ਹੁਣ ਇਥੇ ਮਿਲਿਆ ਪੌਜੇਟਿਵ
ਪੰਜਾਬ ’ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਦੀ ਲਪੇਟ ’ਚ ਅਜੇ ਵੀ ਬਹੁਤ ਸਾਰੇ ਲੋਕ ਆ ਰਹੇ ਹਨ। ਅੱਜ ਸਵੇਰੇ ਤਾਜ਼ਾ ਮਾਮਲਾ ਫਰੀਦਕੋਟ ਜ਼ਿਲੇ ਦਾ ਸਾਹਮਣੇ ਆਇਆ ਹੈ, ਜਿੱਥੇ ਇਕ ਹੋਰ 45 ਸਾਲਾ ਵਿਅਕਤੀ ਕੋਰੋਨਾ ਦਾ ਪਾਜ਼ੇਟਿਵ ਪਾਇਆ ਗਿਆ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਫਰੀਦਕੋਟ ’ਚ ਪਹਿਲਾਂ ਵੀ ਇਕ ਕੋਰੋਨਾ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਉਕਤ ਪੀ ੜ ਤ ਉਸੇ ਵਿਅਕਤੀ ਦਾ ਦੋਸਤ ਹੈ।
ਪੰਜਾਬ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 100 ਤੋਂ ਪਾਰ ਪਹੁੰਚ ਚੁੱਕੀ ਹੈ, ਜਿਨ੍ਹਾਂ ’ਚੋਂ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਦੇ ਅੰਕੜਿਆਂ ਮੁਤਾਬਕ ਮੋਹਾਲੀ ‘ਚ ਸਭ ਤੋਂ ਵੱਧ ਕੋਰੋਨਾ ਦੇ 26 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਨਵਾਂਸ਼ਹਿਰ ਦੇ 19, ਹੁਸ਼ਿਆਰਪੁਰ ਦੇ 07, ਜਲੰਧਰ ਦੇ 07, ਲੁਧਿਆਣਾ 06, ਅੰਮ੍ਰਿਤਸਰ ‘ਚ 10, ਪਟਿਆਲਾ, ਫਰੀਦਕੋਟ- 2, ਬਰਨਾਲਾ, ਕਪੂਰਥਲਾ ਦਾ 1-1 ਅਤੇ ਮੋਗਾ ਦੇ 4 ਕੇਸ ਸਾਹਮਣੇ ਆ ਚੁੱਕੇ ਹਨ। ਜਦਕਿ ਰੋਪੜ ‘ਚ ਕੋਰੋਨਾ ਦੇ 03, ਮਾਨਸਾ ‘ਚ 05, ਪਠਾਨਕੋਟ ‘ਚ 07, ਫਤਿਹਗੜ ਸਾਹਿਬ ਦੇ 02 ਕੇਸ ਸਾਹਮਣੇ ਆ ਚੁੱਕੇ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ