BREAKING NEWS
Search

ਪੰਜਾਬ ਚ ਕਰੋਨਾ ਦਾ ਕਹਿਰ ਤੇ ਜ -ਅੱਜ ਇਥੋਂ ਇਥੋਂ ਮਿਲੇ 77 ਪੌਜੇਟਿਵ

ਆਈ ਤਾਜਾ ਵੱਡੀ ਖਬਰ

ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮ ਰੀ ਜ਼ਾਂ ਦੀ ਗਿਣਤੀ ਵੱਧ ਕੇ 3063 ਹੋ ਗਈ ਹੈ ਅਤੇ ਹੁਣ ਤੱਕ ਕੋਰੋਨਾ ਵਾਇਰਸ ਨਾਲ 65 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ ਵਿਚ ਹਾਲੇ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 671 ਹੈ ਅਤੇ ਕੋਰੋਨਾ ਪਾਜੀਟਿਵ 2327 ਮਰੀਜ਼ ਠੀਕ ਹੋ ਚੁੱਕੇ ਹਨ।

ਸੂਬੇ ਵਿਚ ਹੁਣ ਤੱਕ ਸ਼ਕੀ ਮਰੀਜ਼ਾਂ ਗਿਣਤੀ 178533 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਅੱਜ 15 ਜਿਲਿਆਂ ਵਿਚੋਂ 77 ਕੇਸ ਮਿਲੇ ਹਨ, ਜਿਨ੍ਹਾਂ ਵਿਚੋਂ 11 ਐਸਏਐਸ ਨਗਰ, 9 ਅੰਮ੍ਰਿਤਸਰ ਤੋਂ, 3 ਸੰਗਰੂਰ, 5 ਐਸਬੀਐਸ ਨਗਰ, 5 ਜਲੰਧਰ, 1 ਰੋਪੜ, 2 ਬਰਨਾਲਾ, 1 ਫਿਰੋਜਪੁਰ, 6 ਪਠਾਨਕੋਟ, 1 ਬਠਿੰਡਾ, 1 ਫਤਿਹਗੜ੍ਹ ਸਾਹਿਬ, 1 ਕਪੂਰਥਲਾ, 26 ਲੁਧਿਆਣਾ, 1 ਪਟਿਆਲਾ ਅਤੇ 4 ਤਰਨਤਾਰਨ ਤੋਂ ਕੋਰੋਨਾ ਪਾਜੀਟਿਵ ਮਾਮਲਾ ਸਾਹਮਣੇ ਆਏ ਹਨ।

ਪੰਜਾਬ ਦੇ 22 ਜ਼ਿਲ੍ਹੇ ਕੋਰੋਨਾ ਵਿਚ ਹਨ। ਪੰਜਾਬ ਦੇ ਵੱਖ-ਵੱਖ ਜਿਲਿਆਂ ਵਿਚ ਕੋਰੋਨਾ ਦੀ ਲਾ ਗ ਦੇ ਮਰੀਜ਼ਾਂ ਦੀ ਗਿਣਤੀ ਇਸ ਤਰ੍ਹਾਂ ਹੈ। ਅੰਮ੍ਰਿਤਸਰ ਵਿਚ 601, ਜਲੰਧਰ ਵਿਚ 323, ਲੁਧਿਆਣਾ ਵਿਚ 333, ਗੁਰਦਾਸਪੁਰ ਵਿਚ 166, ਤਰਨ ਤਾਰਨ ਵਿਚ 164, ਪਟਿਆਲਾ ਵਿਚ 149, ਮੋਹਾਲੀ ਵਿਚ 154, ਹੁਸ਼ਿਆਰਪੁਰ ਵਿਚ 137, ਸੰਗਰੂਰ ਵਿਚ 138, ਪਠਾਨਕੋਟ ਵਿਚ 138, ਐਸਬੀਐਸ ਨਗਰ ਵਿਚ 119, ਫਰੀਦਕੋਟ ਵਿਚ 86, ਰੋਪੜ 78, ਫਤਿਹਗੜ੍ਹ ਸਾਹਿਬ ਵਿਚ 74, ਮੁਕਤਸਰ ਵਿਚ 72, ਮੋਗਾ ਵਿਚ 69, ਬਠਿੰਡਾ ਵਿਚ 57, ਫਾਜਲਿਕਾ ਵਿਚ 50, ਫਿਰੋਜਪੁਰ ਵਿਚ 48, ਕਪੂਰਥਲਾ ਵਿਚ 42, ਮਾਨਸਾ ਵਿਚ 34 ਅਤੇ ਬਰਨਾਲਾ ਵਿਚ 31 ਕੋਰੋਨਾ ਪਾਜੀਟਿਵ ਕੇਸ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!