=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਸ ਜਗ੍ਹਾ ਹੁਣੇ ਆਈ 15 ਜਾਣਿਆ ਦੀ ਪੋਜਟਿਵ ਰਿਪੋਰਟ ਪਰਮਾਤਮਾ ਸੁਖ ਰੱਖੇ

ਹੁਣੇ ਆਈ ਤਾਜਾ ਵੱਡੀ ਖਬਰ

ਦੁਨੀਆ ਭਰ ‘ਚ ਕੋਰੋਨਾ ਵਾਇਰਸ ਨੇ ਹਾਹਾਕਾਰ ਮਚਾਉਣ ਵਾਲੇ ਕੋਰੋਨਾ ਨੇ ਪਟਿਆਲਾ ਸ਼ਹਿਰ ‘ਚ ਵੀ ਆਪਣੀ ਦਹਿਸ਼ਤ ਵਧਾ ਦਿੱਤੀ ਹੈ। ਅੱਜ ਪਟਿਆਲਾ ਜ਼ਿਲੇ ‘ਚ ਅੱਜ 15 ਹੋਰ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਸ਼ਹਿਰ ‘ਚ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਪਿਛਲੇ ਦਿਨੀਂ ਲਏ ਗਏ ਸੈਂਪਲਾਂ ਦੀ ਆਈ ਰਿਪੋਰਟ ‘ਚ ਅੱਜ 15 ਹੋਰ ਨਵੇਂ ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਜ਼ਿਕਰਯੋਗ ਹੈ ਕਿ ਪਟਿਆਲਾ ਜ਼ਿਲੇ ‘ਚ ਪਹਿਲਾਂ

11 ਕੋਰੋਨਾ ਵਾਇਰਸ ਪਾਜ਼ੇਟਿਵ ਕੇਸ ਸਨ ਤੇ ਹੁਣ ਜ਼ਿਲੇ ‘ਚ ਕੋਰੋਨਾ ਪਾਜ਼ੇਟਿਵ ਦੀ ਗਿਣਤੀ 26 ਹੋ ਗਈ ਹੈ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ

ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |




error: Content is protected !!