=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਕਰੋਨਾ ਦਾ ਕਹਿਰ ਤੇਜ ਹੁਣੇ ਹੁਣੇ ਇਸ ਜਗ੍ਹਾ ਮਿਲੇ ਇਕੱਠੇ 22 ਪੌਜੇਟਿਵ

ਹੁਣੇ ਹੁਣੇ ਇਸ ਜਗ੍ਹਾ ਮਿਲੇ ਇਕੱਠੇ 22 ਪੌਜੇਟਿਵ

ਪੰਜਾਬ ‘ਚ ਦਿਨ-ਬ-ਦਿਨ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਜ਼ਿਲ੍ਹਾ ਸੰਗਰੂਰ ਅੰਦਰ ਕੋਰੋਨਾ ਵਾਇਰਸ ਦੇ 22 ਨਵੇਂ ਮਾਮਲੇ ਆਏ ਸਾਹਮਣੇ ਆਏ ਹਨ। 22 ਕੇਸ ਪਾਜ਼ੇਟਿਵ ਆਉਣ ਕਾਰਨ ਜ਼ਿਲ੍ਹੇ ਅੰਦਰ ਅਫਰਾ-ਤਫੜੀ ਮਚ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਰਾਜ ਕੁਮਾਰ ਨੇ ਦੱਸਿਆ ਹੈ ਕਿ ਪਿਛਲੇ ਦਿਨੀਂ ਨੰਦੇੜ ਸਾਹਿਬ ਤੋਂ ਆਈਆਂ ਸੰਗਤਾਂ ਦੇ ਸੈਂਪਲ ਲਏ ਸਨ, ਜਿਨ੍ਹਾਂ ‘ਚੋਂ ਅੱਜ 22 ਕੇਸ ਪਾਜ਼ੇਟਿਵ ਪਾਏ ਗਏ ਹਨ।

ਪੰਜਾਬ ‘ਚ ‘ਕੋਰੋਨਾ’ ਪਾਜ਼ੇਟਿਵ ਕੇਸਾਂ ਦਾ ਅੰਕੜਾ 1374 ਤੱਕ ਪੁੱਜਾ
ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ‘ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 1374 ਤੱਕ ਪਹੁੰਚ ਗਈ ਹੈ। ਇਨ੍ਹਾਂ ‘ਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ ‘ਚ 215, ਲੁਧਿਆਣਾ 135, ਜਲੰਧਰ 140, ਮੋਹਾਲੀ ‘ਚ 94, ਪਟਿਆਲਾ ‘ਚ 87, ਹੁਸ਼ਿਆਰਪੁਰ ‘ਚ 86,

ਤਰਨਾਰਨ 40, ਪਠਾਨਕੋਟ ‘ਚ 27, ਮਾਨਸਾ ‘ਚ 17, ਕਪੂਰਥਲਾ 15, ਫਰੀਦਕੋਟ 18, ਸੰਗਰੂਰ ‘ਚ 84, ਨਵਾਂਸ਼ਹਿਰ ‘ਚ 85, ਰੂਪਨਗਰ 16, ਫਿਰੋਜ਼ਪੁਰ ‘ਚ 40, ਬਠਿੰਡਾ 36, ਗੁਰਦਾਸਪੁਰ 77, ਫਤਿਹਗੜ੍ਹ ਸਾਹਿਬ ‘ਚ 16, ਬਰਨਾਲਾ 19, ਫਾਜ਼ਿਲਕਾ 34, ਮੋਗਾ 28, ਮੁਕਤਸਰ ਸਾਹਿਬ 65 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚੋਂ 25 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!