=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਕਰੋਨਾ ਨੇ ਮਚਾਤੀ ਤੜਥਲੀ – ਅੱਜ ਇਥੇ ਇਥੇ ਮਿਲੇ 82 ਪੌਜੇਟਿਵ 3 ਮਰੇ

ਆਈ ਤਾਜਾ ਵੱਡੀ ਖਬਰ

ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 82 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2887 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਤਿੰਨ ਮੌਤਾਂ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ।ਜਿਸ ਵਿੱਚੋਂ ਅੰਮ੍ਰਿਤਸਰ, ਜਲੰਧਰ ਅਤੇ ਸੰਗਰੂਰ ਤੋਂ ਇੱਕ-ਇੱਕ ਮੌਤ ਸਾਹਮਣੇ ਆਈ ਹੈ। ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 59 ਹੋ ਗਈ ਹੈ।

ਵੀਰਵਾਰ ਨੂੰ 82 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਅੰਮ੍ਰਿਤਸਰ ਤੋਂ 14, ਜਲੰਧਰ ਤੋਂ 4 , ਲੁਧਿਆਣਾ 18, ਪਠਾਨਕੋਟ 19, ਮੁਹਾਲੀ 4, ਸੰਗਰੂਰ 10, ਪਟਿਆਲਾ 6, ਨਵਾਂ ਸ਼ਹਿਰ ਅਤੇ ਮੋਗਾ ਤੋਂ ਦੋ- ਦੋ ਕੇਸ, ਗੁਰਦਾਸਪੁਰ, ਮੁਰਤਸਰ ਅਤੇ ਬਠਿੰਡਾ ਤੋਂ ਇੱਕ ਇੱਕ ਮਰੀਜ਼ ਸਾਹਮਣੇ ਆਇਆ ਹੈ।

ਅੱਜ ਕੁੱਲ੍ਹ 27 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਵਿਚੋਂ ਜਲੰਧਰ 9, ਹੁਸ਼ਿਆਰਪੁਰ 1, ਪਠਾਨਕੋਟ 6, ਫਰੀਦਕੋਟ 5, ਮੁਕਤਸਰ 4 ਅਤੇ ਮੋਗਾ ਤੋਂ ਦੋ ਮਰੀਜ਼ ਸਿਹਤਯਾਬ ਹੋਏ ਹਨ।
ਸੂਬੇ ‘ਚ ਕੁੱਲ 154498 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 2887 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 2259 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 569 ਲੋਕ ਐਕਟਿਵ ਮਰੀਜ਼ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!