ਆਈ ਤਾਜਾ ਵੱਡੀ ਖਬਰ
ਪੰਜਾਬ ਵਿਚ ਆਏ ਦਿਨ ਕਰੋਨਾ ਵਾਇਰਸ ਦੇ ਨਵੇਂ ਕੇਸਾਂ ਦੀ ਪੁਸ਼ਟੀ ਹੋ ਰਹੀ ਹੈ ਇਸੇ ਵਿਚ ਅੱਜ ਪੰਜਾਬ ਵਿਚ ਕਰੋਨਾ ਵਾਇਰਸ ਨਾਲ ਦੋ ਹੋਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮ੍ਰਿੰਤਸਰ ਦੇ ਹਸਪਤਾਲ ਵਿਚ ਪਠਾਨਕੋਟ ਦੇ ਮਰੀਜ਼ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਉੱਥੇ ਹੀ ਕਪੂਰਥਲਾ ਦੇ ਪਿੰਡ ਬਗਾੜੀਆਂ ਦੇ ਰਹਿਣ ਵਾਲੇ 50 ਬਜ਼ੁਰਗ ਦੀ ਜਲੰਧਰ ਦੇ ਸਿਵਲ ਹਸਪਤਾਲ ਵਿਚ ਕੋਰੋਨਾ ਨਾਲ ਮੌਤ ਹੋ ਗਈ।
ਇਸ ਵਿਅਕਤੀ ਦੀ ਮੌਤ ਤੋਂ ਬਾਅਦ ਹੀ ਇਸ ਵਿਚ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ। ਇਸ ਤੋਂ ਬਾਅਦ ਮੈਡੀਕਲ ਟੀਮ ਵੱਲੋਂ ਇਸ ਵਿਅਕਤੀ ਦਾ ਸਸਕਾਰ ਕੀਤਾ ਗਿਆ ਹੈ। ਇਸ ਨਾਲ ਹੁਣ ਸੂਬੇ ਅੰਦਰ ਕਰੋਨਾ ਵਾਇਰਸ ਦੇ ਨਾਲ ਮੌਤਾਂ ਦਾ ਅੰਕੜਾ 36 ਹੋ ਗਿਆ ਹੈ ਅਤੇ 2000 ਦੇ ਕਰੀਬ ਲੋਕ ਪੰਜਾਬ ਵਿਚ ਇਸ ਮਹਾਂਮਾਰੀ ਦੀ ਲਪੇਟ ਵਿਚ ਆ ਚੁੱਕੇ ਹਨ।
ਭਾਂਵੇ ਦੇਸ਼ ਵਿਚ ਕਰੋਨਾ ਵਾਇਰਸ ਨੂੰ ਰੋਕਣ ਲੌਕਡਾਊਨ ਲਗਾਇਆ ਗਿਆ ਹੈ ਪਰ ਫਿਰ ਵੀ ਆਏ ਦਿਨ ਕਰੋਨਾ ਵਾਇਰਸ ਦੇ ਕੇਸਾਂ ਅਤੇ ਮੌਤਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।ਦੱਸ ਦੱਈਏ ਕਿ ਇਸ ਵਾਇਰਸ ਨੂੰ ਨੱਥ ਪਾਉਂਣ ਦੇ ਲਈ ਪੂਰੀ ਦੁਨੀਆਂ ਦੇ ਵੱਡੇ-ਵੱਡੇ ਵਿਗਿਆਨੀ ਅਤੇ ਡਾਕਟਰ ਟੀਕਾ ਤਿਆਰ ਕਰ ਵਿਚ ਲੱਗੇ ਹੋਏ ਹਨ, ਪਰ ਹਾਲੇ ਤੱਕ ਇਸ ਵਾਇਰਸ ਦਾ ਟੀਕਾ ਤਿਆਰ ਕਰਨ ਵਿਚ ਕਿਸੇ ਵੀ ਦੇਸ਼ ਨੂੰ ਸ਼ਫ਼ਲਤਾ ਨਹੀਂ ਮਿਲੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ