BREAKING NEWS
Search

ਪੰਜਾਬ ਚ ਕਰੋਨਾ ਦਾ ਕਹਿਰ ਤੇਜ ਇਕੋ ਦਿਨ ਚ 2 ਤੋਂ 35 ਪੌਜੇਟਿਵ ਮਰੀਜਾਂ ਤੇ ਪਹੁੰਚਿਆ ਇਹ ਜਿਲ੍ਹਾ

ਹੁਣੇ ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਜਿਲ੍ਹੇ ਤੋਂ ਆ ਰਹੀ ਹੈ ਜਿਥੇ ਸਵੇਰੇ ਪੋਜਟਿਵ ਮਰੀਜਾਂ ਦੀ ਗਿਣਤੀ ਸਿਰਫ 2 ਸੀ ਪਰ ਹੁਣ ਇਕੋ ਦਿਨ ਵਿਚ 35 ਹੋ ਗਈ ਹੈ ਬਠਿੰਡਾ ਜ਼ਿਲ੍ਹੇ ਦੇ ਨਾਂਦੇੜ ਤੋਂ ਪਰਤੇ 126 ਸ਼ਰਧਾਲੂਆਂ ਦੇ ਹੋਏ ਟੈੱਸਟਾਂ ਵਿਚੋਂ 33 ਹੋਰ ਦੀ ਰਿਪੋਰਟ ਪਾਜ਼ੀਟਿਵ ਆਈ। ਜਿਸ ਕਾਰਨ ਬਠਿੰਡਾ ਜ਼ਿਲ੍ਹੇ ਵਿਚ ਹੁਣ ਤੱਕ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 35 ਹੋ ਗਈ ਹੈ।

ਇਹ ਵੀ ਪੜੋ :-
ਨਵਾਂਸ਼ਹਿਰ ਜ਼ਿਲ੍ਹੇ ‘ਚ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ 5 ਵਿਅਕਤੀ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਤੋਂ ਆਏ ਸਨ। ਜ਼ਿਲੇ ‘ਚ ਅੱਜ ਕੁੱਲ 37 ਰਿਪੋਰਟਾਂ ਆਈਆਂ ਜਿਨ੍ਹਾਂ ‘ਚ 5 ਪਾਜ਼ੇਟਿਵ ਤੇ 32 ਨੈਗੇਟਿਵ ਹਨ। ਜ਼ਿਲ੍ਹੇ ‘ਚ ਕੁੱਲ 99 ਸ਼ਰਧਾਲੂ ਹਜ਼ੂਰ ਸਾਹਿਬ ਤੋਂ ਆਏ ਹਨ

ਜਿਨ੍ਹਾਂ ਚੋਂ 1 ਸ਼ਰਧਾਲੂ ਪਹਿਲਾਂ ਹੀ ਪਾਜ਼ੇਟਿਵ ਆਇਆ ਸੀ ਤੇ 3 ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਸਨ। ਇਨ੍ਹਾਂ ਸ਼ਰਧਾਲੂਆਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਰਇਤ ਕਾਲਜ਼ ਰੈਲਮਾਜ਼ਰਾ ਤੇ ਅੰਬੇਡਕਰ ਭਵਨ ਬਹਿਰਾਮ ਵਿਖੇ ਕੁਆਰੰਟਾਈਨ ਕੀਤਾ ਗਿਆ ਸੀ। ਜਿਸ ਦੇ ਨਾਲ ਹੀ ਜ਼ਿਲ੍ਹੇ ‘ਚ ਹੁਣ ਕੋਰੋਨਾ ਪੀ ੜ ਤਾਂ ਦੀ ਗਿਣਤੀ 9 ਹੋ ਗਈ ਹੈ ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!