=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ 23 ਸਾਲਾਂ ਦੇ ਨੌਜਵਾਨ ਦੀ ਹੋਈ ਕੋਰੋਨਾ ਨਾਲ ਮੌਤ , ਸਾਰੇ ਪਾਸੇ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਕੋਰੋਨਾ ਦਾ ਕਹਿਰ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ। ਅੱਜ ਪੰਜਾਬ ਚ ਇੱਕ ਬਹੁਤ ਹੀ ਮਾੜੀ ਖਬਰ ਆ ਰਹੀ ਹੈ ਜਿਸ ਨੂੰ ਸੁਣਕੇ ਸਾਰੇ ਪੰਜਾਬ ਚ ਸੋਗ ਦੀ ਲਹਿਰ ਦੌੜ ਗਈ ਹੈ। ਮਾਪੇ ਰੋ ਰੋ ਕੇ ਲੋਕਾਂ ਨੂੰ ਦੁਹਾਈ ਦੇ ਰਹੇ ਹਨ ਕੇ ਕੋਰੋਨਾ ਤੋਂ ਬਚ ਜਾਵੋ ਬਚ।

ਹਲਕਾ ਭੁਲੱਥ ਕਪੂਰਥਲਾ ਵਿਚ ਕੋਰੋਨਾ ਦਾ ਪ੍ਰਕੋਪ ਲਗਾਤਾਰ ਵੱਧ ਰਿਹਾ ਹੈ। ਇਸ ਸਬੰਧੀ ਅੱਜ ਰਾਏਪੁਰ ਪੀਰ ਬਖਸ਼ ਵਾਸੀ 23 ਸਾਲਾਂ ਨੌਜਵਾਨ ਦੀ ਕੋਰੋਨਾ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਉਕਤ ਨੌਜਵਾਨ ਤਰਲੋਕ ਸਿੰਘ ਪੁੱਤਰ ਲਖਵਿੰਦਰ ਸਿੰਘ ਕਾਲਾ ਇੱਕ ਮਹੀਨੇ ਤੋ ਬੀਮਾਰ ਸੀ। ਇੱਕ ਵਾਰ ਸਿਹਤਮੰਦ ਹੋ ਕੇ ਘਰ ਆ ਗਿਆ ਸੀ।

ਕੁਝ ਦਿਨ ਪਹਿਲਾਂ ਦੁਬਾਰਾ ਬੀਮਾਰ ਹੋਣ ਕਾਰਨ ਹਸਪਤਾਲ ਜਲੰਧਰ ਦਾਖਲ ਕਰਵਾਇਆ ਗਿਆ ਸੀ। ਇਸ ਦੌਰਾਨ ਕੋਰੋਨਾ ਦੇ ਲੱਛਣ ਦਿਖਾਈ ਦੇਣ ਤੇ ਹਸਪਤਾਲ ਵੱਲੋਂ ਉਸ ਦਾ ਕ ਕੋਰੋਨਾ ਟੈਸਟ ਕਰਵਾਇਆ ਗਿਆ। ਜਿਸ ਦੀ ਰਿਪੋਰਟ ਪਾਜਟਿਵ ਆਈ ਸੀ। ਇਸ ਦੇ ਚਲਦਿਆਂ ਇਲਾਜ ਦੌਰਾਨ ਅੱਜ ਉਸ ਦੀ ਮੌਤ ਹੋ ਗਈ ਪਿੰਡ ਦੇ ਸ਼ – ਮ – ਸ਼ਾ- ਨ – ਘਾ- ਟ ‘ਚ ਉਸ ਦਾ ਸ -ਸ -ਕਾ – ਰ ਕਰ ਦਿੱਤਾ ਗਿਆ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!