ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 153 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 5937 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਪੰਜ ਮੌਤਾਂ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 157 ਹੋ ਗਈ ਹੈ।ਸ਼ੁਕਰਵਾਰ ਨੂੰ ਕੋਰੋਨਾ ਨਾਲ ਤਿੰਨ ਅੰਮ੍ਰਿਤਸਰ ਅਤੇ ਦੋ ਲੁਧਿਆਣਾ ‘ਚ ਮੌਤਾਂ ਹੋਇਆਂ।
ਅੱਜ ਕੁੱਲ੍ਹ122 ਮਰੀਜ਼ ਸਿਹਤਯਾਬ ਹੋਏ ਹਨ।ਸੂਬੇ ‘ਚ ਕੁੱਲ 324054 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 5937 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 4266 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 1514 ਲੋਕ ਐਕਟਿਵ ਮਰੀਜ਼ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |