜਾਂਦੀ ਹੈ। ਪੰਜਾਬ ਵਿੱਚ ਇਥੇ ਰਾਤ ਦੇ ਹਨੇਰੇ ਵਿੱਚ ਇਹ ਕਾਂਡ ਵਾਪਰਿਆ ਹੈ ਜਿੱਥੇ ਹਰ ਕੋਈ ਹੈਰਾਨ ਰਹਿ ਗਿਆ ਹੈ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਟਾਂਡਾ ਦੇ ਅਧੀਨ ਆਉਣ ਵਾਲੇ ਪਿੰਡ ਢਡਿਆਲਾ ਤੋਂ ਸਾਹਮਣੇ ਆਇਆ ਹੈ । ਜਿੱਥੇ ਬੀਤੀ ਰਾਤ ਇਕ ਕਾਰ ਬੇਕਾਬੂ ਹੋ ਕੇ ਪਿੰਡ ਦੇ ਛੱਪੜ ਵਿੱਚ ਡਿੱਗ ਗਈ ਹੈ। ਉਥੇ ਹੀ ਇਸ ਘਟਨਾ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਕਿ ਇਹ ਕਾਰ ਕਿਸ ਹਾਲਤ ਵਿਚ ਛੱਪੜ ਵਿੱਚ ਡਿੱਗੀ ਸੀ ਜਿਸ ਬਾਰੇ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਗਿਆ ਹੈ ਕਿ ਹਾਦਸਾਗ੍ਰਸਤ ਹੋਈ ਇਸ ਆਲਟੋ ਕਾਰ ਵਿੱਚ 2 ਨੌਜਵਾਨ ਸਵਾਰ ਸਨ।

ਜਿਨ੍ਹਾਂ ਵਿੱਚੋਂ ਇੱਕ ਨੌਜਵਾਨ ਹਰਮਨ ਵਾਸੀ ਚਲਾਂਗ ਇਸ ਘਟਨਾ ਤੋਂ ਬਾਅਦ ਕਾਰ ਵਿੱਚੋਂ ਬਾਹਰ ਨਿਕਲਣ ਵਿਚ ਕਾਮਯਾਬ ਹੋ ਗਿਆ ਉੱਥੇ ਕਿ ਕਾਰ ਵਿਚ ਸਵਾਰ ਦੋ ਨੌਜਵਾਨਾਂ ਨੰਨੀ ਪੁੱਤਰ ਕਮਲ ਕੁਮਾਰ ਵਾਸੀ ਉੜਮੁੜ ਕਾਰ ਵਿੱਚੋਂ ਬਾਹਰ ਨਹੀਂ ਆਇਆ ਅਤੇ ਲਾਪਤਾ ਹੈ ਅਤੇ ਉਸ ਦੀ ਤਲਾਸ਼ ਲਗਾਤਾਰ ਕੀਤੀ ਜਾ ਰਹੀ ਹੈ। ਇਹ ਘਟਨਾ ਬੀਤੀ ਰਾਤ ਜਿੱਥੇ 11 ਵਜੇ ਵਾਪਰੀ ਹੈ। ਉਥੇ ਹੀ ਲਾਪਤਾ ਨੌਜਵਾਨ ਦੀ ਤਲਾਸ਼ ਲਈ ਸਾਰੀ ਰਾਤ ਭਾਲ ਕੀਤੀ ਜਾਂਦੀ ਰਹੀ ਹੈ। ਜੋ ਕਿ ਅਜੇ ਤੱਕ ਵੀ ਜਾਰੀ ਹੈ।




error: Content is protected !!