=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਕੋਰੋਨਾ ਦਾ ਤਾਂਡਵ ਜਾਰੀ – ਅੱਜ ਇਥੋਂ ਇਥੋਂ ਮਿਲੇ 1035 ਪੌਜੇਟਿਵ ਅਤੇ ਹੋਈਆਂ ਏਨੀਆਂ ਜਿਆਦਾ ਮੌਤਾਂ

ਅੱਜ ਇਥੋਂ ਇਥੋਂ ਮਿਲੇ 1035 ਪੌਜੇਟਿਵ ਅਤੇ ਹੋਈਆਂ ਏਨੀਆਂ ਜਿਆਦਾ ਮੌਤਾਂ

ਅੱਜ ਪੰਜਾਬ ‘ਚ 1035 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 27936 ਲੋਕ ਪਾਜ਼ੀਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 17839 ਮਰੀਜ਼ ਠੀਕ ਹੋ ਚੁੱਕੇ, ਬਾਕੀ 9391 ਮਰੀਜ ਇਲਾਜ ਅਧੀਨ ਹਨ। ਪੀੜਤ 142 ਮਰੀਜ਼ ਆਕਸੀਜਨ ਅਤੇ 18 ਮਰੀਜ਼ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।

ਅੱਜ ਸਭ ਤੋਂ ਵੱਧ ਨਵੇਂ ਮਾਮਲੇ ਲੁਧਿਆਣਾ ਤੋਂ 222, ਜਲੰਧਰ 176 ਤੇ ਪਟਿਆਲਾ ਤੋਂ 140 ਨਵੇਂ ਪਾਜ਼ੀਟਿਵ ਮਰੀਜ਼ ਰਿਪੋਰਟ ਹੋਏ ਹਨ। ਹੁਣ ਤੱਕ 706 ਲੋਕਾਂ ਦੀ ਮੌਤ ਹੋ ਗਈ । ਅੱਜ ਰਿਪੋਰਟ ਹੋਈਆਂ 36 ਮੌਤਾਂ ‘ਚ 2 ਪਟਿਆਲਾ, 13 ਲੁਧਿਆਣਾ, 1 ਹੁਸ਼ਿਆਰਪੁਰ, 5 ਜਲੰਧਰ, 2 ਅੰਮ੍ਰਿਤਸਰ, 3 ਸੰਗਰੂਰ,1 ਗੁਰਦਾਸਪੁਰ, 3 ਕਪੂਰਥਲਾ, 1 ਰੋਪੜ, 2 ਤਰਨਤਾਰਨ ਤੇ 3 ਮੁਹਾਲੀ ਤੋਂ ਰਿਪੋਰਟ ਹੋਈਆਂ ਹਨ।

ਭਾਰਤ ‘ਚ ਹੁਣ ਤੱਕ 24 ਲੱਖ, 11 ਹਜ਼ਾਰ, 547 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 17 ਲੱਖ, 8 ਹਜ਼ਾਰ, 719 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਇਸ ਨਾਲ 47274 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਹੁਣ ਤੱਕ ਦੁਨੀਆਂ ਭਰ ‘ਚ 2 ਕਰੋੜ, 8 ਲੱਖ, 53 ਹਜ਼ਾਰ, 529 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 1 ਕਰੋੜ, 37 ਲੱਖ, 46 ਹਜ਼ਾਰ, 669 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਇਸ ਨਾਲ 7 ਲੱਖ, 48 ਹਜ਼ਾਰ, 95 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!