=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਏਥੇ ਹੋਇਆ ਖੌਫਨਾਕ ਮੌਤ ਦਾ ਤਾਂਡਵ ਦੇਖਣ ਵਾਲਿਆਂ ਦੀ ਕੰਬੀ ਰੂਹ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਜਿਥੇ ਵਾਹਨ ਚਾਲਕਾਂ ਨੂੰ ਵਾਹਨ ਚਲਾਉਂਦੇ ਸਮੇਂ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਤਾਂ ਜੋ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਕਿਉਂਕਿ ਵਾਪਰਨ ਵਾਲੇ ਇਨ੍ਹਾਂ ਸੜਕ ਹਾਦਸਿਆਂ ਦੇ ਕਾਰਨ ਬਹੁਤ ਹੀ ਕੀਮਤੀ ਜਾਨਾਂ ਇਨ੍ਹਾਂ ਹਾਦਸਿਆਂ ਦੀ ਬਲੀ ਚੜ੍ਹ ਜਾਂਦੀਆਂ ਹਨ। ਅਜਿਹੇ ਭਿਆਨਕ ਸੜਕ ਹਾਦਸੇ ਬਹੁਤ ਸਾਰੇ ਪਰਵਾਰਾਂ ਲਈ ਅਜਿਹੇ ਤੁਫਾਨ ਲੈ ਕੇ ਆਉਂਦੇ ਹਨ ਜਿਸ ਵਿੱਚ ਉਨ੍ਹਾਂ ਦੇ ਪਰਿਵਾਰ ਦੀਆਂ ਖੁਸ਼ੀਆਂ ਖ਼ਤਮ ਹੋ ਜਾਂਦੀਆਂ ਹਨ। ਕਿਉਂਕਿ ਵਾਪਰਨ ਵਾਲੇ ਅਜਿਹੇ ਭਿਆਨਕ ਸੜਕ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਘਰਾਂ ਦੇ ਚਿਰਾਗ ਹਮੇਸ਼ਾ ਲਈ ਬੁੱਝ ਜਾਂਦੇ ਹਨ।

ਜਿਸ ਨਾਲ ਬਹੁਤ ਸਾਰੇ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ, ਅਤੇ ਜ਼ਿੰਦਗੀ ਭਰ ਕਦੇ ਵੀ ਨਾ ਭੁੱਲਣ ਵਾਲਾ ਗਮ ਹਮੇਸ਼ਾ ਝੋਲੀ ਵਿੱਚ ਪੈ ਜਾਂਦਾ ਹੈ। ਹੁਣ ਪੰਜਾਬ ਵਿੱਚ ਇੱਥੇ ਖੌਫਨਾਕ ਮੌਤ ਦਾ ਤਾਂਡਵ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਖਬਰ ਸ੍ਰੀ ਮੁਕਤਸਰ ਸਾਹਿਬ ਅਧੀਨ ਆਉਂਦੇ ਪਿੰਡ ਚਿੱਬੜਾਂ ਤੋਂ ਸਾਹਮਣੇ ਆਈ ਹੈ। ਜਿੱਥੇ ਬੀਤੀ ਰਾਤ ਸਾਢੇ ਅੱਠ ਵਜੇ ਦੇ ਕਰੀਬ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿਚ ਇਕ 24 ਸਾਲਾਂ ਨੌਜਵਾਨ ਦੀ ਮੌਤ ਹੋ ਗਈ ਹੈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਜਸਕੀਰਤ ਸਿੰਘ ਪੁੱਤਰ ਦਿਲਬਾਗ ਸਿੰਘ ਨਿਵਾਸੀ ਚੱਕ ਸ਼ੇਰੇਵਾਲਾ ਸ਼੍ਰੀ ਮੁਕਤਸਰ ਸਾਹਿਬ ਤੋਂ ਆਪਣੇ ਪਿੰਡ ਵਾਪਸ ਆ ਰਿਹਾ ਸੀ। ਉਸ ਸਮੇਂ ਜਦੋਂ ਉਹ ਇਸ ਪਿੰਡ ਕੋਲ ਪਹੁੰਚਿਆ ਤਾਂ ਅਚਾਨਕ ਹੀ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਉਸਦੀ ਕਾਰ ਕਿੱਕਰ ਦੇ ਦਰਖਤ ਨਾਲ ਟਕਰਾ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿੱਚ ਕਾਰ ਦੇ ਪਰਖੱਚੇ ਉੱਡ ਗਏ। ਅਤੇ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਇਹ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਤੇ ਕੁਆਰਾ ਪੁੱਤਰ ਸੀ।

ਦੱਸਿਆ ਗਿਆ ਹੈ ਕਿ ਇਸ ਭਿਆਨਕ ਸੜਕ ਹਾਦਸੇ ਵਿੱਚ ਨੌਜਵਾਨ ਦੀ ਧੌਣ ਦਾ ਮਣਕਾ ਵੀ ਟੁੱਟ ਗਿਆ ਸੀ ਅਤੇ ਲੱਤਾਂ ਬਾਹਵਾਂ ਵੀ ਟੁੱਟ ਗਈਆਂ ਸਨ। ਇਸ ਨੌਜਵਾਨ ਦਾ ਅੰਤਿਮ ਸੰਸਕਾਰ ਉਸ ਦੇ ਪਿੰਡ ਵਿਖੇ ਕੀਤਾ ਗਿਆ ਹੈ। ਵਾਪਰੀ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।




error: Content is protected !!