=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਕਰੋਨਾ ਨੇ ਫਿਰ ਮਚਾਈ ਤੜਥਲੀ – ਇਸ ਜਗ੍ਹਾ ਮਿਲੇ ਇਕੱਠੇ 6 ਪੌਜੇਟਿਵ

ਹੁਣੇ ਆਈ ਤਾਜਾ ਵੱਡੀ ਖਬਰ

ਪਟਿਆਲਾ: ਜ਼ਿਲ੍ਹੇ ਦੇ ਰਾਜਪੁਰਾ ਸ਼ਹਿਰ ਵਿੱਚ ਅੱਜ ਛੇ ਹੋਰ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਰਾਜਪੁਰਾ ਸ਼ਹਿਰ ਵਿਚ ਕੋਰੋਨਾ ਪੀ ੜ ਤ ਮਰੀਜ਼ਾਂ ਦੀ ਗਿਣਤੀ 36 ਹੋ ਗਈ ਹੈ। ਉੱਥੇ ਹੀ ਜ਼ਿਲ੍ਹੇ ਵਿਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 55 ਹੋ ਗਈ ਹੈ। ਜਾਣਕਾਰੀ ਅਨੁਸਾਰ ਰਾਜਪੁਰਾ ‘ਚ ਸਿਹਤ ਵਿਭਾਗ ਵੱਲੋਂ ਬੀਤੇ ਦਿਨੀਂ 55 ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਗਏ ਸਨ ਜਿਨ੍ਹਾਂ ‘ਚੋਂ ਕੁਝ ਵਿਅਕਤੀਆਂ ਦੀ ਰਿਪੋਰਟ ਆ ਗਈ ਹੈ।

ਜਿਨ੍ਹਾਂ ਵਿੱਚ 6 ਵਿਅਕਤੀ ਪਾਜ਼ਿਟਿਵ ਪਏ ਗਏ ਹਨ ਜਦਕਿ ਬਾਕੀਆਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ। ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!