BREAKING NEWS
Search

ਪੰਜਾਬ ਚ ਇਥੇ ਵਾਪਰਿਆ ਭਿਆਨਕ ਕਾਂਡ , ਮਚੀ ਹਾਹਾਕਾਰ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਜ਼ਿੰਦਗੀ ਦੇ ਵਿੱਚ ਜਿੱਥੇ ਹਰ ਇਨਸਾਨ ਬਹੁਤ ਸਾਰੇ ਉਤਰਾਅ ਚੜ੍ਹਾਅ ਆਉਂਦੇ ਵੇਖਦਾ ਹੈ। ਉੱਥੇ ਹੀ ਹਰ ਇਨਸਾਨ ਦੀ ਜ਼ਿੰਦਗੀ ਵਿੱਚ ਖੁਸ਼ੀਆਂ ਗ਼ਮੀਆਂ ਦਾ ਰਿਸ਼ਤਾ ਵੀ ਬਹੁਤ ਅਹਿਮੀਅਤ ਰੱਖਦਾ ਹੈ। ਮਾਪਿਆਂ ਵੱਲੋਂ ਆਪਣੇ ਬੱਚਿਆਂ ਦੀ ਖੁਸ਼ੀ ਲਈ ਸਭ ਕੁਝ ਕੀਤਾ ਜਾਂਦਾ ਹੈ। ਸਾਰੇ ਮਾਪੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਬਹੁਤ ਸਾਰੇ ਸੁਪਨੇ ਵੇਖਦੇ ਹਨ। ਇਸ ਲਈ ਉਨ੍ਹਾਂ ਦੀ ਚੰਗੀ ਪਰਵਰਿਸ਼ ਕਰਦੇ ਹਨ ਤੇ ਚੰਗੀ ਵਿਦਿਆ ਦੇ ਕੇ ਜ਼ਿੰਦਗੀ ਵਿੱਚ ਕਾਮਯਾਬ ਬਣਾ ਕੇ ਉਨ੍ਹਾਂ ਨੂੰ ਜ਼ਿੰਦਗੀ ਦੇ ਅਗਲੇ ਪੜਾਅ ਲਈ ਤਿਆਰ ਕਰਦੇ ਹਨ।

ਜਿਸ ਨਾਲ ਮਾਂ ਬਾਪ ਬੱਚਿਆਂ ਦਾ ਵਿਆਹ ਕਰਕੇ ਆਪਣੀ ਜ਼ਿੰਦਗੀ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਹੋ ਸਕਣ। ਆਪਣੇ ਬੱਚਿਆਂ ਦੇ ਵਿਆਹ ਨੂੰ ਲੈ ਕੇ ਵੀ ਮਾਪੇ ਬਹੁਤ ਸਾਰੇ ਆਪਣੇ ਅਰਮਾਨ ਪੂਰੇ ਕਰਦੇ ਹਨ। ਹੁਣ ਪੰਜਾਬ ਪਿੱਛੇ ਵਾਪਰਿਆ ਹੈ ਭਿਆਨਕ ਕਾਂਡ ਜਿਸ ਕਾਰਨ ਹਾਹਾਕਾਰ ਮਚ ਗਈ ਹੈ, ਤੇ ਸੋਗ ਦੀ ਲਹਿਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮਾਹਿਲਪੁਰ ਦੇ ਜੀ ਟੀ ਰੋਡ ਤੇ ਪੈਂਦੇ ਪਿੰਡ ਹਲੂਵਾਲ ਦੇ ਨਜ਼ਦੀਕ ਤੋਂ ਸਾਹਮਣੇ ਆਈ ਹੈ।

ਇਸ ਇਲਾਕੇ ਵਿੱਚ ਉਸ ਸਮੇਂ ਹਾਹਾਕਾਰ ਮਚ ਗਈ ਜਦੋਂ ਬਰਸਾਤੀ ਚੋਅ ਦੇ ਕੋਲੋ ਇਕ ਨਵੀਂ ਵਿਆਹੀ ਕੁੜੀ ਦੀ ਲਾਸ਼ ਬਰਾਮਦ ਹੋਈ ਹੈ। ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਕਿਸੇ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਤੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ। ਮਾਹਿਲਪੁਰ ਦੀ ਪੁਲਸ ਵੱਲੋਂ ਲੜਕੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋ-ਸ-ਟ-ਮਾ-ਰ-ਟ-ਮ ਲਈ ਭੇਜ ਦਿੱਤਾ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਐਸ ਐਚ ਓ ਸਤਵਿੰਦਰ ਸਿੰਘ ਨੇ ਦੱਸਿਆ ਵੇਖਣ ਤੋਂ ਪਤਾ ਲੱਗ ਰਿਹਾ ਸੀ ਕਿ ਇਹ ਕਾਫੀ ਦਿਨ ਤੋਂ ਇੱਥੇ ਪਈ ਹੈ।

ਕਿਉਂਕਿ ਉਸ ਲੜਕੀ ਕੋਲੋਂ ਬਹੁਤ ਹੀ ਜ਼ਿਆਦਾ ਬ-ਦ-ਬੂ ਆ ਰਹੀ ਸੀ। ਲੜਕੀ ਦੇ ਹੱਥਾਂ ਵਿੱਚ ਚੂੜੇ ਵਰਗੀਆਂ ਚੂੜੀਆਂ ਪਾਈਆਂ ਹੋਈਆਂ ਸਨ ਤੇ ਕੁੱਝ ਉਸ ਕੋਲ ਖਿਲਰੀਆਂ ਹੋਈਆਂ ਸਨ। ਪੁਲੀਸ ਵੱਲੋਂ ਜਜ ਕਰਨ ਤੇ ਇਸ ਵਿਚ ਇਕ ਲੜਕੀ ਦੀ ਪਹਿਚਾਣ ਸੀਮਾ ਰਾਣੀ ਵਜੋਂ ਹੋਈ ਹੈ। ਜਿਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਸ ਘਟਨਾ ਲਈ ਰਾਹੁਲ ਨਾਮੀ ਵਿਅਕਤੀ ਤੇ ਦੋ-ਸ਼ ਲਗਾਇਆ ਗਿਆ ਹੈ ਤੇ ਉਸ ਖਿਲਾਫ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ, ਤੇ ਉਸ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਵੱਲੋਂ ਕਾਰਵਾਈ ਕਰ ਰਹੀ ਹੈ । ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੀਮਾ ਦਾ 10 ਸਾਲ ਪਹਿਲਾਂ ਤਲਾਕ ਹੋ ਚੁੱਕਾ ਹੈ।error: Content is protected !!